Punjab

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਹੁਣ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਸਰਕਾਰ ਨੇ ਇੱਕ ਅਧਿਕਾਰਤ ਆਦੇਸ਼ ਜਾਰੀ ਕਰਕੇ ਸਾਰੇ ਵਿਭਾਗਾਂ ਨੂੰ ਸੂਚਿਤ ਕੀਤਾ ਹੈ ਕਿ ਹੁਣ ਕਰਮਚਾਰੀ ਆਪਣੀਆਂ ਛੁੱਟੀਆਂ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ‘ਤੇ ਵਧਦੇ ਤਣਾਅ ਦੇ

Read More
India Punjab

ਪੰਜਾਬ ਸਰਕਾਰ ਦੇ ਹੈਲੀਕਾਪਟਰ ‘ਤੇ ਦਿੱਲੀ ‘ਚ ਸਿਆਸਤ

ਪੰਜਾਬ ਸਰਕਾਰ ਦੇ ਹੈਲੀਕਾਪਟਰ ਨੂੰ ਲੈ ਕੇ ਦਿੱਲੀ ਵਿੱਚ ਰਾਜਨੀਤੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਤੋਂ ਇਲਾਵਾ, ਭਾਜਪਾ ਆਗੂਆਂ ਨੇ ਵੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਅਤੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ‘ਤੇ ਸਵਾਲ ਚੁੱਕੇ ਹਨ। ਇਹ ਸਾਰਾ ਵਿਵਾਦ ਇੱਕ ਫੋਟੋ ਨੂੰ ਲੈ ਕੇ ਸ਼ੁਰੂ ਹੋਇਆ

Read More
International Punjab

ਕੈਨੇਡਾ ‘ਚ ਪੰਜਾਬੀ ਕੁੜੀ ਹਰਮਨਦੀਪ ਦੇ ਕਾਤਲ ਨੂੰ 15 ਸਾਲ ਦੀ ਕੈਦ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ 24 ਸਾਲਾ ਪੰਜਾਬਣ ਮੁਟਿਆਰ ਹਰਮਨਦੀਪ ਕੌਰ ਦੇ ਕਾਤਲ ਨੂੰ 15 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਰਮਨਦੀਪ, ਜੋ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਦੇ ਓਕੈਨਾਗਨ ਕੈਂਪਸ ਵਿੱਚ ਸਕਿਉਰਿਟੀ ਗਾਰਡ ਵਜੋਂ ਕੰਮ ਕਰਦੀ ਸੀ, ’ਤੇ 26 ਫਰਵਰੀ 2022 ਨੂੰ ਬੇਰਹਿਮੀ ਨਾਲ ਹਮਲਾ ਹੋਇਆ। ਅਗਲੇ ਦਿਨ ਹਸਪਤਾਲ ਵਿੱਚ ਉਸ ਨੇ

Read More
India

ਮੁੰਬਈ ਹਵਾਈ ਅੱਡੇ ਤੇ ਹੋਟਲ ਤਾਜ ਮਹਿਲ ਪੈਲੇਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ ਹਵਾਈ ਅੱਡੇ ਅਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਟਾਫ ਅਤੇ ਤਾਜ ਮਹਿਲ ਪੈਲੇਸ ਹੋਟਲ ਦੇ ਸਟਾਫ ਨੂੰ ਇੱਕ ਈਮੇਲ ਭੇਜਿਆ ਗਿਆ ਹੈ ਜਿਸ ਵਿੱਚ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈ.ਮੇਲ. ਵਿਚ ਦਾਅਵਾ ਕੀਤਾ ਗਿਆ ਹੈ

Read More
Punjab

ਕਪੂਰਥਲਾ ‘ਚ ਸੋਢ ਸਿੰਘ ਦੇ ਕਤਲ ਮਾਮਲੇ ਵਿੱਚ 7 ​​ਗ੍ਰਿਫ਼ਤਾਰ

ਕਪੂਰਥਲਾ ਵਿੱਚ ਪੰਜਾਬੀ ਫ਼ਿਲਮਾਂ ਦੇ ਸਹਾਇਕ ਅਦਾਕਾਰ ਅਤੇ ਗੱਤਕਾ ਅਧਿਆਪਕ ਸੋਢ ਸਿੰਘ ਦੇ ਕਤਲ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਸ਼ਨੀਵਾਰ ਨੂੰ ਐਸਐਸਪੀ ਗੌਰਵ ਤੂਰਾ ਨੇ ਕਿਹਾ ਕਿ ਮੁੱਖ ਦੋਸ਼ੀ ਅਤੇ ਉਸਦੇ 6 ਸਾਥੀਆਂ ਨੂੰ 36 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਕਤਲ ਵਿੱਚ ਵਰਤੇ ਗਏ ਦੋ ਬੇਸਬਾਲ ਅਤੇ ਦੋ

Read More
International

ਯੂਕਰੇਨ ਵਿੱਚ ਯਾਤਰੀ ਬੱਸ ‘ਤੇ ਰੂਸੀ ਡਰੋਨ ਹਮਲਾ, 9 ਲੋਕਾਂ ਦੀ ਮੌਤ

ਉੱਤਰ-ਪੂਰਬੀ ਯੂਕਰੇਨ ਵਿੱਚ ਇੱਕ ਯਾਤਰੀ ਬੱਸ ‘ਤੇ ਰੂਸੀ ਡਰੋਨ ਹਮਲੇ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਉੱਥੋਂ ਦੇ ਸਥਾਨਕ ਅਧਿਕਾਰੀਆਂ ਨੇ ਦਿੱਤੀ ਹੈ। ਸੁਮੀ ਖੇਤਰੀ ਫੌਜੀ ਪ੍ਰਸ਼ਾਸਨ ਨੇ ਕਿਹਾ ਕਿ ਸ਼ਨੀਵਾਰ ਸਵੇਰੇ ਬਿਲੋਪਿਲੀਆ ਕਸਬੇ ‘ਤੇ ਹੋਏ ਹਮਲੇ ਵਿੱਚ ਚਾਰ ਹੋਰ ਲੋਕ ਜ਼ਖਮੀ ਹੋਏ ਹਨ। ਇਹ ਕਥਿਤ ਹਮਲਾ 2022 ਤੋਂ ਬਾਅਦ ਪਹਿਲੀ

