PU ਸੈਨੇਟ ਮਾਮਲਾ: ਪੰਜਾਬ-ਚੰਡੀਗੜ੍ਹ ਦੇ ਸਾਰੇ BJP ਦਫ਼ਤਰਾਂ ਦੇ ਘਿਰਾਓ ਦਾ ਐਲਾਨ
ਬਿਊਰੋ ਰਿਪੋਰਟ (ਚੰਡੀਗੜ੍ਹ, 26 ਨਵੰਬਰ 2025): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਅਜੇ ਤੱਕ ਐਲਾਨ ਨਹੀਂ ਕੀਤੀ ਗਈ, ਪਰ ਇਸ ਦਰਮਿਆਨ ਹਾਲਾਤ ਤਣਾਅਪੂਰਨ ਹੋ ਗਏ ਹਨ। ਬੁੱਧਵਾਰ ਨੂੰ ਪੰਜਾਬ-ਚੰਡੀਗੜ੍ਹ ਬਚਾਓ ਮੋਰਚਾ ਦੇ ਮੈਂਬਰ ਮਨਕੀਰਤ ਸਿੰਘ ਮਾਨ ਅਤੇ ਰਣਬੀਰ ਸਿੰਘ ਢਿੱਲੋਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 3 ਨਵੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ
