ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਪਿਤਾ ਦਾ ਕੀਤਾ ਕਤਲ! ਬਚਾਅ ਕਰਨ ਆਏ ਭਰਾ ਨੂੰ ਵੀ ਕੀਤਾ ਗੰਭੀਰ ਜ਼ਖ਼ਮੀ
ਬਿਊਰੋ ਰਿਪੋਰਟ (24 ਫਰਵਰੀ, 2026): ਮਾਨਸਾ ਦੇ ਬਰੇਟਾ ਨੇੜਲੇ ਪਿੰਡ ਧਰਮਪੁਰਾ ਵਿੱਚ ਇੱਕ ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਇਸ ਵਾਰਦਾਤ ਦੌਰਾਨ ਆਪਣੇ ਭਰਾ ’ਤੇ ਵੀ ਹਮਲਾ ਕੀਤਾ, ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ
