Manoranjan Punjab

ਪੰਜਾਬ ਵਿੱਚ ਪੰਜਾਬੀ ਭਾਸ਼ਾ ਲਾਜ਼ਮੀ ਹੋਣੀ ਚਾਹੀਦੀ ਹੈ : ਗੁਰੂ ਰੰਧਾਵਾ

ਸੀਬੀਐਸਈ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਪੰਜਾਬੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰਾਜਨੀਤਿਕ ਰੂਪ ਧਾਰਨ ਕਰਨ ਲੱਗ ਪਿਆ ਹੈ। ਹੁਣ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਬਣਾਉਣ ਸਬੰਧੀ ਅੱਗੇ ਆਏ ਹਨ। ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੰਜਾਬੀ ਭਾਸ਼ਾ ਬਾਰੇ ਇੱਕ ਵੱਡਾ ਬਿਆਨ ਲਿਖਿਆ। ਗੁਰੂ ਰੰਧਾਵਾ ਨੇ ਕਿਹਾ

Read More
Punjab

ਦੁਬਈ ‘ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਇੱਕ ਨੌਜਵਾਨ ਦੀ ਦੁਬਈ ਵਿਖੇ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਜਸਵਿੰਦਰ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਰੋਜ਼ੀ ਰੋਟੀ ਕਮਾਉਣ ਅਤੇ ਸੁਨਹਿਰੀ ਭਵਿੱਖ ਲਈ ਤਕਰੀਬਨ 9

Read More
India

ਡਿਪੋਰਟੀਜ਼ ਉਸ ਦੇਸ਼ ਦੇ ਅਪਰਾਧੀ ਨੇ, ਹਮਦਰਦੀ ਦੀ ਲੋੜ ਨਹੀਂ : ਮਨੋਹਰ ਲਾਲ ਖੱਟਰ

ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੇ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਖੱਟਰ ਨੇ ਕਿਹਾ ਕਿ ਡੋਂਕੀ ਲਗਾਕੇ  ਅਮਰੀਕਾ ਗਏ ਨੌਜਵਾਨਾਂ ਦੀ ਵਤਨ ਵਾਪਸੀ ’ਤੇ ਉਹਨਾਂ ਨਾਲ ਹਮਦਰਦੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਖੱਟਰ ਨੇ ਕਿਹਾ ਕਿ ਡੋਂਕੀ ਰੂਟ ਲਗਾ ਕੇ ਜਾਣ ਵਾਲਿਆਂ ਨੂੰ ਪਤਾ

Read More
Punjab

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ

ਚੰਡੀਗੜ੍ਹ :  ਪੰਜਾਬ ਸਰਕਾਰ ਨੇ War on Drugs ਤਹਿਤ ਵੱਡਾ ਕਦਮ ਪੁੱਟਿਆ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਕੈਬਨਿਟ ਕਮੇਟੀ ਗਠਿਤ ਕੀਤੀ ਹੈ।  ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। ਕਮੇਟੀ ਦੀ ਪ੍ਰਧਾਨਗੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਮਨ

Read More
Punjab

ਇਮੀਗ੍ਰੇਸ਼ਨ ਕੰਪਨੀਆਂ ‘ਤੇ ਈਡੀ ਦੇ ਛਾਪੇ: ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਡਿਵਾਈਸ ਸਮੇਤ 19 ਲੱਖ ਰੁਪਏ ਦੀ ਨਕਦੀ ਬਰਾਮਦ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਸਰਕਾਰ ਦਾ ਗੈਰ ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਦੇ ਖ਼ਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਦੌਰਾਨ ਜਲੰਧਰ ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਕਾਰਵਾਈ ਕੀਤੀ ਹੈ। ਈਡੀ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ

Read More
India

ਕੁਸ਼ਤੀ ਮੈਚ ਦੌਰਾਨ ਪਹਿਲਵਾਨ ਦੀ ਗੋਲੀ ਮਾਰ ਕੇ ਹੱਤਿਆ, ਭਗਦੜ ਮਚੀ

ਸੋਨੀਪਤ : ਹਰਿਆਣਾ ਦੇ ਸੋਨੀਪਤ ਵਿੱਚ ਕਤਲਾਂ ਦੀ ਲੜੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਤਾਜ਼ਾ ਮਾਮਲਾ ਸੋਨੀਪਤ ਦੇ ਕੁੰਡਲ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਆਯੋਜਿਤ ਕੁਸ਼ਤੀ ਮੁਕਾਬਲੇ ਦੌਰਾਨ, ਬਾਈਕ ‘ਤੇ ਸਵਾਰ ਦੋ ਹਮਲਾਵਰਾਂ ਨੇ ਸੋਹਤੀ ਧਾਮ ਕੁਸ਼ਤੀ ਅਖਾੜੇ ਦੇ ਸੰਚਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੰਚਾਲਕ

Read More
India

ਭਾਰਤ ‘ਚ ਸਵੇਰੇ-ਸਵੇਰੇ ਧਰਤੀ ਹਿੱਲੀ, ਅਸਾਮ ‘ਚ 5 ਤੀਬਰਤਾ ਦੇ ਭੂਚਾਲ ਦੇ ਝਟਕੇ

ਭਾਰਤ ਵਿੱਚ ਸਵੇਰੇ-ਸਵੇਰੇ ਧਰਤੀ ਹਿੱਲ ਗਈ। ਅੱਜ ਸਵੇਰੇ ਅਸਾਮ ਵਿੱਚ ਆਏ ਭੂਚਾਲ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। ਰਾਜਧਾਨੀ ਗੁਹਾਟੀ ਸਮੇਤ ਅਸਾਮ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦਰਅਸਲ, ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ

Read More