Khaas Lekh Khalas Tv Special Punjab Religion

1 ਜੂਨ ਤੋਂ 10 ਜੂਨ ਤੱਕ ਦੀ ਦਾਸਤਾਨ, ਤੀਜੇ ਦਿਨ ਕੀ ਕੁਝ ਵਾਪਰਿਆ ਸੀ?

‘ਦ ਖ਼ਾਲਸ ਬਿਊਰੋ :  ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਤੀਜਾ  ਦਿਨ ਹੈ, 3 ਜੂਨ। ਇਸ ਦਿਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਜ਼ਾਰਾਂ ਦਿ ਗਿਣਤੀ ‘ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੀ ਹੋਈ ਸੀ, ਪਰ ਸਰਕਾਰ ਨੇ ਸ਼ਹੀਦੀ

Read More
International

ਤੁਰਕੀ ‘ਚ ਤੱਟ ਨੇੜੇ 5.8 ਤੀਬਰਤਾ ਦਾ ਭੂਚਾਲ

ਮੰਗਲਵਾਰ ਤੜਕੇ ਤੁਰਕੀ ਦੇ ਸ਼ਹਿਰ ਮਾਰਮਾਰਿਸ ਵਿੱਚ 5.8 ਤੀਬਰਤਾ ਦਾ ਭੂਚਾਲ ਆਇਆ। ਇਹ ਇਲਾਕਾ ਭੂਮੱਧ ਸਾਗਰ ਦੇ ਕੰਢੇ ‘ਤੇ ਹੈ। ਤੁਰਕੀ ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਅਨੁਸਾਰ, ਆਪਣੇ ਘਰਾਂ ਤੋਂ ਭੱਜਦੇ ਸਮੇਂ ਘੱਟੋ-ਘੱਟ ਸੱਤ ਲੋਕ ਜ਼ਖਮੀ ਹੋ ਗਏ। ਭੂਚਾਲ ਸਵੇਰੇ 2:17 ਵਜੇ ਆਇਆ ਅਤੇ ਇਸਦਾ ਕੇਂਦਰ ਸਮੁੰਦਰ ਵਿੱਚ ਸੀ। ਇਹ ਝਟਕਾ ਯੂਨਾਨੀ ਟਾਪੂ ਰੋਡਸ ਤੱਕ

Read More
India

ਅਸਾਮ ਵਿੱਚ ਹੜ੍ਹਾਂ ਨਾਲ 5 ਲੱਖ ਲੋਕ ਪ੍ਰਭਾਵਿਤ, 11 ਮੌਤਾਂ: ਮੱਧ ਪ੍ਰਦੇਸ਼ ਦੇ 38 ਜ਼ਿਲ੍ਹਿਆਂ ‘ਚ ਮੀਂਹ

ਮੌਨਸੂਨ 29 ਮਈ ਨੂੰ ਦੇਸ਼ ਦੇ ਉੱਤਰ-ਪੂਰਬੀ ਰਾਜਾਂ ਵਿੱਚ ਪਹੁੰਚ ਗਿਆ ਸੀ। 5 ਦਿਨ ਬਾਅਦ ਵੀ, ਮੌਨਸੂਨ ਅਜੇ ਵੀ ਉਸੇ ਥਾਂ ‘ਤੇ ਰੁਕਿਆ ਹੋਇਆ ਹੈ। ਇਸ ਕਾਰਨ ਮਨੀਪੁਰ, ਅਸਾਮ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ ਅਤੇ ਸਿੱਕਮ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਅਸਾਮ ਦੇ 22 ਜ਼ਿਲ੍ਹਿਆਂ ਦੇ 1254 ਪਿੰਡਾਂ ਦੇ 5.35 ਲੱਖ ਤੋਂ ਵੱਧ ਲੋਕ

Read More
Punjab

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ, ਚੱਲਣਗੀਆਂ ਤੇਜ਼ ਹਵਾਵਾਂ

ਮੁਹਾਲੀ : ਕੱਲ੍ਹ ਦੇਰ ਰਾਤ ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ, ਮੁਹਾਲੀ ਅਤੇ ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਹਾਲ ਹੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਆਈ ਤਬਦੀਲੀ ਕਾਰਨ, ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। 2 ਜੂਨ 2025 ਨੂੰ ਬਠਿੰਡਾ ਵਿੱਚ

