ਚੰਡੀਗੜ੍ਹ ਦੇ ਕਿਸਾਨਾਂ ਨੂੰ ਝਟਕਾ! ਪ੍ਰਸ਼ਾਸਨ ਨੇ ਲੈਂਡ ਪੂਲਿੰਗ ਨੀਤੀ ਤੋਂ ਕੀਤਾ ਇਨਕਾਰ
ਬਿਊਰੋ ਰਿਪੋਰਟ (26 ਫਰਵਰੀ 2026): ਚੰਡੀਗੜ੍ਹ ’ਚ ਲੈਂਡ ਪੂਲਿੰਗ ਨੀਤੀ ਲਾਗੂ ਹੋਣ ਦੀ ਉਮੀਦ ਲਾਈ ਬੈਠੇ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਸਪੱਸ਼ਟ ਜਵਾਬ ਦੇ ਦਿੱਤਾ ਹੈ। ਪ੍ਰਸ਼ਾਸਨ ਅਨੁਸਾਰ ਮੌਜੂਦਾ ਹਾਲਾਤਾਂ ਵਿੱਚ ਸ਼ਹਿਰ ਵਿੱਚ ਲੈਂਡ ਪੂਲਿੰਗ ਦੀ ਕੋਈ ਲੋੜ ਨਹੀਂ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਵਿਕਾਸ ਲਈ ਬਹੁਤ ਘੱਟ ਜ਼ਮੀਨ ਬਚੀ ਹੈ, ਜਿਸ ਦੀ
