Punjab

ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਮੁਲਤਵੀ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਦੇ ਵਿਘਨ ਦਾ ਖ਼ਤਰਾ ਅੱਜ ਟਲ ਗਿਆ ਹੈ। ਪੀਸੀਐਮਐਸ ਐਸੋਸੀਏਸ਼ਨ ਨੇ ਅੱਜ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਡਾਕਟਰਾਂ ਦੀ ਹੜਤਾਲ 23 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਸਰਕਾਰ ਵੱਲੋਂ ਡੀਏਸੀਪੀ  ਅਤੇ ਹੋਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਸੰਕੇਤ ਦੇ ਮੱਦੇਨਜ਼ਰ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।  

Read More
Punjab

ਇੰਦਰਜੀਤ ਕੌਰ ਲੁਧਿਆਣਾ ਦੀ ਮੇਅਰ ਬਣੀ

ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦਾ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਇੱਕ ਮਹਿਲਾ ਮੇਅਰ ਮਿਲੀ ਹੈ। ਦਰਅਸਲ, ਇਹ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ। ਪਹਿਲਾਂ ਇਹ ਚਰਚਾ ਸੀ ਕਿ ਪਾਰਟੀ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ

Read More
Punjab

26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

ਅੱਜ ਸੰਯੁਕਤ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਕੇਂਦਰ ਤੋਂ ਗੱਲਬਾਤ ਲਈ ਸੱਦਾ ਮਿਲਣ ਤੋਂ ਬਾਅਦ, ਐਸਕੇਐਮ ਨੇ ਕਿਹਾ ਕਿ ਘੇਰਾਬੰਦੀ ਕਰਨ ਦੀ ਬਜਾਏ, ਸਾਰੇ

Read More
Punjab

ਅੱਜ ਪੰਜਾਬ ਚ ਮੀਂਹ ਪੈਣ ਦੀ ਹੈ ਸੰਭਾਵਨਾ

ਅੱਜ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ, ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ, ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਵੀ 0.8 ਡਿਗਰੀ ਦਾ

Read More
International Punjab

ਅਕਾਲੀ ਦਲ ਦੇ ਸੰਸਦੀ ਬੋਰਡ ਦੀ ਮੀਟਿੰਗ ਅੱਜ

ਸ਼੍ਰੋਮਣੀ ਅਕਾਲੀ ਦਲ (SAD) ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਲਈ, ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ 20 ਜਨਵਰੀ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ। ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ। ਇਸ ਦੇ ਨਾਲ ਹੀ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਬਲਵਿੰਦਰ ਸਿੰਘ ਭੂੰਦੜ

Read More
India Punjab Religion

HSGMC ਚੋਣਾਂ ਵਿੱਚ ਅਕਾਲੀ ਦਲ ਵੱਲੋਂ ਵੱਡੀ ਜਿੱਤ ਦਾ ਦਾਅਵਾ ! ਇੰਨੀ ਸੀਟਾਂ ‘ਤੇ ਕੀਤਾ ਕਬਜ਼ਾ

ਬਿਉਰੋ ਰਿਪੋਰਟ – ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਤੀਜਿਆਂ ਵਿੱਚ ਅਕਾਲੀ ਦਲ ਨੇ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ । ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ਅਕਾਊਂਟ ਦੇ ਜਾਣਕਾਰੀ ਸਾਂਝੀ ਕਰਦੇ ਹੋਏ 40 ਵਾਰਡਾਂ ਵਿੱਚੋਂ 18 ‘ਤੇ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਹੁਣ ਤੱਕ ਆਏ ਨਤੀਜਿਆਂ ਵਿੱਚ ਕਿਸੇ ਇੱਕ

Read More
India International Sports

ਖੋ-ਖੋ ਦੇ ਵਰਲਡ ਕੱਪ ਵਿੱਚ ਭਾਰਤੀ ਮਹਿਲਾ ਤੇ ਪੁਰਸ਼ ਟੀਮ ਬਣੀ ਵਰਲਡ ਚੈਂਪੀਅਨ ! ਇਸ ਟੀਮ ਨੂੰ ਬੁਰੀ ਤਰ੍ਹਾਂ ਹਰਾਇਆ

