328 ਪਾਵਨ ਸਰੂਪ ਮਾਮਲੇ ’ਚ SIT ਦਾ ਪੁਨਰਗਠਨ
- by Gurpreet Singh
- February 26, 2026
- 0 Comments
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਜਾਂਚ ਨੂੰ ਤੇਜ਼ ਕਰਦਿਆਂ ਵਿਸ਼ੇਸ਼ ਜਾਂਚ ਟੀਮ (SIT) ਦਾ ਮੁੜ ਗਠਨ ਕੀਤਾ ਹੈ। ਪੁਲਿਸ ਵਿਭਾਗ ਨੇ ਇਸ ਮਾਮਲੇ ਵਿੱਚ ਪਹਿਲਾਂ ਜਾਰੀ ਕੀਤੇ ਤਿੰਨ ਵੱਖ-ਵੱਖ ਹੁਕਮਾਂ ਨੂੰ ਰੱਦ ਕਰਦਿਆਂ ਪੁਰਾਣੀ SIT ਨੂੰ ਭੰਗ ਕਰ ਦਿੱਤਾ ਹੈ ਅਤੇ
ਸਰਕਾਰ ‘ਤੇ ਵਰ੍ਹੇ ਸੁਨੀਲ ਜਾਖੜ, ਸੁਣਾਈਆਂ ਖਰੀਆਂ-ਖਰੀਆਂ
- by Gurpreet Singh
- February 25, 2026
- 0 Comments
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਜਿਸ ਤਰਾਂ ਕਾਂਗਰਸ ਦੇ ਸੀਨਿਅਰ ਆਗੂ ਵੀ ਹੁਣ ਰਾਜ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਹਾਲਤ ਦੇ ਸੁਧਾਰ ਲਈ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖ ਰਹੇ ਹਨ ਉਸਤੋਂ ਇਹ ਤਾਂ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਆਮ ਲੋਕਾਂ ਅਤੇ ਹੋਰ ਸਾਰੀਆਂ ਧਿਰਾਂ ਵਾਂਗ
ਗੁਰਦਾਸਪੁਰ ਕਾਂਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
- by Gurpreet Singh
- February 25, 2026
- 0 Comments
ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਵਿਖੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲੈਂਦਿਆਂ ਨਵਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ 1746 ਨਵੇਂ ਪੁਲਿਸ ਕਰਮਚਾਰੀਆਂ ਨੂੰ ਸਲਾਮੀ ਦਿੱਤੀ ਅਤੇ ਉਨ੍ਹਾਂ ਨੂੰ ਈਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ
ਅਵਤਾਰ ਸਿੰਘ ਅਗਵਾ ਅਤੇ ਕਤਲ ਮਾਮਲਾ: ਕਿਸੇ ਹੋਰ ਨੂੰ ਅਗਵਾ ਕਰਨ ਆਏ ਸਨ ਮੁਲਜ਼ਮ
- by Gurpreet Singh
- February 25, 2026
- 0 Comments
ਕੈਲੀਫੋਰਨੀਆ, ਅਮਰੀਕਾ ਵਿੱਚ ਟਰੇਸੀ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਕੰਪਲੈਕਸ ਤੋਂ 57 ਸਾਲਾ ਅਵਤਾਰ ਸਿੰਘ (ਮੂਲ ਲੁਧਿਆਣਾ) ਨੂੰ 17 ਫਰਵਰੀ 2026 ਨੂੰ ਦਿਨ ਦਹਾੜੇ ਅਗਵਾ ਕਰਨ ਦੇ ਮਾਮਲੇ ਵਿੱਚ ਇੱਕ ਨਵਾਂ ਮੌੜ ਸਾਹਮਣੇ ਆਇਆ ਹੈ। ਦੈਨਿਕ ਭਾਸਕਰ ਦੀ ਇੱਕ ਖ਼ਬਰ ਦੇ ਮਤਾਬਕ ਅਗਵਾਕਾਰ ਅਵਤਾਰ ਸਿੰਘ ਨੂੰ ਨਹੀਂ ਸਗੋਂ ਕਿਸੇ ਹੋਰ ਨੂੰ ਅਗਵਾ ਕਰਨ ਲਈ
Video – ਚਿੰਤਾ ਵਿੱਚ ਅੰਨਦਾਤਾ, ਦੇਸ਼ਭਰ ਦੇ ਮੌਸਮ ਦੀ ਤਾਜ਼ਾ ਜਾਣਕਾਰੀ
- by Gurpreet Singh
- February 25, 2026
- 0 Comments
