ਮੁੱਖ ਮੰਤਰੀ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ
ਬਿਉਰੋ ਰਿਪੋਰਟ – ਲੁਧਿਆਣਾ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹਨ। ਇਹ ਪੋਸਟਰ ਕਾਂਗਰਸ ਪਾਰਟੀ ਦੇ ਐਸਸੀ ਭਾਈਚਾਰੇ ਦੇ ਆਗੂ ਰਾਹੁਲ ਡੁਲਗਚ ਨੇ ਲਗਾਏ ਹਨ। ਰਾਹੁਲ ਨੇ ਫਿਰੋਜ਼ਪੁਰ ਰੋਡ ‘ਤੇ ਪੋਸਟਰ ਲਗਾਉਂਦੇ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਇੰਨੀ ਵੱਡੀ ਘਟਨਾ ਅੰਮ੍ਰਿਤਸਰ ਵਿੱਚ ਵਾਪਰੀ, ਪਰ ਹੁਣ