ਬਿਉਰੋ ਰਿਪੋਰਟ – ਭਾਰਤ ਦੀ ਮਹਿਲਾ ਅਤੇ ਪੁਰਸ਼ ਟੀਮ ਨੇ ਖੋ-ਖੋ ਦਾ ਪਹਿਲਾਂ ਵਰਲਡ ਕੱਪ ਜਿੱਤ ਲਿਆ ਹੈ । ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿੱਚ ਦੋਵੇ ਕੈਟਾਗਰੀ ਦੇ ਫਾਈਨਲ ਖੇਡੇ ਗਏ । ਮਹਿਲਾ ਟੀਮ ਨੇ ਨੇਪਾਲ ਨੂੰ 78-40 ਦੇ ਅੰਤਰ ਨਾਲ ਹਰਾਇਆ ਉਧਰ ਪੁਰਸ਼ ਟੀਮ ਨੇ ਵੀ ਨੇਪਾਲ ਨੂੰ ਹਰਾਇਆ । ਪਰ ਜਿੱਤ ਸਿਰਫ਼

Read More
Punjab

ਪੰਜਾਬ ਪੁਲਿਸ ਨੇ ਇਸ ਪਿੰਡ ਦੇ ਸਰਪੰਚ ਤੇ ਪੰਚ ਸਮੇਤ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ !

ਬਿਉਰੋ ਰਿਪੋਰਟ – ਲੁਧਿਆਣਾ ਵਿੱਚ ਕਾਰ ਲੁੱਟ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ ਹਮਲਾ ਕਰਨ ਵਾਲੇ ਸਰਪੰਚ,ਪੰਚ ਅਤੇ ਹੋਰ ਪਿੰਡ ਦੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਥਾਣਾ ਹਠੂਰ ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਦੇ ਸਰਪੰਚ ਮਨਦੀਪ ਸਿੰਘ,ਪੰਚ ਪੰਮਾ,ਸਿਮਰਜੀਤ ਸਿੰਘ,ਹਰਜੀਤ ਸਿੰਘ ਸਮੇਤ ਕੁੱਲ 16 ਲੋਕਾਂ ਖਿਲਫ ਮਾਮਲਾ

Read More
India

ਮਹਾਕੁੰਭ ਵਿੱਚ ਲੱਗੀ ਭਿਆਨਕ ਅੱਗ ! ਇੱਕ ਤੋਂ ਬਾਅਦ ਇੱਕ ਧਮਾਕੇ ਹੋਏ !

ਬਿਉਰੋ ਰਿਪੋਰਟ – ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਵਿੱਚ ਅੱਜ ਭਿਆਨਕ ਅੱਗ ਗਈ । ਇਹ ਅੱਗ ਮੇਲਾ ਖੇਤਰ ਵਿੱਚ ਲੱਗੀ,ਸ਼ਾਸਤਰੀ ਪੁਲ ਸੈਕਟਰ 19 ਵਿੱਚ ਕਈ ਟੈਂਟ ਸੜ ਕੇ ਸੁਆਹ ਹੋ ਗਏ । ਟੈਂਟਾਂ ਵਿੱਚ ਰੱਖੇ ਗੈਸ ਸਿਲੰਡਰ ਲਗਾਤਾਰ ਬਲਾਸਟ ਹੁੰਦੇ ਰਹੇ । ਅੱਗ ਇੰਨੀ ਭਿਆਨਕ ਸੀ ਕਿ ਲਪਟਾ ਰੇਲਵੇ ਬ੍ਰਿਜ ਤੋਂ ਵੀ ਉੱਚੀ ਉੱਠ ਰਹੀਆਂ

Read More
Punjab

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਬਿਉਰੋ ਰਿਪੋਰਟ – ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ ਵਾਅਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਨੂੰ 1100 ਰੁਪਏ ਨਾ ਦੇਣ ਦਾ ਵਾਅਦਾ ਪੂਰਾ ਕਰਨ ‘ਤੇ ਆਮ ਆਦਮੀ ਪਾਰਟੀ ਨੂੰ ਬੀਜੇਪੀ ਅਤੇ ਕਾਂਗਰਸ ਲਗਾਤਾਰ ਘੇਰ ਰਹੀ ਸੀ । ਪਰ ਹੁਣ

Read More