India Technology

ਐਪਲ ਦਾ ਨਵਾਂ ਫੋਨ ਆਈਫੋਨ SE 4 ਨਹੀਂ, ਸਗੋਂ ਆਈਫੋਨ 16e ਵਜੋਂ ਲਾਂਚ ਹੋਇਆ, ਇਹ ਹਨ ਫੀਚਰਸ

ਐਪਲ ਨੇ ਆਖਰਕਾਰ ਆਪਣਾ ਨਵਾਂ ਹੈਂਡਸੈੱਟ ਲਾਂਚ ਕਰ ਦਿੱਤਾ ਹੈ, ਜਿਸ ਬਾਰੇ ਲੰਬੇ ਸਮੇਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪਰ ਜਿਵੇਂ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਐਪਲ ਆਈਫੋਨ SE4 ਦੇ ਨਾਮ ਨਾਲ ਇੱਕ ਨਵਾਂ ਹੈਂਡਸੈੱਟ ਲਾਂਚ ਕਰੇਗਾ, ਪਰ ਉਸਨੇ ਇਸਨੂੰ ਆਈਫੋਨ 16e ਦੇ ਨਾਮ ਨਾਲ ਲਾਂਚ ਕੀਤਾ ਹੈ। ਇਸਦਾ ਮਤਲਬ ਹੈ ਕਿ

Read More
India Punjab

ਜ਼ਿਆਦਾ ਡਿਪੋਰਟੀ ਪੰਜਾਬ ਦੇ ਹੋਣ ਕਾਰਨ ਅੰਮ੍ਰਿਤਸਰ ’ਚ ਉਤਾਰੀਆਂ ਉਡਾਣਾਂ: ਕੇਂਦਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤੀ ਡਿਪੋਰਟੀਆਂ ਨੂੰ ਲੈ ਕੇ ਜਾਣ ਵਾਲੇ ਅਮਰੀਕੀ ਜਹਾਜ਼ਾਂ ਦੇ ਅੰਮ੍ਰਿਤਸਰ ਵਿੱਚ ਉਤਰਨ ‘ਤੇ ਇਤਰਾਜ਼ ਉਠਾਉਣ ਤੋਂ ਬਾਅਦ, ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਇਸ ਕਦਮ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਹਿੱਸਾ ਪੰਜਾਬ ਵਿੱਚ ਹੈ। ਪੰਜਾਬੀ ਟ੍ਰਿਬਿਊਨ ਦੀ ਇੱਕ ਖ਼ਬਰ ਦੇ

Read More
India Punjab

ਪੰਜਾਬ ਦੇ ‘ਆਪ’ ਆਗੂਆਂ ਨੇ ਮਹਾਂਕੁੰਭ ​​ਵਿੱਚ ਡੁਬਕੀ ਲਗਾਈ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਆਗੂ ਬੁੱਧਵਾਰ ਨੂੰ ਮਹਾਕੁੰਭ ਵਿੱਚ ਪਹੁੰਚੇ। ਇਸ ਦੌਰਾਨ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀਆਂ ਪਤਨੀਆਂ ਸਮੇਤ ਸੰਗਮ ਵਿੱਚ ਡੁਬਕੀ ਲਗਾਈ। ਇਹ ਜਾਣਕਾਰੀ ਅਮਨ ਅਰੋੜਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਕੇ

Read More
India

ਰੇਖਾ ਗੁਪਤਾ ਦੇ ਨਾਲ ਇਹ ਆਗੂ ਵੀ ਚੁੱਕਣਗੇ ਕੈਬਨਿਟ ਮੰਤਰੀਆਂ ਵਜੋਂ ਸਹੁੰ

ਦਿੱਲੀ : ਰੇਖਾ ਗੁਪਤਾ ਅੱਜ ਰਾਮਲੀਲਾ ਮੈਦਾਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਛੇ ਹੋਰ ਕੈਬਨਿਟ ਮੰਤਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ। ਇਹਨਾਂ ਵਿੱਚ ਮਨਜਿੰਦਰ ਸਿਰਸਾ, ਪ੍ਰਵੇਸ਼ ਵਰਮਾ, ਕਪਿਲ ਮਿਸ਼ਰਾ, ਆਸ਼ੀਸ਼ ਸੂਦ, ਪੰਕਜ ਕੁਮਾਰ ਸਿੰਘ ਅਤੇ ਰਵਿੰਦਰ ਸਿੰਘ (ਇੰਦਰਰਾਜ) ਸ਼ਾਮਲ ਹਨ। ਸਹੁੰ ਚੁੱਕਣ ਵਾਲੇ ਮੰਤਰੀਆਂ ਦੀ

