Punjab

ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ

ਬਿਉਰੋ ਰਿਪੋਰਟ – ਸਰਵਨ ਸਿੰਘ ਪੰਧੇਰ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨਾਲ ਮੀਟਿੰਗ ਵਿਚ ਕੋਈ ਸਿੱਟਾ ਨਾ ਨਿਕਲਿਆ ਤਾਂ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ ਪਰ ਹੁਣ ਕਿਸਾਨਾਂ ਨੇ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਸਾਨੂੰ ਦਿੱਲੀ ਕੂਚ ਲਈ ਦੂਸਰੇ ਫੋਰਮਾਂ ਦੇ ਨਾਲ ਵੀ ਗੱਲ ਕਰਨੀ ਪਵੇਗੀ। ਇਸ ਬਾਬਤ ਸਾਰੀ

Read More
India

ਕਾਂਗਰਸ ‘ਚ ਛਿੜਿਆ ਅੰਦਰੂਨੀ ਕਲੇਸ਼? ਸੀਨੀਅਰ ਲੀਡਰ ਨੇ ਕਹੀ ਵੱਡੀ ਗੱਲ

ਬਿਉਰੋ ਰਿਪੋਰਟ – ਕਾਂਗਰਸੀ ਪਾਰਟੀ ਵਿਚ ਆਪਸੀ ਕਲੇਸ਼ ਝਿੜਦਾ ਦਿਖਾਈ ਦੇ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੀ ਸ਼ਸ਼ੀ ਥਰੂਰ ਨੇ ਆਪਣੇ ਬਾਗੀ ਸੁਰ ਦਿਖਾਏ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿਚ ਹੀ ਰਹਿਣਗੇ ਪਰ ਜੇਕਰ ਉਨ੍ਹਾਂ ਦੀ ਪਾਰਟੀ ਨੂੰ ਲੋੜ ਨਹੀਂ ਹੈ ਤਾਂ ਉਨ੍ਹਾਂ ਕੋਲ ਵੀ ਵਿਕਲਪ ਹਨ। ਇਸ ਦੇ ਨਾਲ ਹੀ ਸ਼ਸ਼ੀ ਥਰੂਰ ਨੇ

Read More
Punjab

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨਾਲ ਜਤਾਈ ਨਰਾਜ਼ਗੀ

ਬਿਉਰੋ ਰਿਪੋਰਟ – ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨਾਲ ਤਿੰਨ ਦਹਾਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਾ ਕਰਨ ‘ਤੇ ਨਰਾਜ਼ਗੀ ਜਤਾਈ ਹੈ। ਪੰਜਾਬ ਸਰਕਾਰ ਇਸ ਤੋਂ ਪਹਿਲਾ ਇਸ ਨੂੰ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਪਰ ਇਸ ਤੋਂ ਬਾਅਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਨਰਾਜ਼ਗੀ

Read More
India

ਟਮਾਟਰ ਤੇ ਦਾਲਾਂ ਦੋ ਸਾਲਾਂ ’ਚ ਸਭ ਤੋਂ ਮਹਿੰਗੀਆਂ, ਮੋਟੇ ਅਨਾਜ ਦੇ ਭਾਅ ਵੀ ਵਧੇ

ਨਵੀਂ ਦਿੱਲੀ: ਸਬਜ਼ੀਆਂ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਪਿਛਲੇ ਕੁਝ ਮਹੀਨਿਆਂ ਵਿੱਚ ਔਸਤ ਮਹਿੰਗਾਈ ਦਰ ਵਿੱਚ ਗਿਰਾਵਟ ਆਈ ਹੈ, ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਖਾਸ ਕਰਕੇ ਦਾਲਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦੋ ਸਾਲਾਂ ਵਿੱਚ, ਦਾਲਾਂ ਨੂੰ ਛੱਡ ਕੇ ਸਾਰੀਆਂ ਪ੍ਰਮੁੱਖ ਦਾਲਾਂ ਦੀਆਂ

