Punjab

ਪੰਜਾਬ ਦੀਆਂ ਸੜਕਾਂ ਹੀ ਹਾਲਤ ਤਰਸਯੋਗ, ਖਹਿਰਾ ਨੇ ਚੁੱਕਿਆ ਮਾਮਲਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਨੇ ਨਡਾਲਾ – ਸੁਭਾਨਪੁਰ ਸੜਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਖਹਿਰਾ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਹੋਣ ਦੇ ਕਾਰਨ

Read More
Punjab

ਇੱਕ ਵਾਰ ਫਿਰ ਖਹਿਰੇ ਦੇ ਨਿਸ਼ਾਨੇ ‘ਤੇ ਆਈ ਪੰਜਾਬ ਸਰਕਾਰ

ਕੱਲ੍ਹ 3 ਫਰਵਰੀ ਨੂੰ ਨਡਾਲਾ ਨਗਰ ਪੰਚਾਇਤ ਦੇ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਚੋਣ ਦੁਬਾਰਾ ਮੁਲਤਵੀ ਹੋ ਗਈ ਜਿਸ ਤੋਂ ਬਾਅਦ ਲਗਾਤਾਰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਸਰਕਾਰ ਤੇ ਹਮਲਾਵਰ ਹਨ। ਖਹਿਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਮਦੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਹਰ

Read More
Punjab

ਪੰਜਾਬ ‘ਚ ਇਸ ਦਿਨ ਹੋਵੇਗੀ 1 ਦਿਨ ਦੀ ਸਰਕਾਰੀ ਛੁੱਟੀ: ਸਕੂਲ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ, ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਯਾਨੀ 12 ਫਰਵਰੀ ਨੂੰ ਛੁੱਟੀ ਰਹੇਗੀ। ਇਸ ਦਿਨ, ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਸਮਾਜ ਦੇ ਲੋਕਾਂ ਨੇ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ

Read More
India

ਦਿੱਲੀ CM ਆਤਿਸ਼ੀ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

ਦਿੱਲੀ ਪੁਲਿਸ ਨੇ ਬੀਤੀ ਰਾਤ ਗੋਵਿੰਦਪੁਰੀ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਸੀਐਮ ਆਤਿਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗੋਵਿੰਦਪੁਰੀ ਪੁਲਿਸ ਨੇ ਸੀਐਮ ਆਤਿਸ਼ੀ ਵਿਰੁੱਧ ਬੀਐਨਐਸ ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ। ਦਿੱਲੀ ਪੁਲਿਸ ਨੇ ਆਤਿਸ਼ੀ ਦੇ ਸਮਰਥਕਾਂ ਵਿਰੁੱਧ ਦੂਜਾ ਮਾਮਲਾ

Read More
Punjab

ਪੰਜਾਬ ਦੇ ਰੇਲਵੇ ਸਟੇਸ਼ਨਾਂ ਦਾ ਤੇਜ ਹੋਵੇਗਾ ਵਿਕਾਸ, 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ: 5,421 ਕਰੋੜ ਰੁਪਏ ਜਾਰੀ

ਮੁਹਾਲੀ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਨੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਬਜਟ ’ਚ ਪੰਜਾਬ ਨੂੰ 5,421 ਕਰੋੜ ਰੁਪਏ ਅਤੇ ਹਰਿਆਣਾ ਨੂੰ 3,416 ਕਰੋੜ ਰੁਪਏ ਅਲਾਟ ਕੀਤੇ ਹਨ। ਰੇਲ ਮੰਤਰੀ ਨੇ ਵੀਡੀਉ  ਕਾਨਫਰੰਸਿੰਗ ਰਾਹੀਂ ਕਿਹਾ ਕਿ ਇਸ ਸਾਲ ਪੰਜਾਬ ਨੂੰ 2009-2014 (225 ਕਰੋੜ ਰੁਪਏ) ਤੋਂ 24

Read More
International

ਉੱਤਰੀ ਸੀਰੀਆ ਵਿੱਚ ਬੰਬ ਧਮਾਕੇ ਵਿੱਚ 19 ਦੀ ਮੌਤ: 15 ਜ਼ਖਮੀ

ਸੋਮਵਾਰ ਨੂੰ ਉੱਤਰੀ ਸੀਰੀਆ ਦੇ ਅਲੇਪੋ ਸੂਬੇ ਵਿੱਚ ਇੱਕ ਕਾਰ ਬੰਬ ਧਮਾਕੇ ਵਿੱਚ 19 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਪੀ ਦੇ ਅਨੁਸਾਰ, ਅਲੇਪੋ ਦੇ ਮਨਬਿਜ ਸ਼ਹਿਰ ਦੇ ਬਾਹਰਵਾਰ ਖੇਤ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇੱਕ ਕਾਰ ਵਿੱਚ ਬੰਬ ਧਮਾਕਾ ਹੋਇਆ, ਜਿਸ ਵਿੱਚ 18 ਔਰਤਾਂ ਅਤੇ 1 ਪੁਰਸ਼

Read More
India International

ਟਰੰਪ ਨੇ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਕੀਤਾ ਸ਼ੁਰੂ, ਅਮਰੀਕਾ ਤੋਂ ਜਹਾਜ਼ ਰਵਾਨਾ, ਅੱਜ ਭਾਰਤ ਪਹੁੰਚੇਗਾ

ਅਮਰੀਕਾ ’ਚ ਸਰਕਾਰ ’ਚ ਆਉਂਦਿਆਂ ਹੀ ਟੰਰਪ ਨੇ ਉੱਥੇ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਪ੍ਰਵਾਸੀਆਂ ਵਿਰੁਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। ਜਿਸ ਦੇ ਚੱਲਦਿਆਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ

Read More