Read More
Punjab Religion

ਸ੍ਰੀ ਦਰਬਾਰ ਸਾਹਿਬ ਬਾਹਰ ਗੁਟਕਾ ਸਾਹਿਬ ਜੀ ਦੀ ਬੇਅਦਬੀ

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ। ਸ੍ਰੀ ਦਰਬਾਰ ਸਾਹਿਬ ਬਾਹਰ ਗੁਰੂ ਅਰਜਨ ਦੇਵ ਨਿਵਾਸ ਸਰਾਂ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਇਸ ਘਟਨਾ ਤੋਂ ਬਾਅਦ ਸੰਗਤ ਗੁੱਸੇ ਵਿੱਚ ਆ ਗਈ। ਦੋਸ਼ੀ ਨੂੰ ਫੜ ਲਿਆ ਗਿਆ ਅਤੇ ਕੁੱਟਿਆ ਗਿਆ। ਗ੍ਰਿਫ਼ਤਾਰ ਕੀਤੇ ਗਏ

Read More
Punjab

ਪੰਜਾਬ ਕੈਬਨਿਟ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਅਤੇ ਕੈਬਨਿਟ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਇਸ ਪਾਲਿਸੀ ਨੂੰ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਕੈਬਨਿਟ ਵੱਲੋਂ ਲੈਂਡ

Read More
International

ਮੈਕਸੀਕੋ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਅੱਗ ਲੱਗਣ ਕਾਰਨ 12 ਲੋਕਾਂ ਦੀ ਮੌਤ

ਮੈਕਸੀਕੋ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਕੱਲ੍ਹ ਐਤਵਾਰ ਸਵੇਰੇ ਗੁਆਨਾ ਜੁਆਟੋ ਰਾਜ ਦੇ ਸੈਨ ਹੋਜ਼ੇ ਕਸਬੇ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਅੱਗ ਲੱਗਣ ਕਾਰਨ 12 ਲੋਕਾਂ ਦੀ ਜਾਨ ਚਲੀ ਗਈ ਅਤੇ ਘੱਟੋ-ਘੱਟ 3 ਹੋਰ ਜ਼ਖਮੀ ਹੋ ਗਏ। ਸਥਾਨਕ ਪ੍ਰਸ਼ਾਸਨ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਸ਼ਹਿਰ

Read More
Punjab

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ BJP ਉਮੀਦਵਾਰ ਜੀਵਨ ਗੁਪਤਾ ਨੇ ਭਰੀ ਨਾਮਜ਼ਦਗੀ

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੈ। ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਹੁਣ ਤੱਕ, ਕਾਂਗਰਸ, ਬਸਪਾ ਅਤੇ ‘ਆਪ’ ਵਰਗੀਆਂ ਵੱਡੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਅੱਜ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਗੁਪਤਾ ਨੇ ਸਵੇਰੇ ਲਗਭਗ 10.30 ਵਜੇ ਭਾਜਪਾ ਦੀ ਜਨਤਕ ਮੀਟਿੰਗ ਨੂੰ ਸੰਬੋਧਨ

Read More
Khetibadi Punjab

ਪੰਧੇਰ ਨੇ ਕਬੂਲਿਆ CM ਦਾ ਚੈੇਲੇਂਜ, ਕਿਹਾ- ਹਰ ਬਹਿਸ ਲਈ ਤਿਆਰ ਹਾਂ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੈਲੰਜ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਮੀਡੀਆ ਦੇ ਸਾਹਮਣੇ ਗੱਲਬਾਤ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ, ਜਿਸ ਨੂੰ ਪੰਧੇਰ ਨੇ ਕਬੂਲ ਕਰਦਿਆਂ ਕਿਹਾ ਕਿ ਕਿਸਾਨ ਮੁੱਖ ਮੰਤਰੀ ਦੁਆਰਾ ਨਿਰਧਾਰਤ ਕਿਸੇ ਵੀ

Read More
India

ਦੇਸ਼ ਵਿੱਚ ਕੋਰੋਨਾ ਕਾਰਨ 28 ਲੋਕਾਂ ਦੀ ਮੌਤ, 3807 ਸਰਗਰਮ ਮਾਮਲੇ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ 3807 ਤੱਕ ਪਹੁੰਚ ਗਈ। ਸਿਹਤ ਵਿਭਾਗ ਦੀ ਵੈੱਬਸਾਈਟ ਦੇ ਅਨੁਸਾਰ, 10 ਦਿਨਾਂ ਵਿੱਚ ਕੇਸ 15 ਗੁਣਾ ਵਧੇ ਹਨ। ਕੇਰਲ ਵਿੱਚ ਸਭ ਤੋਂ ਵੱਧ 1400 ਮਾਮਲੇ ਹਨ। ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੂਜੇ ਸਥਾਨ ‘ਤੇ ਹੈ। ਇੱਥੇ 506 ਮਰੀਜ਼ ਹਨ।

Read More