India Punjab

NGT ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਰੰਗਾਈ ਉਦਯੋਗ ਸੀਈਟੀਪੀਜ਼ ਨੂੰ ਨੋਟਿਸ ਜਾਰੀ

ਬਿਊਰੋ ਰਿਪੋਰਟ (22 ਜੁਲਾਈ): ਬੁੱਢਾ ਦਰਿਆ ਦੇ ਪ੍ਰਦੂਸ਼ਣ ਨੂੰ ਲੈ ਕੇ ਚੱਲ ਰਹੀ ਕਨੂੰਨੀ ਲੜਾਈ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਪ੍ਰਿੰਸੀਪਲ ਬੈਂਚ ਨੇ ਅੱਜ 14 ਕਲੱਬ ਕੀਤੇ ਕੇਸਾਂ ਦੀ ਸੁਣਵਾਈ ਕੀਤੀ, ਜਿਸ ਵਿੱਚ ਖਾਸ ਤੌਰ ’ਤੇ ਰੰਗਾਈ ਉਦਯੋਗ ਦੁਆਰਾ ਸੰਚਾਲਿਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਸੀਈਟੀਪੀਜ਼) ਦੀ ਕਾਨੂੰਨੀ ਵੈਧਤਾ ਅਤੇ ਕਾਰਜਸ਼ੀਲਤਾ

Read More
Punjab

ਪੰਚ ਵੱਲੋਂ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ! ਵ੍ਹੀਲਚੇਅਰ ’ਤੇ ਬੈਠਾ ਦਿਵਿਆਂਗ ਪਤੀ ਵੀ ਨਹੀਂ ਛੱਡਿਆ

ਬਿਊਰੋ ਰਿਪੋਰਟ: ਫਗਵਾੜਾ ਵਿੱਚ ਕੰਧ ਨੂੰ ਲੈ ਕੇ ਦੋ ਗੁਆਂਢੀਆਂ ਦਾ ਆਪਸ ਵਿੱਚ ਝਗੜਾ ਹੋ ਗਿਆ। ਗੁਆਂਢੀ ਜੋ ਕਿ ਇੱਕ ਪੰਚ ਵੀ ਹੈ, ਨੇ ਔਰਤ ਦੇ ਸਿਰ ’ਤੇ ਸੀਮਿੰਟ ਵਾਲੀ ਰਾਡ ਨਾਲ ਕਈ ਵਾਰ ਕੀਤੇ। ਜਦੋਂ ਔਰਤ ਦੇ ਵ੍ਹੀਲਚੇਅਰ ’ਤੇ ਬੈਠੇ ਦਿਵਿਆਂਗ ਪਤੀ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਪੰਚ ਨੇ ਉਸ ’ਤੇ ਵੀ

Read More
India Technology

ਏਅਰ ਇੰਡੀਆ ਨੇ ‘ਫਿਊਲ ਕੰਟਰੋਲ ਸਵਿੱਚ’ ਟੈਸਟ ਕੀਤਾ ਪੂਰਾ, ਨਹੀਂ ਮਿਲੀ ਕੋਈ ਗੜਬੜੀ

ਬਿਊਰੋ ਰਿਪੋਰਟ: ਏਅਰ ਇੰਡੀਆ ਨੇ ਆਪਣੇ ਬੋਇੰਗ 787 ਅਤੇ 737 ਜਹਾਜ਼ਾਂ ਦੇ ਫਿਊਲ ਕੰਟਰੋਲ ਸਵਿੱਚ (FCS) ਦੇ ਲਾਕਿੰਗ ਸਿਸਟਮ ਦੀ ਜਾਂਚ ਪੂਰੀ ਕਰ ਲਈ ਹੈ। ਏਅਰਲਾਈਨਾਂ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਵਿੱਚ ਕੋਈ ਸਮੱਸਿਆ ਨਹੀਂ ਸੀ। ਦਰਅਸਲ, ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ, ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ ਆਪਣੀ ਮੁੱਢਲੀ ਰਿਪੋਰਟ ਵਿੱਚ ਦਾਅਵਾ ਕੀਤਾ

Read More
International

ਬੰਗਲਾਦੇਸ਼ ਜਹਾਜ਼ ਹਾਦਸਾ – ਮੌਤਾਂ ਦੀ ਗਿਣਤੀ ਵਧ ਕੇ 31 ਹੋਈ! ਪਾਇਲਟ ਸਬੰਧੀ ਵੱਡਾ ਖ਼ੁਲਾਸਾ

ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦੇ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ਵਿੱਚ 28 ਵਿਦਿਆਰਥੀ, 2 ਸਕੂਲ ਸਟਾਫ਼ ਅਤੇ ਪਾਇਲਟ ਸ਼ਾਮਲ ਹੈ। 165 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 78 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 20 ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਹਾਦਸਾਗ੍ਰਸਤ ਹੋਇਆ ਲੜਾਕੂ ਜਹਾਜ਼

Read More
Punjab

ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ! ਬੈਰਕ ਬਦਲਣ ਦੀ ਅਰਜ਼ੀ ’ਤੇ ਜਵਾਬ ਮੰਗਿਆ

ਬਿਊਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ (22 ਜੁਲਾਈ) ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਈ ਜਿਸ ਵਿੱਚ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਹਾਂਲਾਂਕਿ, ਇਸ ਮੁੱਦੇ ’ਤੇ ਲਗਭਗ ਦੋ ਘੰਟੇ ਬਹਿਸ ਚੱਲੀ। ਜੇਲ੍ਹ ਵਿੱਚ

Read More
Punjab

ਫਰੀਦਕੋਟ ’ਚ ਨਸ਼ਾ ਤਸਕਰ ਦਾ ਘਰ ਢਾਹੁਣ ’ਤੇ ਰੋਕ! ਮਾਂ ਪਹੁੰਚੀ ਸੀ ਅਦਾਲਤ

ਬਿਊਰੋ ਰਿਪੋਰਟ: ਫਰੀਦਕੋਟ ਦੀ ਅਦਾਲਤ ਨੇ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਕਥਿਤ ਨਸ਼ਾ ਤਸਕਰ ਦੇ ਘਰ ਨੂੰ ਢਾਹੁਣ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਇਹ ਕਾਰਵਾਈ ਪੁਲਿਸ ਵੱਲੋਂ ਕੀਤੀ ਜਾਣੀ ਸੀ। ਨਤੀਜੇ ਵਜੋਂ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਅਸਥਾਈ ਤੌਰ ’ਤੇ ਰੋਕ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ

Read More
India Punjab Religion

ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਿਆ! ਪਹਿਲਗਾਮ ਹਮਲੇ ਨਾਲ ਜੁੜੇ ਤਾਰ!

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਨੂੰ ਪਾਸਪੋਰਟ ਜਮ੍ਹਾ ਕਰਵਾਉਣ ਤੋਂ ਰੋਕਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਹਰ ਸਾਲ ਇਹ ਜਥਾ ਪਾਕਿਸਤਾਨ ਜਾਂਦਾ ਹੈ, ਪਰ ਇਸ ਵਾਰ ਫਿਲਹਾਲ ਜਥੇ ਦੇ ਪਾਸਪੋਰਟ ਜਮ੍ਹਾ ਕਰਾਉਣ ’ਤੇ ਰੋਕ ਲਾਈ ਗਈ

Read More