India Khetibadi Punjab

ਕੇਂਦਰ-ਕਿਸਾਨ ਵਿਚਾਲੇ 6ਵੇਂ ਗੇੜ੍ਹ ਦੀ ਗੱਲਬਾਤ ਬੇਸਿੱਟਾ, 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ

ਚੰਡੀਗੜ੍ਹ :  ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ ਚੰਡੀਗੜ੍ਹ ਵਿੱਚ ਛੇਵੇਂ ਗੇੜ੍ਹ ਦੀ ਗੱਲਬਾਤ ਬੇਸਿੱਟਾ ਰਹੀ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ ਚੰਡੀਗੜ੍ਹ ਵਿੱਚ 19 ਮਾਰਚ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਅਸੀਂ ਮੋਦੀ ਸਰਕਾਰ

Read More
India Punjab

IG ਦੇ ਪੁੱਤ ਨੇ ਕੈਫੇ ‘ਚ ਚਲਾਈ ਗੋਲੀ ! ਲੁੱਕਆਊਟ ਨੋਟਿਸ ਜਾਰੀ

ਬਿਉਰੋ ਰਿਪੋਰਟ – ਚੰਡੀਗੜ੍ਹ ਦੇ ਸੈਕਟਰ 10 ਸਥਿਤ ‘ਦ ਵਿਲੋ ਕੈਫੇ ਵਿੱਚ ਗੋਲੀ ਚੱਲਣ ਦੀ ਘਟਨਾ ਦੇ ਬਾਅਦ ਯੂਟੀ ਪੁਲਿਸ ਨੇ 2 ਸ਼ੱਕੀਆਂ ਖਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਪੰਜਾਬ ਪੁਲਿਸ ਦੇ ਆਈਜੀ ਦਾ ਪੁੱਤਰ ਵੀ ਸ਼ਾਮਲ ਹੈ । ਪੁਲਿਸ ਨੇ ਇਸ ਮਾਮਲੇ ਵਿੱਚ ਹੈੱਡ ਸ਼ੈਫ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਹੈ,

Read More
India International

ਟਰੰਪ ਦਾ ਵੱਡਾ ਦਾਅਵਾ! ਮੇਰੇ ਦੋਸਤ ਮੋਦੀ ਨੂੰ ਇਸ ਕੰਮ ਲਈ 182 ਕਰੋੜ ਭੇਜੇ ਗਏ !

ਬਿਉਰੋ ਰਿਪੋਰਟ – ਟਰੰਪ ਨੇ ਚਾਰ ਦਿਨ ਵਿੱਚ ਚੌਥੀ ਵਾਰ ਭਾਰਤੀ ਚੋਣਾਂ ਵਿੱਚ ਅਮਰੀਕੀ ਫੰਡਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਇਸ ਵਾਰ ਉਨ੍ਹਾਂ ਨੇ ਕਿਹਾ ਮੇਰੇ ਦੋਸਤ ਮੋਦੀ ਨੂੰ 182 ਕਰੋੜ ਭੇਜੇ ਗਏ ਹਨ । ਇਹ ਦੂਜੀ ਵਾਰ ਜਦੋਂ ਟਰੰਪ ਨੇ ਮੋਦੀ ਦਾ ਨਾਂਅ ਲਿਆ ਹੈ । ਟਰੰਪ ਨੇ ਸ਼ੁਕਰਵਾਰ ਨੂੰ ਕਿਹਾ ਸੀ ਕਿ

Read More
Punjab

ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਅੱਜ ਭਵਾਨੀਗੜ੍ਹ ਕਾਨਫ਼ਰੰਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਵਲੋਂ ਭਵਾਨੀਗੜ੍ਹ ਦਾ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਜੋ  ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ

Read More
India Khetibadi Punjab

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਹੈ ਕਿ ਕਣਕ ਤੇ ਝੋਨੇ ਦੀ ਪੂਰੀ ਫ਼ਸਲ MSP ਖ਼ਰੀਦੀ ਜਾਵੇਗੀ। ਉਨ੍ਹਾਂ ਨੇਕਿਹਾ ਹੈ ਕਿ ਮਸਰ, ਉੜਦ ਅਤੇ ਤੁਰ ਦੀ ਦਾਲ ਦੀ ਵੀ MSP ‘ਤੇ ਖ਼ਰੀਦ ਹੋਵੇਗੀ । ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਸਰਕਾਰ

