India

ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਨਵੀਂ ਨਹੀਂ ਹੈ: ਜੈਸ਼ੰਕਰ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਅਮਰੀਕਾ ਤੋਂ ਭਾਰਤੀਆਂ ਨੂੰ ਕੱਢਣ ਦੇ ਮੁੱਦੇ ‘ਤੇ ਸੰਸਦ ਵਿੱਚ ਬਿਆਨ ਦਿੱਤਾ। ਜੈਸ਼ੰਕਰ ਨੇ ਰਾਜ ਸਭਾ ਵਿੱਚ ਕਿਹਾ – ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤੀਆਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਰਾਜ ਸਭਾ ਵਿੱਚ ਇਸ ਸਬੰਧ ਵਿੱਚ ਬਿਆਨ ਦਿੰਦੇ ਹੋਏ ਜੈਸ਼ੰਕਰ ਨੇ ਇਹ ਵੀ ਕਿਹਾ,

Read More
Punjab

ਜਗਰਾਉਂ ‘ਚ ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਪੁਲਿਸ ਨੇ ਸਵੇਰੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਪਹਿਲਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਫਿਰ ਪਿੰਡ ਭੂਦੜੀ ਅਤੇ ਅਖਾੜਾ ਨੂੰ ਪੁਲਿਸ ਕੈਂਪ ਵਿੱਚ ਬਦਲ ਦਿੱਤਾ। ਸਰਕਾਰ ਖਿਲਾਫ਼ ਨਾਅਰੇਬਾਜ਼ੀ ਲਾਠੀਚਾਰਜ

Read More
India Punjab

ਡਿਪੋਰਟ ਦੇ ਮਾਮਲੇ ‘ਤੇ ਸੰਸਦ ‘ਚ ਹੰਗਾਮਾ: ਵਿਰੋਧੀ ਧਿਰ ਨੇ ਸਦਨ ਦੇ ਬਾਹਰ ਹੱਥਕੜੀਆਂ ਲਗਾ ਕੇ ਕੀਤਾ ਵਿਰੋਧ ਪ੍ਰਦਰਸ਼ਨ

ਬਜਟ ਸੈਸ਼ਨ ਦੇ ਪੰਜਵੇਂ ਦਿਨ ਅਮਰੀਕਾ ਤੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਮੁੱਦੇ ‘ਤੇ ਸੰਸਦ ਵਿੱਚ ਹੰਗਾਮਾ ਹੋਇਆ। ਜਿਵੇਂ ਹੀ ਸਵੇਰੇ 11 ਵਜੇ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਸ਼ਰਮ ਕਰੋ ਸਰਕਾਰ’ ਦੇ ਨਾਅਰੇ ਲਗਾਏ। ਲੋਕ ਸਭਾ ਸਪੀਕਰ ਓਮ ਬਿਰਲਾ ਨੇ

Read More
Punjab

ਪਤੰਗ ਦੀ ਡੋਰ ਦੀ ਲਪੇਟ ’ਚ ਆਉਣ ਨਾਲ ਸੱਤ ਸਾਲਾ ਬੱਚੀ ਦੀ ਮੌਤ

ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ ਦੇ ਪਤੰਗ ਦੀ ਡੋਰ ਦੇ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 7 ਸਾਲਾ ਹਰਲੀਨ ਆਪਣੇ ਦਾਦੇ ਨਾਲ ਸਕੂਟਰ ’ਤੇ ਜਾ ਰਹੀ ਸੀ ਅਤੇ ਇਸ ਦੌਰਾਨ ਉਹ ਸੀਟ ਦੇ ਅੱਗੇ ਖੜ੍ਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਸਤਨਾਮ

Read More
International

ਅਮਰੀਕਾ ਤੋਂ ਬਾਅਦ ਅਰਜਨਟੀਨਾ ਨੇ ਵਿਸ਼ਵ ਸਿਹਤ ਸੰਗਠਨ ਛੱਡਣ ਦਾ ਕੀਤਾ ਐਲਾਨ

ਸੰਯੁਕਤ ਰਾਜ ਅਮਰੀਕਾ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ ਰਾਸ਼ਟਰਪਤੀ ਜੇਵੀਅਰ ਮਾਈਲੀ ਦੇ ਦਫ਼ਤਰ ਨੇ ਬੁੱਧਵਾਰ ਨੂੰ ਕਿਹਾ ਕਿ ਅਰਜਨਟੀਨਾ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਹੋ ਜਾਵੇਗਾ। ਅਮਰੀਕਾ ਨੇ ਪਿਛਲੇ ਮਹੀਨੇ ਹੀ ਸੰਯੁਕਤ ਰਾਸ਼ਟਰ ਦੀ ਏਜੰਸੀ ਤੋਂ ਆਪਣੇ ਹਟਣ ਦਾ ਐਲਾਨ ਕੀਤਾ ਸੀ। ਰਾਸ਼ਟਰਪਤੀ ਜੇਵੀਅਰ ਮਾਈਲੀ ਦੇ ਦਫ਼ਤਰ ਨੇ ਬੁੱਧਵਾਰ ਨੂੰ ਕਿਹਾ ਕਿ ਅਰਜਨਟੀਨਾ ਵਿਸ਼ਵ

Read More
Punjab

ਵਿਧਾਇਕ ਰਾਣਾ ਗੁਰਜੀਤ ਦੀ ਕੋਠੀ ਉਤੇ CBI ਦੀ ਰੇਡ

ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੇ ਤਿੰਨ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹਨਾਂ ਵਿਚ ਸੈਕਟਰ 9 ਵਿਚਲੀ ਉਹਨਾਂ ਦੀ ਰਿਹਾਇਸ਼ ਤੇ ਦਫਤਰ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਸਵੇਰ ਤੋਂ ਹੀ ਕੋਠੀ ਦੇ ਅੰਦਰ ਮੌਜੂਦ ਹੈ। ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ

Read More