Read More
Others

ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰ ’ਚ ਹੀ ਕੀਤਾ ਨਜ਼ਰਬੰਦ

ਅੱਜ ਫਰੀਦਕੋਟ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ’ਚ ਇਕ ਸਮਾਗਮ ’ਚ ਸ਼ਾਮਿਲ ਹੋਣਾ ਸੀ, ਜਿਨ੍ਹਾਂ ਦੀ ਆਮਦ ਤੋਂ ਪਹਿਲਾਂ ਹੀ ਕੁਝ ਕਿਸਾਨ ਆਗੂਆਂ ਨੂੰ ਘਰ ਅੰਦਰ ਹੀ ਨਜ਼ਰਬੰਦ ਕੀਤਾ ਗਿਆ। ਦੂਜੇ ਬੰਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਘਰ ਵਿੱਚ ਨਜ਼ਰਬੰਦ ਕੀਤਾ ਗਿਆ

Read More
Punjab

ਬਟਾਲਾ ‘ਚ ਮਿਲਿਆ ਹੈਂਡ ਗ੍ਰਨੇਡ, ਪੁਲਿਸ ਨੇ ਇਲਾਕਾ ਕੀਤਾ ਸੀਲ

ਬਟਾਲਾ ਦੇ ਫੋਕਲ ਪੁਆਇੰਟ ਸਥਿਤ ਰਿੰਪਲ ਗਰੁੱਪ ਦੇ ਠੇਕੇ ਦੀ ਇਕ ਨਵੀਂ ਬਰਾਂਚ ਦੇ ਗੇਟ ਦੇ ਅੱਗੇ ਅਣ- ਚੱਲਿਆ ਗ੍ਰਨੇਡ ਮਿਲਿਆ ਹੈ। ਠੇਕੇ ਦੇ ਗੇਟ ਦੇ ਅੱਗੇ ਅਣ-ਚੱਲਿਆ ਗ੍ਰਨੇਡ ਮਿਲਿਆ ਹੈ। ਗ੍ਰਨੇਡ ਮਿਲਣ ਤੋਂ ਬਾਅਦ ਖ਼ੁਫ਼ੀਆ ਏਜੰਸੀਆਂ ਅਤੇ ਪੁਲਿਸ ਚੌਕਸ ਹੋ ਗਈ। ਹਾਲਾਂਕਿ ਠੇਕੇ ’ਤੇ ਗ੍ਰਨੇਡ ਸੁੱਟਣ ਦੀ ਜ਼ਿੰਮੇਵਾਰੀ ਇਕ ਪੋਸਟ ਰਾਹੀਂ ਮਨੂੰ ਅਗਵਾਣ ਅਤੇ

Read More
India

ਹਰਿਆਣਾ ਵਿੱਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ

ਹਰਿਆਣਾ ਦੇ ਪਾਣੀਪਤ ਵਿੱਚ ਇੱਕ ਪਾਕਿਸਤਾਨੀ ਜਾਸੂਸ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਕੈਥਲ ਜ਼ਿਲ੍ਹੇ ਤੋਂ ਵੀ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ 25 ਸਾਲਾ ਨੌਜਵਾਨ ਦੇ ਪਾਕਿਸਤਾਨੀ ਖੁਫੀਆ ਏਜੰਸੀ ਨਾਲ ਸਬੰਧ ਪਾਏ ਗਏ ਹਨ। ਦੋਸ਼ੀ ਨੇ ਹਥਿਆਰਾਂ ਨਾਲ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਉਹ ਪੁਲਿਸ ਦੀ ਨਜ਼ਰ ਵਿੱਚ ਆ

Read More
International

ਸੁਪਰੀਮ ਕੋਰਟ ਨੇ ਟਰੰਪ ਨੂੰ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਤੋਂ ਰੋਕਿਆ

ਅਮਰੀਕੀ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੈਨੇਜ਼ੁਏਲਾ ਦੇ ਪ੍ਰਵਾਸੀਆਂ ਨੂੰ ਦੇਸ਼ ਤੋਂ ਕੱਢਣ ਦੇ ਟਰੰਪ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ। ਬਹੁਤ ਸਾਰੇ ਪ੍ਰਵਾਸੀ ਇਸ ਸਮੇਂ ਟੈਕਸਾਸ ਦੇ ਇੱਕ ਨਜ਼ਰਬੰਦੀ ਕੇਂਦਰ ਵਿੱਚ ਨਜ਼ਰਬੰਦ ਹਨ। ਟਰੰਪ ਪ੍ਰਸ਼ਾਸਨ 1798 ਦੇ ‘ਏਲੀਅਨ ਐਨੀਮੀਜ਼ ਐਕਟ’ ਰਾਹੀਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਦੇਸ਼ ਨਿਕਾਲਾ ਦੇਣਾ ਚਾਹੁੰਦਾ ਸੀ। ਦੈਨਿਕ ਭਾਸਕਰ ਦੀ

Read More