India

ਨਾਗਪੁਰ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ 14 ਹੋਰ ਗ੍ਰਿਫ਼ਤਾਰ

ਨਾਗਪੁਰ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਨੇ ਘੱਟੋ-ਘੱਟ 14 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ 105 ਤੱਕ ਪਹੁੰਚ ਗਈ ਹੈ। ਪੁਲਿਸ ਅਨੁਸਾਰ, ਸ਼ੁੱਕਰਵਾਰ ਨੂੰ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ 10 ਕਿਸ਼ੋਰ ਵੀ

Read More
Punjab

ਪਟਿਆਲਾ ‘ਚ ਕਰਨਲ ਬਾਠ ਦੇ ਪਰਿਵਾਰ ਵੱਲੋ ਪ੍ਰਦਰਸ਼ਨ, ਸਾਬਕਾ ਸੈਨਿਕ ਜਥੇਬੰਦੀਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ‘ ਤੇ ਬੈਠੀਆਂ

ਪਟਿਆਲਾ : ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਪੁਲਿਸ ਪ੍ਰਸਾਸ਼ਨ ਦਾ ਮਾਮਲੇ ਵੱਧਦਾ ਹੀ ਜਾ ਰਿਹਾ ਹੈ। ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਰੀਤੂ ਬਾਠ ਸਮੇਤ ਸਾਬਕਾ ਸੈਨਿਕ ਜਥੇਬੰਦੀਆਂ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ ਹਨ। ਇਸ ਦੌਰਾਨ ਕਰਨਲ ਦੀ ਪਤਨੀ ਨੇ ਪੁਲਿਸ ਵਲੋਂ ਕੁੱਟਮਾਰ ਅਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ।

Read More
Punjab

ਅੰਮ੍ਰਿਤਸਰ ਵਿਚ HRTC ਦੀਆਂ ਬੱਸਾਂ ਦੀ ਭੰਨਤੋੜ

ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਸਾਹਿਬ ਵਿਖੇ ਸਿੱਖ ਨੌਜਵਾਨ ਦੇ ਮੋਟਰਸਾਈਕਲ ਤੋਂ ਝੰਡਾ ਉਤਾਰਨ ਦਾ ਪ੍ਰਤੀਕਰਮ ਪੰਜਾਬ ਵਿਚ ਅਜਿਹਾ ਸ਼ੁਰੂ ਹੋਇਆ ਕਿ ਉਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੰਮ੍ਰਿਤਸਰ ਵਿੱਚ ਹਿਮਾਚਲ ਦੀਆਂ ਸਰਕਾਰੀ ਬੱਸਾਂ ‘ਤੇ ਹਮਲੇ ਦੀਆਂ ਖ਼ਬਰਾਂ ਸਾਮਣੇ ਆ ਰਹੀਆਂ ਹਨ। ਦਰਅਸਲ, ਇੱਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ 4 ਹਿਮਾਚਲ ਬੱਸਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ

Read More
Punjab

ਅਜਨਾਲਾ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਜੁੜੇ ਨੌਜਵਾਨ ਨੂੰ ਲਿਆ ਹਿਰਾਸਤ ’ਚ

ਅਜਨਾਲਾ ਪੁਲਿਸ ਨੇ ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਜੁੜੇ ਸਿੱਖ ਨੌਜਵਾਨ ਅਮਨਦੀਪ ਸਿੰਘ ਅਮਨਾ ਦੇ ਘਰ ਛਾਪਾ ਮਾਰਦਿਆਂ ਹਿਰਾਸਤ ਵਿੱਚ ਲੈ ਲਿਆ। ਦਰਅਸਲ MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ ਤੋਂ ਪੰਜਾਬ ਲਿਆਉਣ ਤੋਂ ਬਾਅਦ ਅਜਨਾਲਾ ਪੁਲਿਸ ਸਟੇਸ਼ਨ ਮਾਮਲੇ ਦੇ ਸਬੰਧ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ

Read More
Punjab

ਪੰਜਾਬ ਦੇ ਸਕੂਲਾਂ ਵਿੱਚ ਐਨਰਜੀ ਡਰਿੰਕਸ ‘ਤੇ ਪਾਬੰਦੀ

ਪੰਜਾਬ ਸਰਕਾਰ ਹੁਣ ਸਕੂਲਾਂ ਵਿੱਚ ਐਨਰਜੀ ਡਰਿੰਕਸ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਪੁਲਿਸ ਕੁਝ ਬੱਚੇ ਔਨਲਾਈਨ ਫਾਰਮੇਸੀਆਂ ਤੋਂ ਐਨਰਜੀ ਡਰਿੰਕਸ ਵੀ ਆਰਡਰ ਕਰਦੇ ਹਨ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਜਾ ਰਹੀ ਹੈ, ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਹ ਜਾਣਕਾਰੀ ਪੰਜਾਬ ਦੇ

