India

ਪਾਕਿਸਤਾਨੀ ਗੋਲੀਬਾਰੀ ’ਚ ਬੀ.ਐਸ.ਐਫ. ਦਾ ਜਵਾਨ ਸ਼ਹੀਦ

ਜੰਮੂ ’ਚ ਕੌਮਾਂਤਰੀ  ਸਰਹੱਦ ’ਤੇ  ਸਨਿਚਰਵਾਰ  ਨੂੰ ਪਾਕਿਸਤਾਨੀ ਗੋਲੀਬਾਰੀ ’ਚ ਬੀ.ਐਸ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ 7 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦਸਿਆ  ਕਿ ਇਹ ਘਟਨਾ ਆਰ.ਐਸ. ਪੁਰਾ ਸੈਕਟਰ ’ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਪਹਿਲਾਂ ਵਾਪਰੀ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ  ਕਿ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼

Read More
Punjab

ਡੀ.ਸੀ. ਅੰਮ੍ਰਿਤਸਰ ਨੇ ਦਿੱਤੀ ਲੋਕਾਂ ਨੂੰ ਦਿੱਤੀ ਘਰੋਂ ਬਾਹਰ ਨਾ ਜਾਣ ਦੀ ਸਲਾਹ

ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਡੀ.ਸੀ .ਅੰਮ੍ਰਿਤਸਰ ਨੇ ਆਮ ਲੋਕਾਂ ਨੂੰ ਸੜਕ, ਬਾਲਕੋਨੀ ਜਾਂ ਛੱਤ ‘ਤੇ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੁਤ ਸਾਵਧਾਨੀ ਵਰਤਦੇ ਹੋਏ, ਕਿਰਪਾ ਕਰਕੇ ਲਾਈਟਾਂ ਬੰਦ ਕਰਕੇ ਘਰ ਦੇ ਅੰਦਰ ਰਹੋ ਅਤੇ ਖਿੜਕੀਆਂ ਤੋਂ ਦੂਰ ਰਹੋ। ਕਿਰਪਾ ਕਰਕੇ ਸੜਕ, ਬਾਲਕੋਨੀ

Read More
Punjab

ਮੁੜ ਸਵੇਰੇ ਪਠਾਨਕੋਟ ਤੇ ਮਾਧੋਪੁਰ ‘ਚ ਤੋਪਾਂ ਦੇ ਫਾਇਰ ਦੀ ਆਵਾਜ਼ ਸੁਣਾਈ ਦਿੱਤੀ, ਸਹਿਮੇ ਲੋਕ

ਅੱਜ ਮਾਧੋਪੁਰ ਅਤੇ ਪਠਾਨਕੋਟ ਤੜਕਸਰ ਸਵੇਰੇ 4.45 ਉਤੇ ਲਗਾਤਾਰ ਦਰਜਨ ਤੋਂ ਜ਼ਿਆਦਾ ਭਾਰਤੀ ਸੈਨਾ ਵਲੋਂ ਪਾਕਿਸਤਾਨ ਦੁਆਰਾ ਭੇਜੇ ਗਏ ਡਰੋਨਾਂ ਤੇ ਤੋਪਾਂ ਦੇ ਦਰਜਨ ਤੋਂ ਜ਼ਿਆਦਾ ਫਾਇਰ ਦਾਗੇ ਗਏ, ਜਿਸ ਦੀ ਆਵਾਜ਼ ਸੁਣ ਕੇ ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਚੜ੍ਹ ਗਏ, ਉਥੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਲੋਕ

Read More
Punjab

ਜੰਗਬੰਦੀ ਤੋਂ ਬਾਅਦ ਵੀ 2 ਜ਼ਿਲ੍ਹਿਆਂ ‘ਚ ਸੁਣੀਆਂ ਗਈਆਂ ਧਮਾਕਿਆਂ ਦੀਆਂ ਆਵਾਜ਼ਾਂ, ਅੰਮ੍ਰਿਤਸਰ ਵਿੱਚ ਰੈੱਡ ਅਲਰਟ

ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਬਾਵਜੂਦ, ਪੰਜਾਬ ਵਿੱਚ ਸ਼ਨੀਵਾਰ ਰਾਤ ਪਠਾਨਕੋਟ ਅਤੇ ਸਵੇਰੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਸ ਤੋਂ ਬਾਅਦ ਇੱਥੇ ਸਾਇਰਨ ਵੱਜਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਰਾਤ ਨੂੰ ਬਲੈਕਆਊਟ ਲਗਾਇਆ ਗਿਆ ਸੀ। ਰਾਤ ਨੂੰ ਕਿਤੇ ਵੀ ਡਰੋਨ ਦੀ ਗਤੀਵਿਧੀ ਦੀ ਕੋਈ ਰਿਪੋਰਟ ਨਹੀਂ ਮਿਲੀ। ਅੰਮ੍ਰਿਤਸਰ ਵਿੱਚ ਹਮਲੇ ਲਈ ਰੈੱਡ ਅਲਰਟ ਜਾਰੀ

Read More
Punjab

ਭਾਰਤ-ਪਾਕਿ ਤਣਾਅ ਵਿਚਾਲੇ SGPC ਦਾ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਸੀ, ਉਥੇ ਹੁਣ ਸੰਸਥਾ ਦੇ ਪ੍ਰਬੰਧ ਵਾਲੇ ਸਕੂਲ ਕਾਲਜ ਵੀ ਰਹਾਇਸ਼ ਲਈ ਖੋਲ੍ਹ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ

