Punjab

ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਰਜ਼ੀ ਉਤੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਵਿੱਚ 32 ਬੰਬ ਨੂੰ ਲੈ ਕੇ ਘਿਰੇ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਮੋਬਾਈਲ ਜਾਂਚ ਟੀਮ ਨੂੰ ਸੌਂਪਿਆ ਸੀ। ਇਸ ਮਗਰੋਂ ਜਾਂਚ ਟੀਮ ਵੱਲੋਂ ਮੋਬਾਈਲ ਦਾ ਪਾਸਵਰਡ ਮੰਗਿਆ ਸੀ। 25 ਅਪ੍ਰੈਲ ਨੂੰ ਪੁੱਛਗਿੱਛ ਸਮੇਂ

Read More
Khetibadi Punjab

ਬੰਪਰ ਫਸਲ: ਪੰਜਾਬ ਵਿੱਚ ਕਣਕ ਦੀ ਖ਼ਰੀਦ ਸੌ ਲੱਖ ਟਨ ਤੋਂ ਪਾਰ

ਪੰਜਾਬ ਦੇ ਖ਼ਰੀਦ ਕੇਂਦਰਾਂ ’ਚ ਕਣਕ ਦੀ ਆਮਦ 100 ਲੱਖ ਟਨ ਨੂੰ ਪਾਰ ਕਰ ਗਈ ਹੈ ਜਦੋਂਕਿ ਹੁਣ ਮੰਡੀਆਂ ’ਚ ਕਣਕ ਦੀ ਆਮਦ ਮੱਠੀ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਐਤਕੀਂ 124 ਲੱਖ ਟਨ ਦੀ ਖ਼ਰੀਦ ਦਾ ਟੀਚਾ ਤੈਅ ਕੀਤਾ ਸੀ ਪਰ ਮੰਡੀਆਂ ’ਚ ਪ੍ਰਾਈਵੇਟ ਖ਼ਰੀਦ ਦੇ ਰੁਝਾਨ ਨੂੰ ਦੇਖਦਿਆਂ ਸਰਕਾਰੀ ਟੀਚੇ ਪ੍ਰਭਾਵਿਤ ਹੋਣੇ ਸੁਭਾਵਕ

Read More
Punjab

ਬਠਿੰਡਾ ਛਾਉਣੀ ‘ਚ ਫੌਜ ਦੇ ਅਧਿਕਾਰੀਆਂ ਨੇ ਜਾਸੂਸੀ ਮੋਚੀ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ ਕੈਂਟ ਵਿੱਚ ਫੌਜ ਦੇ ਅਧਿਕਾਰੀਆਂ ਨੇ ਇੱਕ 26 ਸਾਲ ਦੇ ਨੌਜਵਾਨ ਸੁਨੀਲ ਕੁਮਾਰ ਰਾਮ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੁਨੀਲ, ਜੋ ਬਿਹਾਰ ਦੇ ਸਮਸਤੀਪੁਰ ਦਾ ਰਹਿਣ ਵਾਲਾ ਹੈ, ਪਿਛਲੇ 10 ਸਾਲਾਂ ਤੋਂ ਬਠਿੰਡਾ ਦੇ ਬੇਅੰਤ ਨਗਰ ਵਿੱਚ ਰਹਿ ਕੇ ਮੋਚੀ ਦਾ ਕੰਮ ਕਰ ਰਿਹਾ ਸੀ। ਆਰਮੀ ਇੰਟੈਲੀਜੈਂਸ ਵਿੰਗ