Read More
Punjab

ਸੰਗਰੂਰ ‘ਚ ਗੈਂਗਸਟਰ ਨੇ ਪੁਲਿਸ ‘ਤੇ ਚਲਾਈ ਗੋਲੀ, ਤਾੜ-ਤਾੜ ਚੱਲੀਆਂ ਗੋਲੀਆਂ

ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਵਿੱਚ ਨਹਿਰ ਦੀ ਪਟੜੀ ਨੇੜੇ ਜਦੋਂ ਪੁਲਿਸ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ ਤਾਂ ਇੱਕ ਗੈਂਗਸਟਰ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ, ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਜਿਸਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

Read More
Punjab

ਮੋਹਾਲੀ ਦੇ ਨੌਜਵਾਨ ਦੀ ਡੰਕੀ ਰੂਟ ‘ਤੇ ਮੌਤ: ਅਮਰੀਕਾ ਜਾਣ ਲਈ ਏਜੰਟ ਨੂੰ 43 ਲੱਖ ਰੁਪਏ ਦਿੱਤੇ, 8 ਮਹੀਨੇ ਕੰਬੋਡੀਆ ਵਿੱਚ ਫਸਾਇਆ

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਇੱਕ ਨੌਜਵਾਨ ਦਾ ਅਮਰੀਕਾ ਜਾਣ ਦਾ ਸੁਪਨਾ ਸੀ। ਹਰਿਆਣਾ ਦੇ ਅੰਬਾਲਾ ਦੇ ਏਜੰਟ ਨੇ ਉਸਨੂੰ ਕੈਨੇਡਾ ਰਾਹੀਂ ਡੌਂਕੀ ਰੂਟ ਰਾਹੀਂ ਅਮਰੀਕਾ ਲਿਜਾਣ ਦਾ ਦਾਅਵਾ ਕੀਤਾ ਸੀ। ਬਦਲੇ ਵਿੱਚ, ਉਸਨੇ ਲਗਭਗ 43.50 ਲੱਖ ਰੁਪਏ ਲਏ, ਪਰ ਉਸਨੂੰ ਪਹਿਲਾਂ ਵੀਅਤਨਾਮ ਅਤੇ ਫਿਰ ਕੰਬੋਡੀਆ ਵਿੱਚ ਅੱਠ ਮਹੀਨਿਆਂ ਤੱਕ ਫਸਾਇਆ ਰੱਖਿਆ। ਪਰਿਵਾਰਿਕ ਮੈਂਬਰਾਂ ਅਨੁਸਾਰ

Read More
Punjab

ਚੰਡੀਗੜ੍ਹ ਵਿਚ ਮੇਲੇ ਦੌਰਾਨ ਝੂਲੇ ਦੀ ਟੁੱਟੀ ਸੀਟ ਬੈਲਟ, ਲੱਗੀਆਂ ਗੰਭੀਰ ਸੱਟਾਂ

ਚੰਡੀਗੜ੍ਹ ’ਚ ਚੱਲ ਰਹੇ ਰੋਜ਼ ਫੈਸਟੀਵਲ ਦੇ ਬਿਲਕੁਲ ਸਾਹਮਣੇ ਵਾਲੇ ਸੈਕਟਰ-10 ‘ਚ ਸਥਿਤ ਲੇਜ਼ਰ ਵੈਲੀ ‘ਚ ਪਰਸੋਂ ਰਾਤ ਇੱਕ 360 ਡਿਗਰੀ ਘੁੰਮਣ ਵਾਲੇ ਝੂਲੇ ਦੀ ਸੀਟ ਬੈਲਟ ਟੁੱਟ ਗਈ ਅਤੇ ਇਕ ਨੌਜਵਾਨ ਸੀਟ ਤੋਂ ਡਿੱਗ ਪਿਆ ਪਰ ਤੇਜ਼ ਰਫ਼ਤਾਰ ਝੂਲਾ 360 ਡਿਗਰੀ ਘੁੰਮਦਾ ਰਿਹਾ। ਮੁੰਡਾ ਝੂਲੇ ਦੇ ਅੰਦਰ ਹੀ ਇੱਧਰ-ਉੱਧਰ ਟਕਰਾਉਂਦਾ ਝੂਲਾ ਰੋਕਣ ਲਈ ਚੀਕਾਂ

Read More
Punjab Religion

ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਹੁਣ ਤੱਕ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਕਮੇਟੀ ਦੀ ਕਾਰਗੁਜ਼ਾਰੀ ਸਬੰਧੀ ਲਿਖਤੀ ਰਿਪੋਰਟ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ

Read More