ਪਾਣੀ ਲਈ ਤਰਸਣਗੇ ਮੁਹਾਲੀ ਵਾਲੇ, : ਲਾਈਨ ਵਿੱਚ ਲੀਕੇਜ, 5 ਮਈ ਨੂੰ ਕੀਤੀ ਜਾਵੇਗੀ ਮੁਰੰਮਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਦੇ ਖਰੜ ਸਥਿਤ ਪਿੰਡ ਭਾਗੋਮਾਜਰਾ ਦੀ GBP ਕਰੈਸਟ ਕਲੋਨੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਜਾਣ ਦਾ ਹਵਾਲਾ ਦਿੰਦਿਆਂ ਸ਼੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਅਤੇ ਰਾਧਾ ਮਾਧਵ ਮੰਦਰ ਨੂੰ ਜ਼ਮੀਨਦੋਜ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਨ੍ਹਾਂ ਢਾਂਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਟਾਇਆ ਜਾਣਾ ਚਾਹੀਦਾ