Read More
International

ਐਨ. ਡੀ. ਪੀ. ਪਾਰਟੀ ਆਗੂ ਜਗਮੀਤ ਸਿੰਘ ਨੇ ਦਿੱਤਾ ਅਸਤੀਫ਼ਾ

ਕੈਨੇਡਾ ’ਚ ਨਵੀਂ ਸਰਕਾਰ ਚੁਣਨ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਵੋਟਾਂ ਰਾਹੀਂ ਲੋਕ ਫੈਸਲਾ ਕਰਨਗੇ ਕਿ ਇਕ ਦਹਾਕੇ ਤੋਂ ਦੇਸ਼ ਦੀ ਵਾਗਡੋਰ ਸੰਭਾਲ ਰਹੀ ਲਿਬਰਲ ਪਾਰਟੀ ਨੂੰ ਅੱਗੇ ਵਧਾਉਣਾ ਹੈ ਜਾਂ ਇਸ ਦੀ ਬਜਾਏ ਕੰਜ਼ਰਵੇਟਿਵਾਂ ਨੂੰ ਕਮਾਨ ਸੌਂਪਣੀ ਹੈ। ਇਸੇ ਦੌਰਾਨ ਐਨ. ਡੀ. ਪੀ. ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਆਪਣੀ ਹਾਰ

Read More
Punjab

ਜਲੰਧਰ ਵਿੱਚ ਕਾਂਗਰਸੀ ਵਿਧਾਇਕ ਕੋਟਲੀ ਸਮੇਤ 150 ਲੋਕਾਂ ਵਿਰੁੱਧ FIR: ਭੋਗਪੁਰ ਵਿੱਚ CNG ਪਲਾਂਟ ਦੇ ਵਿਰੋਧ ‘ਚ ਕੀਤਾ ਸੀ ਹਾਈਵੇਅ ਜਾਮ

ਚਾਰ ਦਿਨ ਪਹਿਲਾਂ, ਬੁੱਧਵਾਰ ਨੂੰ, ਕੁਝ ਲੋਕਾਂ ਨੇ ਜਲੰਧਰ ਦੀ ਇੱਕ ਖੰਡ ਮਿੱਲ ਵਿੱਚ ਲਗਾਏ ਜਾਣ ਵਾਲੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ, ਕੋਟਲੀ ਨਗਰ ਕੌਂਸਲ ਪ੍ਰਧਾਨ ਅਤੇ 150 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬੁੱਧਵਾਰ

Read More
India Sports

ਵੈਭਵ ਸੂਰਿਆਵੰਸ਼ੀ ਨੇ IPL ‘ਚ ਰਚਿਆ ਇਤਿਹਾਸ, 35 ਗੇਂਦਾਂ ਵਿੱਚ ਸੈਂਕੜਾ ਲਗਾਇਆ

ਬਿਹਾਰ ਦੇ 14 ਸਾਲਾ ਵੈਭਵ ਸੂਰਿਆਵੰਸ਼ੀ (ਵਿਸ਼ਵ ਰਿਕਾਰਡ) ਨੇ ਆਈਪੀਐਲ ਵਿੱਚ ਸਿਰਫ਼ 35 ਗੇਂਦਾਂ ਵਿੱਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ। ਵੈਭਵ ਆਈਪੀਐਲ ਦੇ ਇਤਿਹਾਸ ਵਿੱਚ ਭਾਰਤ ਲਈ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਅਜਿਹਾ ਕਰਕੇ ਵੈਭਵ ਨੇ ਯੂਸਫ਼ ਪਠਾਨ ਦਾ 37 ਗੇਂਦਾਂ ਵਿੱਚ ਸੈਂਕੜਾ ਬਣਾਉਣ ਦਾ ਰਿਕਾਰਡ ਤੋੜ ਦਿੱਤਾ ਹੈ।

Read More
India Punjab

ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਜੀ ਨੂੰ ਰਾਸ਼ਟਰਪਤੀ ਨੇ ਦਿੱਤਾ ਪਦਮ ਸ਼੍ਰੀ ਪੁਰਸਕਾਰ

ਪ੍ਰਸਿੱਧ ਰਾਗੀ ਅਤੇ ਸ਼ਬਦ ਗਾਇਕ ਭਾਈ ਹਰਜਿੰਦਰ ਸਿੰਘ ਜੀ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਹੋਏ ਇੱਕ ਸ਼ਾਨਦਾਰ ਸਮਾਰੋਹ ਵਿੱਚ ਉਨ੍ਹਾਂ ਨੂੰ ਇਹ ਸਨਮਾਨ ਪ੍ਰਦਾਨ ਕੀਤਾ। ਇਸ ਮੌਕੇ ‘ਤੇ ਬਹੁਤ ਸਾਰੇ ਪਤਵੰਤੇ ਅਤੇ ਕਲਾ ਪ੍ਰੇਮੀ ਮੌਜੂਦ ਸਨ। ਭਾਈ ਹਰਜਿੰਦਰ

Read More
India International

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੇ ਬਿਆਨ ‘ਤੇ ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਕੀ ਕਿਹਾ?

