Punjab

ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਤੋਂ ਮਿਲੀ ਰਾਹਤ, ਸਜ਼ਾ ’ਤੇ ਲੱਗੀ ਰੋਕ

ਮੁਹਾਲੀ (20 ਮਾਰਚ, 2026): ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ 16 ਮਾਰਚ ਨੂੰ ਡੇਰਾਬੱਸੀ ਦੀ ਅਦਾਲਤ ਨੇ ਸ਼ਾਹਬਾਜ਼ ਸੋਹੀ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਚੈੱਕ ਬਾਊਂਸ ਦੇ ਇੱਕ ਪੁਰਾਣੇ ਮਾਮਲੇ

Read More
India

ਦਿੱਲੀ ਦੰਗਿਆਂ ਦਾ ਮਾਮਲਾ: 6 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਇਆ ਸ਼ਰਜੀਲ ਇਮਾਮ

ਨਵੀਂ ਦਿੱਲੀ (20 ਮਾਰਚ, 2026): ਸਾਲ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੀ ਵੱਡੀ ਸਾਜ਼ਿਸ਼ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਅਤੇ ਜੇ.ਐਨ.ਯੂ. (JNU) ਦੇ ਸਾਬਕਾ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਮਾਨਵੀ ਆਧਾਰ ’ਤੇ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਇੱਕ ਅਦਾਲਤ ਨੇ ਇਮਾਮ ਨੂੰ ਆਪਣੇ ਛੋਟੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਅਤੇ ਪਰਿਵਾਰ ਨਾਲ ਈਦ ਮਨਾਉਣ

Read More
Khetibadi Punjab

ਪੰਜਾਬ ਵਿੱਚ ਅਫੀਮ ਅਤੇ ਭੁੱਕੀ ਦੇ ਸਰਕਾਰੀ ਠੇਕੇ ਖੋਲ੍ਹਣ ਦੀ ਉੱਠੀ ਮੰਗ

ਭਾਰਤੀ ਕਿਸਾਨ ਯੂਨੀਅਨ (ਕਾਦੀਆ) ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਸੰਕਟ ਨੂੰ ਰੋਕਣ ਲਈ ਭੁੱਕੀ (ਅਫੀਮ) ਦੀ ਨਿਯੰਤਰਿਤ ਖੇਤੀ ਲਈ ਤੁਰੰਤ ਪ੍ਰਵਾਨਗੀ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਨੇ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਵਿੱਚ ਹੋਈ ਮੀਟਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਮੰਗ ਉਠਾਈ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ੇ

Read More
International

ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗ ਦਾ 21ਵਾਂ ਦਿਨ, ਨੇਤਨਯਾਹੂ ਨੇ ਕਿਹਾ – ਮੈਂ ਜ਼ਿੰਦਾ ਹਾਂ

ਅੱਜ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗ ਦਾ 21ਵਾਂ ਦਿਨ ਹੈ। ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੇ ਵਿਚਕਾਰ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਆਪਣੀ ਮੌਤ ਦੀਆਂ ਅਫਵਾਹਾਂ ਦਾ ਖੰਡਨ ਕੀਤਾ। ਉਨ੍ਹਾਂ ਨੇ ਵੀਰਵਾਰ ਦੇਰ ਰਾਤ ਇੱਕ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ, “ਮੈਂ ਜ਼ਿੰਦਾ ਹਾਂ।” ਨੇਤਨਯਾਹੂ ਨੇ ਦਾਅਵਾ ਕੀਤਾ ਕਿ ਪਿਛਲੇ 20 ਦਿਨਾਂ ਵਿੱਚ,

Read More