Read More
International

ਅਮਰੀਕਾ ਦੇ 6 ਰਾਜਾਂ ਵਿੱਚ ਹੜ੍ਹ, 15 ਦੀ ਮੌਤ, ਕੜਾਕੇ੍ ਦੀ ਠੰਢ ਨਾਲ ਜੂਝ ਰਹੇ ਹਨ 9 ਕਰੋੜ ਲੋਕ

ਅਮਰੀਕਾ ਦੇ ਛੇ ਰਾਜ, ਕੈਂਟਕੀ, ਜਾਰਜੀਆ, ਵਰਜੀਨੀਆ, ਪੱਛਮੀ ਵਰਜੀਨੀਆ, ਟੈਨੇਸੀ ਅਤੇ ਇੰਡੀਆਨਾ ਹੜ੍ਹਾਂ ਦਾ ਸਾਹਮਣਾ ( Floods in 6 states of America )  ਕਰ ਰਹੇ ਹਨ। ਸਭ ਤੋਂ ਵੱਧ ਪ੍ਰਭਾਵਿਤ ਰਾਜ ਕੈਂਟਕੀ ਸੀ, ਜਿੱਥੇ ਪਿਛਲੇ ਛੇ ਦਿਨਾਂ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਇਸ ਤੋਂ ਬਾਅਦ ਪੱਛਮੀ ਵਰਜੀਨੀਆ ਵਿੱਚ ਦੋ ਅਤੇ ਜਾਰਜੀਆ ਵਿੱਚ ਇੱਕ

Read More
International

ਪਾਕਿਸਤਾਨ ’ਚ ਹਮਲਾਵਰਾਂ ਵੱਲੋਂ ਸੱਤ ਪੰਜਾਬੀ ਮੁਸਾਫ਼ਿਰਾਂ ਨੂੰ ਮਾਰੀ ਗੋਲੀ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਲਾਹੌਰ ਜਾ ਰਹੀ ਇੱਕ ਬੱਸ ‘ਤੇ ਅਣਪਛਾਤੇ ਬੰਦੂਕਧਾਰੀਆਂ ਨੇ ਬੁੱਧਵਾਰ ਨੂੰ ਹਮਲਾ ਕਰ ਦਿੱਤਾ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਰਾਇਟਰਜ਼ ਦੇ ਅਨੁਸਾਰ, ਇਨ੍ਹਾਂ ਹਮਲਾਵਰਾਂ ਨੇ ਰਾਸ਼ਟਰੀ ਰਾਜਮਾਰਗ ‘ਤੇ ਬੈਰੀਕੇਡ ਲਗਾ ਕੇ ਬੱਸ ਨੂੰ ਰੋਕਿਆ। ਇਸ ਤੋਂ ਬਾਅਦ ਸਾਰਿਆਂ ਦੇ ਆਈਡੀ ਕਾਰਡ ਚੈੱਕ ਕੀਤੇ ਗਏ ਅਤੇ ਪੰਜਾਬ ਵਿੱਚ

Read More
India Khetibadi Punjab

22 ਤਰੀਕ ਨੂੰ ਕੇਂਦਰ ਨਾਲ ਛੇਵੀਂ ਮੀਟਿੰਗ: ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ

ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਛੇਵੇਂ ਦੌਰ ਦੀ ਗੱਲਬਾਤ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਕੇਂਦਰ ਸਰਕਾਰ ਵੱਲੋਂ ਮੀਟਿੰਗ ਸਬੰਧੀ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 87ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਅੰਦੋਲਨ ਵਿੱਚ ਆਪਣੀ ਜਾਨ

Read More