ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼
- by Gurpreet Singh
- April 27, 2025
- 0 Comments
ਸੋਸ਼ਲ ਮੀਡੀਆ ਰਾਹੀਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਵੱਖ-ਵੱਖ ਪਲੇਟਫਾਰਮਾਂ ‘ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮਿਰ ਖਾਨ ਦੀ ਨਵੀਂ ਫਿਲਮ ਆ ਰਹੀ ਹੈ, ਜਿਸ ਵਿੱਚ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਹੈ। ਇਹ ਸਾਰਾ ਪ੍ਰਚਾਰ ਫਰਜ਼ੀ ਹੈ ਅਤੇ ਕਿਸੇ ਸ਼ਰਾਰਤੀ ਵਿਅਕਤੀ ਨੇ ਟੀ-ਸੀਰੀਜ਼ ਦਾ ਜਾਅਲੀ
ਚਿੱਠੀਸਿੰਘਪੁਰਾ ਕਤਲੇਆਮ : 25 ਸਾਲਾਂ ਤੋਂ ਇਨਸਾਫ਼ ਦੀ ਉਡੀਕ
- by Gurpreet Singh
- April 27, 2025
- 0 Comments
‘ਦ ਖ਼ਾਲਸ ਬਿਊਰੋ (ਇਸ਼ਵਿੰਦਰ ਸਿੰਘ ਦਾਖ਼ਾ) : ਕਿਵੇਂ ਭੁੱਲਿਆ ਜਾ ਸਕਦੈ 20, ਮਾਰਚ ਸੰਨ 2000, ਹੋਲੀ ਦਾ ਉਹ ਦਿਨ, ਜਦੋਂ ਚਿੱਠੀਸਿੰਘਪੁਰਾ ਵਿੱਚ 35 ਬੇਦੋਸ਼ੇ ਸਿਖਾਂ ਦੇ ਖ਼ੂਨ ਦੀ ਹੋਲੀ ਖੇਡੀ ਗਈ ਸੀ। ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਬਿਲ ਕਲਿੰਟਨ ਦੀ ਭਾਰਤ ਫ਼ੇਰੀ ਦੌਰਾਨ ਵਾਪਰੇ ਇਸ ਖੂਨੀਕਾਂਡ ਨੇ ਹਰ ਵੇਖਣ ਸੁਣਨ ਵਾਲੇ ਦੇ ਦਿਲਾਂ ਨੂੰ ਝੰਜੋੜ ਦਿੱਤਾ
NIA ਨੇ ਪਹਿਲਗਾਮ ਹਮਲੇ ਦੀ ਜਾਂਚ ਅਪਣੇ ਹੱਥਾਂ ਵਿਚ ਲਈ
- by Gurpreet Singh
- April 27, 2025
- 0 Comments
NIA ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਮਗਰੋਂ ਪਹਿਲਗਾਮ ਘਟਨਾ ਦੀ ਜਾਂਚ ਰਸਮੀ ਤੌਰ ’ਤੇ ਆਪਣੇ ਹੱਥਾਂ ਵਿਚ ਲੈ ਲਈ ਹੈ। ਉਂਝ NIA ਟੀਮਾਂ ਬੁੱਧਵਾਰ ਤੋਂ ਘਟਨਾ ਵਾਲੀ ਥਾਂ ਮੌਜੂਦ ਹਨ ਤੇ ਟੀਮਾਂ ਨੇ ਸਬੂਤਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। NIA ਟੀਮਾਂ ਉਨ੍ਹਾਂ ਚਸ਼ਮਦੀਦਾਂ ਤੋਂ ਪੁੱਛ ਪੜਤਾਲ ਕਰ ਰਹੀਆਂ ਹਨ ਜਿਨ੍ਹਾਂ ਬੈਸਰਨ ਘਾਟੀ ਵਿੱਚ
‘ਮਨ ਕੀ ਬਾਤ’ ‘ਚ PM ਮੋਦੀ ਬੋਲੇ -“ਪਹਿਲਗਾਮ ਪੀੜਤਾਂ ਨੂੰ ਇਨਸਾਫ਼ ਮਿਲੇਗਾ”
- by Gurpreet Singh
- April 27, 2025
- 0 Comments
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਵਾਪਰੀ ਘਟਨਾ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, ਮੈਂ ਆਪਣੇ ਦਿਲ ਵਿੱਚ ਦਰਦ ਮਹਿਸੂਸ ਕਰ ਰਿਹਾ ਹਾਂ। ਪਹਿਲਗਾਮ ਘਟਨਾ ਇਹ ਦਰਸਾਉਂਦੀ ਹੈ ਕਿ ਕੁਝ ਲੋਕ ਕਸ਼ਮੀਰ ਦੀ ਤਰੱਕੀ ਤੋਂ ਖੁਸ਼ ਨਹੀਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਜਦੋਂ
ਲਾਰੈਂਸ ਇੰਟਰਵਿਊ ਮਾਮਲੇ ਵਿੱਚ ਨਵਾਂ ਮੋੜ: 5 ਪੁਲਿਸ ਅਧਿਕਾਰੀਆਂ ਦੇ ਪੋਲੀਗ੍ਰਾਫ ਟੈਸਟ ‘ਤੇ ਰੋਕ
- by Gurpreet Singh
- April 27, 2025
- 0 Comments
ਮੁਹਾਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਇੰਟਰਵਿਊ ਦੇ ਮਾਮਲੇ ਵਿੱਚ, ਮੋਹਾਲੀ ਦੀ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਦੇ ਪੋਲੀਗ੍ਰਾਫ ਟੈਸਟ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਿਸ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ। ਮਾਮਲੇ
ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਅੱਜ ਖਤਮ
- by Gurpreet Singh
- April 27, 2025
- 0 Comments
ਅੱਜ (27 ਅਪ੍ਰੈਲ, 2025) ਪਾਕਿਸਤਾਨੀ ਨਾਗਰਿਕਾਂ ਲਈ ਜੋ ਵੀਜ਼ਾ ‘ਤੇ ਭਾਰਤ ਆਏ ਹਨ, ਦੇਸ਼ ਛੱਡਣ ਦੀ ਆਖਰੀ ਤਰੀਕ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਹਾਲੀਆ ਹਦਾਇਤਾਂ ਅਨੁਸਾਰ, ਪਾਕਿਸਤਾਨੀ ਨਾਗਰਿਕਾਂ, ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦਾ ਲੰਬੇ ਸਮੇਂ ਦਾ ਵੀਜ਼ਾ (LTV) ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ, ਨੂੰ ਤੁਰੰਤ ਭਾਰਤ ਛੱਡਣ
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਖਰੀ ਮਿਤੀ ਤੈਅ
- by Gurpreet Singh
- April 27, 2025
- 0 Comments
ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਂ ਸੀਮਾ ਨਿਰਧਾਰਤ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨੂੰ 31 ਮਈ, 2025 ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਐਸਐਸਪੀ-ਸੀਪੀ ਨੂੰ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਖੁਦ ਲੈਣੀ ਪਵੇਗੀ। ਐਸਐਸਪੀ ਨੂੰ ਹਰ ਖੇਤਰ
ਭਾਰਤ ਨੇ 17 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ, ਵਿਸ਼ਵ ਬੈਂਕ ਨੇ ਰਿਪੋਰਟ ‘ਚ ਕੀਤਾ ਖੁਲਾਸਾ
- by Gurpreet Singh
- April 27, 2025
- 0 Comments
ਵਿਸ਼ਵ ਬੈਂਕ ਦੀ ‘ਗਰੀਬੀ ਅਤੇ ਇਕੁਇਟੀ ਬ੍ਰੀਫ’ ਰਿਪੋਰਟ ਅਨੁਸਾਰ, ਭਾਰਤ ਨੇ ਪਿਛਲੇ ਦਹਾਕੇ ਵਿੱਚ ਗਰੀਬੀ ਘਟਾਉਣ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। 2011-12 ਤੋਂ 2022-23 ਦਰਮਿਆਨ, 17.1 ਕਰੋੜ ਲੋਕ ਅਤਿ ਗਰੀਬੀ (ਰੋਜ਼ਾਨਾ 172 ਰੁਪਏ ਤੋਂ ਘੱਟ) ਤੋਂ ਬਾਹਰ ਆਏ। ਅਤਿ ਗਰੀਬੀ ਦੀ ਦਰ 16.2% ਤੋਂ ਘਟ ਕੇ 2.3% ਹੋ ਗਈ। ਪਿੰਡਾਂ ਵਿੱਚ ਇਹ 18.4% ਤੋਂ
ਹੁਣ ਪਾਕਿਸਤਾਨ ਦੇ ਰੇਲ ਮੰਤਰੀ ਨੇ ਭਾਰਤ ਨੂੰ ਦਿੱਤੀ ਧਮਕੀ, ‘ਜੇ ਪਾਣੀ ਰੋਕਿਆ ਗਿਆ ਤਾਂ… 130 ਪਰਮਾਣੂ ਹਥਿਆਰ ਤਿਆਰ ਹਨ’
- by Gurpreet Singh
- April 27, 2025
- 0 Comments
ਪਹਿਲਗਾਮ ਅੱਤਵਾਦੀ ਹਮਲੇ ਵਿੱਚ ਭਾਰਤ ਦੇ 26 ਮਾਸੂਮ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਇਸ ਹਮਲੇ ਤੋਂ ਬਾਅਦ, ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪਾਕਿਸਤਾਨ ਬਹੁਤ ਪਰੇਸ਼ਾਨ ਹੈ ਅਤੇ ਪ੍ਰਧਾਨ ਮੰਤਰੀ ਸਮੇਤ ਇਸਦੇ ਕਈ ਨੇਤਾ ਹਰ ਰੋਜ਼ ਬੇਤੁਕੇ ਬਿਆਨ ਦੇ ਰਹੇ ਹਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਪੀਪੀਪੀ