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਹਾਲ ਹੀ ਵਿੱਚ ਇੱਕ ਟੈਲੀਵਿਜ਼ਨ ਇੰਟਰਵਿਊ ਵਿੱਚ ਮੰਨਿਆ ਕਿ ਉਨ੍ਹਾਂ ਦਾ ਦੇਸ਼ ਸਾਲਾਂ ਤੋਂ ਅੱਤਵਾਦ ਨੂੰ ਸਮਰਥਨ, ਸਿਖਲਾਈ ਅਤੇ ਫੰਡਿੰਗ ਦਿੰਦਾ ਰਿਹਾ ਹੈ। ਇਸ ਇਕਬਾਲੀਆ ਬਿਆਨ ਨੇ ਭਾਰਤ ਸਮੇਤ ਵਿਸ਼ਵ ਭਾਈਚਾਰੇ ਵਿੱਚ ਹਲਚਲ ਮਚਾ ਦਿੱਤੀ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਉਪ ਸਥਾਈ ਪ੍ਰਤੀਨਿਧੀ ਰਾਜਦੂਤ ਯੋਜਨਾ ਪਟੇਲ ਨੇ ਕਿਹਾ

Read More
India

ਪਾਕਿ ਫ਼ੌਜ ਵਲੋਂ ਕੁਪਵਾੜਾ ਤੇ ਬਾਰਾਮੂਲਾ ਜ਼ਿਲ੍ਹਿਆਂ ’ਚ ਫਾਇਰਿੰਗ

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਲਗਾਤਾਰ 5ਵੀਂ ਰਾਤ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਅਤੇ ਸੋਮਵਾਰ ਨੂੰ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਵਿੱਚ ਗੋਲੀਬਾਰੀ ਕਰ ਕੇ ਉਲੰਘਣਾ ਦੇ ਦਾਇਰੇ ਦਾ ਵਿਸਥਾਰ ਕੀਤਾ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 28-29 ਅਪ੍ਰੈਲ

Read More
International

ਕੈਨੇਡਾ ਚੋਣਾਂ: ਵੋਟਾਂ ਦੀ ਗਿਣਤੀ ਸ਼ੁਰੂ, ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਵਿਚਕਾਰ ਸਖ਼ਤ ਮੁਕਾਬਲਾ

ਕੈਨੇਡਾ ਵਿੱਚ ਆਮ ਚੋਣਾਂ ਲਈ ਵੋਟਿੰਗ ਸੋਮਵਾਰ ਸ਼ਾਮ ਤੋਂ ਲਗਭਗ ਪੂਰੀ ਹੋ ਗਈ ਹੈ। ਸ਼ੁਰੂਆਤੀ ਨਤੀਜਿਆਂ ਵਿੱਚ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ 20 ਸੀਟਾਂ ਜਿੱਤੀਆਂ ਹਨ, ਜਦੋਂ ਕਿ ਇਹ 24 ਸੀਟਾਂ ‘ਤੇ ਅੱਗੇ ਹੈ। ਕੰਜ਼ਰਵੇਟਿਵ ਪਾਰਟੀ ਨੇ 9 ਸੀਟਾਂ ਜਿੱਤੀਆਂ, 32 ‘ਤੇ ਅੱਗੇ। ਕਿਊਬਿਕ ਪਾਰਟੀ 11 ਸੀਟਾਂ ‘ਤੇ ਅੱਗੇ ਹੈ, ਜਦੋਂ ਕਿ

Read More