Read More
International

ਪਾਕਿਸਤਾਨ ਸਰਕਾਰ ਨੇ 46 ਹੋਰ ਗੁਰਦੁਆਰਿਆਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ

ਪਾਕਿਸਤਾਨ ਸਰਕਾਰ ਨੇ ਸਿੱਖਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਘੱਟੋ-ਘੱਟ 46 ਹੋਰ ਗੁਰਦੁਆਰਿਆਂ ਅਤੇ ਸਿੱਖ ਧਰਮ, ਹਿੰਦੂ ਧਰਮ ਤੇ ਬੁੱਧ ਧਰਮ ਦੇ ਹੋਰ ਧਾਰਮਕ ਸਥਾਨਾਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ ਹੈ। ਪੰਜਾਬ ਦੇ ਘੱਟ ਗਿਣਤੀ

Read More
Punjab

ਜਲੰਧਰ ‘ਚ ਘਰ ‘ਤੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ 2 ਹੋਰ ਗ੍ਰਿਫ਼ਤਾਰ: ਪੁਲਿਸ ਮੁਲਾਜ਼ਮ ਦਾ ਪੁੱਤਰ ਵੀ ਸ਼ਾਮਲ

ਦਿਹਾਤੀ ਪੁਲਿਸ ਨੇ ਬੀਤੇ ਦਿਨੀ ਜਲੰਧਰ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ 2 ਹੋਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਬਦਮਾਸ਼ਾਂ ਵਿੱਚ ਪੁਲੀਸ ਮੁਲਾਜ਼ਮ ਦਾ 21 ਸਾਲਾ ਪੁੱਤਰ ਵੀ ਸ਼ਾਮਲ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਗੁਰਮੀਤ ਸਿੰਘ ਅੱਜ

Read More
Punjab

ਨਸ਼ਿਆਂ ਦੀ ਲਤ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਚਿੰਤਤ, ਸੂਬਾ ਸਰਕਾਰ ਨੂੰ ਲਗਾਈ ਫਟਕਾਰ

ਚੰਡੀਗੜ੍ਹ : ਸੂਬੇ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ ਅਤੇ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਨੌਜਵਾਨ ਆਪਣੀ ਨਸ਼ੇ ਦੀ ਲਤ ਨੂੰ ਸੰਤੁਸ਼ਟ ਕਰਨ ਲਈ ਚੋਰੀ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਹੋ ਰਹੇ ਹਨ, ਜੋ ਇਸ ਸਮੱਸਿਆ ਨਾਲ ਨਜਿੱਠਣ ਵਿੱਚ

Read More
International Sports

ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ

ਹੈਵੀਵੇਟ ਦੇ ਮਹਾਨ ਮੁੱਕੇਬਾਜ਼ ਜਾਰਜ ਫੋਰਮੈਨ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਫੋਰਮੈਨ ਨੂੰ ਮੁੱਕੇਬਾਜ਼ੀ ਰਿੰਗ ਦੇ ਅੰਦਰ ਬਿਗ ਜਾਰਜ ਵਜੋਂ ਜਾਣਿਆ ਜਾਂਦਾ ਸੀ। ਉਸਨੇ 1960 ਦੇ ਦਹਾਕੇ ਵਿੱਚ ਆਪਣਾ ਮੁੱਕੇਬਾਜ਼ੀ ਕਰੀਅਰ ਸ਼ੁਰੂ ਕੀਤਾ, ਇੱਕ ਓਲੰਪਿਕ ਸੋਨ ਤਗਮਾ ਅਤੇ ਕਈ ਟਾਈਟਲ

Read More
Punjab

ਮੋਹਾਲੀ ਵਿੱਚ ਲੁਧਿਆਣਾ ਦੇ ਗੈਂਗਸਟਰ ਦਾ ਐਨਕਾਊਂਟਰ, ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ

ਪੰਜਾਬ ਪੁਲਿਸ ਨੇ ਜ਼ੀਰਕਪੁਰ ਦੇ ਸ਼ਿਵਾ ਐਨਕਲੇਵ ਵਿੱਚ ਲੁਧਿਆਣਾ ਦੇ ਏ-ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਦਾ ਮੁਕਾਬਲਾ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਦੇ ਅਨੁਸਾਰ, ਲਵਿਸ਼ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਜ਼ੀਰਕਪੁਰ ਵਿੱਚ ਕਿਰਾਏ ਦੇ ਫਲੈਟ ਵਿੱਚ ਰਹਿ ਰਿਹਾ ਸੀ। ਮੁਲਜ਼ਮਾਂ ਖ਼ਿਲਾਫ਼ ਕਤਲ,

Read More