Read More
Punjab

ਜੰਗ ਕੋਈ ਮਸਲੇ ਦਾ ਹੱਲ ਨਹੀਂ – ਸੁਖਪਾਲ ਸਿੰਘ ਖਹਿਰਾ

ਭਾਰਤ ਅਤੇ ਪਾਕਿਸਤਾਨ ਦੇ ਵਿੱਚ ਵੱਧ ਰਹੇ ਤਣਾਅ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰੇ ਨੇ ਕਿਹਾ ਕਿ ਜੋਦਂ ਵੀ ਭਾਰਤ ਅਤੇ ਪਾਕਿਸਤਾਨ ਜਾਂ ਚੀਨ ਨਾਲ ਜੰਗ ਲੱਗੀ ਹੈ ਤਾਂ ਉਸ ਦਾ ਖਾਮਿਆਜ਼ਾ ਪੰਜਾਬ ਨੂੰ ਭੁਗਤਣਾ ਪਿਆ ਹੈ। ਇੱਕ ਵੀਡੀਓ ਜਾਰੀ ਵਕਰਦਿਆਂ ਖਹਿਰਾ ਨੇ ਕਿਹਾ ਕਿ ਪਹਿਲਗਾਮ ਵਿਚ ਜਿਹੜਾ ਅੱਤਵਾਦ ਅਟੈਕ ਹੋਇਆ ਸੀ ਬਹੁਤ

Read More
Punjab

ਸ੍ਰੀ ਮੁਕਤਸਰ ਸਾਹਿਬ ‘ਚ ਅੱਜ ਸ਼ਾਮ 7.30 ਵਜੇ ਤੋਂ ਸਾਰੇ ਬਾਜ਼ਾਰ ਹੋਣਗੇ ਬੰਦ

ਭਾਰਤ ਅਤੇ ਪਾਕਿਸਤਾਨ ਇੱਕ ਦੂਜੇ ਵਿਰੁੱਧ ਫੌਜੀ ਕਾਰਵਾਈ ਕਰ ਰਹੇ ਹਨ। ਇਸ ਦੌਰਾਨ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਭਾਰਤ ਪਾਕਿਸਤਾਨ ਦਰਮਿਆਨ ਬਣੀ ਤਨਾਅ ਦੀ ਸਥਿਤੀ ਨੂੰ ਵੇਖਦਿਆਂ ਹੁਕਮ ਜਾਰੀ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਦੁਕਾਨਾਂ, ਰੇਹੜੀਆਂ, ਹੋਟਲ, ਢਾਬੇ, ਸਿਨੇਮਾ ਘਰ, ਸ਼ਾਪਿੰਗ ਮਾਲ, ਸ਼ਰਾਬ ਦੇ ਠੇਕੇ ਆਦਿ ਦਾ

Read More
Punjab

ਲੁਧਿਆਣਾ ‘ਚ Red Alert ਜਾਰੀ

ਪੰਜਾਬ ਵਿੱਚ ਹਲਾਤਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਡੀ.ਸੀ. ਵਲੋਂ ਲੁਧਿਆਣਾ ਵਿਖੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ।

Read More
India International

ਜੀ-7 ਦੇਸ਼ਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਕਿਸ ਤਰ੍ਹਾਂ ਦੀ ਕੀਤੀ ਅਪੀਲ ?

ਜੀ-7 ਦੇਸ਼ਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਇੱਕ ਦੂਜੇ ਨਾਲ ਸਿੱਧੀ ਗੱਲਬਾਤ ਕਰਨ ਲਈ ਕਿਹਾ ਹੈ।ਇਹ ਅਪੀਲ ਅਜਿਹੇ ਸਮੇਂ ਆਈ ਹੈ ਜਦੋਂ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧ ਰਿਹਾ ਹੈ। ਕੈਨੇਡਾ ਵੱਲੋਂ ਜਾਰੀ ਇੱਕ ਬਿਆਨ ਵਿੱਚ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ, ਅਮਰੀਕਾ, ਬ੍ਰਿਟੇਨ ਅਤੇ ਯੂਰਪੀਅਨ ਯੂਨੀਅਨ ਦੇ ਵਿਦੇਸ਼ ਮੰਤਰੀਆਂ ਨੇ 22 ਅਪ੍ਰੈਲ

Read More
Punjab

CM ਮਾਨ ਦੀ ਲੋਕਾਂ ਨੂੰ ਅਪੀਲ, “ਧਮਾਕਾ ਹੋਣ ‘ਤੇ ਪੁਲਿਸ ਜਾਂ ਫੌਜ ਨੂੰ ਦਿਓ ਸੂਚਨਾ”

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਆ ਸੰਬੰਧੀ ਜਾਗਰੂਕਤਾ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਫੌਜ ਦੀ ਸਲਾਹ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਕਿਤੇ ਧਮਾਕਾ ਹੁੰਦਾ ਹੈ ਜਾਂ ਕੋਈ ਸ਼ੱਕੀ ਵਸਤੂ ਜਿਵੇਂ ਮਿਜ਼ਾਈਲ ਜਾਂ ਡਰੋਨ ਦਾ ਹਿੱਸਾ ਮਿਲਦਾ ਹੈ,

Read More