ਮਜੀਠੀਆ ਦਾ ‘ਆਪ’ ’ਤੇ ਵੱਡਾ ਹਮਲਾ! ਅਸ਼ੋਕ ਮਿੱਤਲ ਨੂੰ ਦੱਸਿਆ ‘ਮਨੀ ਐਕਸਚੇਂਜਰ’
ਬਿਊਰੋ ਰਿਪੋਰਟ (15 ਅਪ੍ਰੈਲ, 2026): ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਟਵੀਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਦੀ ਸਿਆਸਤ ਹਮੇਸ਼ਾ ਝੂਠ ਦੇ ਪਹਾੜ ’ਤੇ ਟਿਕੀ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ’ਤੇ ਐਨ.ਡੀ.ਪੀ.ਐਸ. (NDPS) ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਸਿਆਸੀ ਬਦਲਾਖੋਰੀ ਤਹਿਤ
