Punjab

ਚੰਡੀਗੜ੍ਹ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਦਾ ਪਰਦਾਫਾਸ਼: 60 ਪਾਸਪੋਰਟ ਅਤੇ ਲੱਖਾਂ ਦੀ ਨਕਦੀ ਜ਼ਬਤ, ਕਈ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਇਸ ਕਾਰਵਾਈ ਵਿੱਚ, ਪੁਲਿਸ ਨੇ 60 ਪਾਸਪੋਰਟ, 2.60 ਲੱਖ ਰੁਪਏ ਨਕਦ ਅਤੇ ਕਈ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ ਹਨ। ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦੇ ਖੇਤਰਾਂ ਵਿੱਚ ਕੁੱਲ 10 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਸਟੇਸ਼ਨ-3 ਵਿੱਚ,

Read More
Punjab Religion

ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਉੱਠੀ ਮੰਗ

ਗਿਆਨੀ ਹਰਪ੍ਰੀਤ ਸਿੰਘ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਤਖਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਰਣਜੀਤ ਸਿੰਘ ਗੌਹਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦੀ ਮੰਗ ਕੀਤੀ ਗਈ ਹੈ। ਜੱਥੇਦਾਰ ਰਣਜੀਤ ਸਿੰਘ ਗੌਹਰ ਨੇ

Read More
India

ਲਖਨਊ ਵਿੱਚ ਵਿਆਹ ਵਿੱਚ ਤੇਂਦੂਆ ਵੜਿਆ, ਲਾੜਾ-ਲਾੜੀ ਭੱਜ ਗਏ: ਇੰਸਪੈਕਟਰ ਦੀ ਰਾਈਫਲ ਡਰ ਨਾਲ ਡਿੱਗ ਪਈ

ਬੁੱਧਵਾਰ ਰਾਤ ਨੂੰ ਲਖਨਊ ਵਿੱਚ ਇੱਕ ਵਿਆਹ ਵਿੱਚ ਅਚਾਨਕ ਇੱਕ ਤੇਂਦੂਆ ਵੜ ਗਿਆ। ਉਸਨੂੰ ਦੇਖ ਕੇ ਵਿਆਹ ਵਾਲੇ ਘਰ ਵਿੱਚ ਹਫੜਾ-ਦਫੜੀ ਮਚ ਗਈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਕੈਮਰਾਮੈਨ ਪੌੜੀਆਂ ਤੋਂ ਹੇਠਾਂ ਉਤਰ ਗਿਆ। ਲਾੜਾ-ਲਾੜੀ ਵੀ ਡਰ ਗਏ ਅਤੇ ਕਾਰ ਵਿੱਚ ਬੈਠ ਗਏ। ਵਿਆਹ ਵਿੱਚ ਤੇਂਦੂਏ ਦੇ ਆਉਣ ਦੀ ਖ਼ਬਰ ਮਿਲਦੇ ਹੀ

Read More
Punjab Religion

ਦਰਬਾਰ ਸਾਹਿਬ ਦੇ ਜੋੜਾ ਘਰ ’ਚ ਸੇਵਾਦਾਰ ਦੀ ਮੌਤ

ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾਦਾਰ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (38) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਜੋੜਾ ਘਰ ਵਿੱਚ ਸੇਵਾ ਕਰ ਰਿਹਾ ਸੀ ਤਾਂ ਇਸੇ ਦੌਰਾਨ ਉਸਨੂੰ ਹਾਰਟ ਅਟੈਕ ਆ ਗਿਆ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ

Read More
Punjab

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗੇ ਕਾਬੂ, ਅਸਲਾ ਬਰਾਮਦ

ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਅਰਸ਼ ਡੱਲਾ ਗੈਂਗ ਦੇ ਦੋ ਗੁਰਗਿਆਂ ਨੂੰ 5 ਕੰਟਰੀ ਮੈਡ ਪਿਸਟਲ 32 ਬੋਰ ਅਤੇ 05 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਦੋਨੋਂ ਮੁਲਜ਼ਮ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਸਬੰਧੀ ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਇਸ ਮੌਕੇ ਐਸਐਸਪੀ

Read More
India International

ਅਮਰੀਕਾ ‘ਚੋਂ ਕੱਢੇ ਜਾਣਗੇ 487 ਹੋਰ ਭਾਰਤੀ- ਸੂਤਰ

ਬੀਤੇ ਦਿਨੀਂ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਮਰੀਕਾ ਨੇ 487 ਹੋਰ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਦੀ ਤਿਆਰੀ ਕਰ ਲਈ ਹੈ। ਦੂਜੇ ਪਾਸੇ, ਭਾਰਤ ਨੇ ਗੈਰ-ਕਾਨੂੰਨੀ ਭਾਰਤੀਆਂ ਨਾਲ ਅਣਮਨੁੱਖੀ ਵਿਵਹਾਰ ਦੀ ਸੰਭਾਵਨਾ ‘ਤੇ ਚਿੰਤਾ ਜਤਾਈ ਹੈ। ਕੇਂਦਰ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਹੋ

Read More
India Punjab

SYL ਵਿਵਾਦ ਹੋਵੇਗਾ ਹੱਲ, ਕੇਂਦਰੀ ਜਲ ਸ਼ਕਤੀ ਮੰਤਰੀ ਦਾ ਦਾਅਵਾ

ਪੰਜਾਬ ਤੇ ਹਰਿਆਣਾ ਵਿਚਾਲੇ ਪਿਛਲੇ ਲੰਮੇ ਸਮੇਂ ਤੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਸਬੰਧੀ ਚੱਲੇ ਆ ਰਹੇ ਵਿਵਾਦ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਵੱਡਾ ਦਾਅਵਾ ਕੀਤਾ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਐਸਵਾਈਐਲ ਦਾ ਮੁੱਦਾ ਸੂਬਿਆਂ ਦਾ ਵਿਸ਼ਾ ਹੈ ਪਰ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਦੋਵੇਂ ਸੂਬਿਆਂ

Read More