Read More
International

ਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਕੈਨੇਡਾ ਦੇ ਵੈਨਕੂਵਰ  ਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸ਼ੁੱਕਰਵਾਰ ਸ਼ਾਮ ਸਮੇਂ ਭੂਚਾਲ ਦੇ ਝਟਕੇ ਲੱਗੇ ਪਰ ਕਿਸੇ ਵੀ ਥਾਂ ਤੋਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ। ਵਿਭਾਗ ਅਨੁਸਾਰ ਇੰਜ ਦੇ ਝਟਕੇ ਕਰੀਬ 10 ਸਾਲ ਪਹਿਲਾਂ ਲੱਗੇ ਸਨ। ਖੇਤਰ ਦੇ ਭੂਚਾਲ ਦਾ ਕੇਂਦਰ ਬਿੰਦੂ ਸਨਸ਼ਾਈਨ

Read More
India

ED ਨੇ ਲਗਾਇਆ BBC ਇੰਡੀਆ ਨੂੰ 3.44 ਕਰੋੜ ਰੁਪਏ ਦਾ ਜੁਰਮਾਨਾ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੀਬੀਸੀ ਵਰਲਡ ਸਰਵਿਸ ਇੰਡੀਆ ‘ਤੇ ਸਿੱਧੇ ਵਿਦੇਸ਼ੀ ਨਿਵੇਸ਼ (FDI) ਨਿਯਮਾਂ ਦੀ ਉਲੰਘਣਾ ਕਰਨ ਲਈ 3.44 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਈਡੀ ਨੇ ਆਪਣੇ ਤਿੰਨ ਡਾਇਰੈਕਟਰਾਂ ‘ਤੇ 1.14 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਹੈ। ਇਹ ਹੁਕਮ ਭਾਰਤੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੇ ਤਹਿਤ ਦਿੱਤਾ ਗਿਆ ਸੀ। ਇਕਨਾਮਿਕ

Read More
Punjab

ਪੰਜਾਬ ‘ਚ ਧੜੱਲੇ ਨਾਲ ਚੱਲ ਰਿਹਾ ਨਸ਼ੇ ਦਾ ਕਾਰੋਬਾਰ, ਖਹਿਰਾ ਨੇ Video ਵਾਇਰਲ ਕਰ ਕੀਤੇ ਖੁਲਾਸੇ

ਮੁਹਾਲੀ : ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਦੋਸ਼ੀ ਬਿਨ੍ਹਾਂ ਕਿਸੇ ਦੇ ਡਰ ਤੋਂ ਸ਼ਰੇਆਮ ਨਸ਼ਾ ਵੇਚ ਰਹੇ ਹਨ। ਜਿਸ ਕਾਰਨ ਆਏ ਦਿਨ ਕਿੰਨੇ ਹੀ ਨੌਜਵਾਨ ਮੁੰਡੇ ਕੁੜੀਆਂ ਇਸ ਨਸ਼ੇ ਦੇ ਆਦੀ ਹੋ ਕੇ ਆਪਣੀ ਜ਼ਿੰਦਗੀ ਤੋਂ ਹੱਥ ਧੇ ਲੈਂਦੇ ਹਨ। ਇਸੇ ਦੌਰਾ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ

Read More
Punjab

ਆਪ ਨੇ ਹਮੇਸ਼ਾ ਪੰਜਾਬ ਦਾ ਹੱਕ ਖੋਹਿਆ : ਮਨਜਿੰਦਰ ਸਿੰਘ ਸਿਰਸਾ

ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ। ਇਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸਿਰਸਾ ਨੇ ਕਿਹਾ ਕਿ 12 ਸਾਲ ਬਾਅਦ ਦਿੱਲੀ ਨੂੰ ਕੋਈ ਸਿੱਖ ਮੰਤਰੀ ਮਿਲਿਆ ਹੈ। ਉਨ੍ਹਾਂ ਨੇ ਆਮ ਆਦਮੀ

Read More
India

ਤਾਜ਼ਾ ਖ਼ਬਰਾਂ ਏਅਰ ਇੰਡੀਆ ਦੀਆਂ ਸੇਵਾਵਾਂ ’ਤੇ ਸ਼ਿਵਰਾਜ ਸਿੰਘ ਚੌਹਾਨ ਨੇ ਚੁੱਕੇ ਸਵਾਲ

ਕੇਂਦਰੀ ਖੇਤੀਬਾੜੀ ਮੰਤਰੀ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਉਡਾਣ ਵਿੱਚ ਟੁੱਟੀ ਹੋਈ ਸੀਟ ‘ਤੇ ਯਾਤਰਾ ਕਰਨੀ ਪਈ। ਇਸ ਤੋਂ ਬਾਅਦ ਉਨ੍ਹਾਂ ਨੇ ਏਅਰ ਇੰਡੀਆ ਪ੍ਰਤੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਭੋਪਾਲ ਤੋਂ ਦਿੱਲੀ ਜਾਣ ਲਈ ਏਅਰ ਇੰਡੀਆ ਦੀ ਫਲਾਈਟ ਏ.ਆਈ. 436 ਲਈ ਟਿਕਟ ਲਈ, ਜਿੱਥੇ ਉਨ੍ਹਾਂ

Read More