Punjab

ਸੂਬੇ ‘ਚ ਸਾਈਬਰ ਸੁਰੱਖਿਆ ਆਪ੍ਰੇਸ਼ਨ ਸੈਂਟਰ ਹੋਵੇਗਾ ਸਥਾਪਤ

ਬਿਉਰੋ ਰਿਪੋਰਟ – ਪੰਜਾਬ ‘ਚ ਹੁਣ ਸਾਈਬਰ ਹਮਲਿਆਂ ਤੋਂ ਬਚਣ ਲਈ ਸਾਈਬਰ ਸੁਰੱਖਿਆ ਆਪ੍ਰੇਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਬਾਬਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ 42 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੀਆਂ ਵੈੱਬਸਾਈਟਾਂ ਅਤੇ ਹੋਰ ਚੀਜ਼ਾਂ ਸ਼ਾਮਲ ਕੀਤੀਆਂ

Read More
Punjab

SGPC ਦੀ ਫਿਲਮ ਤੇ ਰੋਕ ਲਗਾਉਣ ਦੀ ਮੰਗ, ਜੇ ਨਾ ਲੱਗੀ ਰੋਕ ਤਾਂ ਦਿੱਤੀ ਵੱਡੀ ਚਿਤਾਵਨੀ

ਬਿਉਰੋ ਰਿਪੋਰਟ – ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਫਿਲਮ ਵਿਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦਾ ਗਲਤ ਦਿਖਾਇਆ ਗਿਆ ਹੈ, ਇਸ

Read More
Punjab

ਕਰੋੜਾਂ ਦੀ ਪਰਾਲੀ ਹੋਈ ਸੜ ਕੇ ਸੁਆਹ

ਹੁਸ਼ਿਆਰਪੁਰ ਵਿੱਚ ਹਜ਼ਾਰਾਂ ਟਨ ਕਿਸਾਨਾਂ ਦੀ ਪਰਾਲੀ ਸੜ ਕੇ ਸੁਆਹ ਹੋ ਗਈ। ਬੁੱਧਵਾਰ ਦੇਰ ਰਾਤ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਕਾਰਨ ਪਰਾਲੀ ਦੇ ਇੱਕ ਵੱਡੇ ਢੇਰ ਨੂੰ ਅੱਗ ਲੱਗ ਗਈ। ਇਹ ਘਟਨਾ ਟਾਂਡਾ ਇਲਾਕੇ ਬਸਤੀ ਵਿੱਚ ਬੋਹਰਾ ਪੁਲਿਸ ਚੌਕੀ ਨੇੜੇ ਵਾਪਰੀ। ਹਾਜੀਪੁਰ ਦੇ ਖਿਜਰਪੁਰ ਦੇ ਵਸਨੀਕ ਹਰਕੀਰਤ ਸਿੰਘ ਦੇ ਅਨੁਸਾਰ, ਇਸ ਡੰਪ ਵਿੱਚ ਲਗਭਗ

Read More
India

ਕੇਂਦਰੀ ਮੁਲਾਜ਼ਮਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, 8ਵਾਂ ਤਨਖ਼ਾਹ ਕਮਿਸ਼ਨ ਬਣਾਉਣ ਦੀ ਮਿਲੀ ਮਨਜ਼ੂਰੀ

ਨਵੇਂ ਸਾਲ ਵਿੱਚ ਕੇਂਦਰ ਸਰਕਾਰ ਨੇ ਲੱਖਾਂ ਕੇਂਦਰੀ ਕਰਮਚਾਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਲਈ ਆਪਣੀ ਮਨਜ਼ੂਰੀ ਦਾ ਐਲਾਨ ਕੀਤਾ। ਗਠਨ ਤੋਂ ਬਾਅਦ, ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਕਰਮਚਾਰੀਆਂ ਦੀ ਤਨਖਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇਗਾ। ਲਾਭ ਪ੍ਰਾਪਤ ਕਰਨ ਵਾਲੇ ਲੋਕਾਂ ਦੀ

Read More
India International

ਸਿਆਸਤਦਾਨ ਕਿਉਂ ਲੰਬੇ ਸਮੇਂ ਤੱਕ ਜੀਉਂਦੇ ਹਨ? ਨਵੀਂ ਖੋਜ

1980 ਦੇ ਦਹਾਕੇ ਤੋਂ ਕਈ ਦੇਸ਼ਾਂ ਵਿੱਚ ਆਮਦਨ ਅਤੇ ਦੌਲਤ ਵਿੱਚ ਅਸਮਾਨਤਾਵਾਂ ਵਧ ਰਹੀਆਂ ਹਨ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਆਮਦਨ ਵਾਲੇ 1% ਲੋਕ ਸਾਰੀ ਆਮਦਨ ਦਾ 20 ਪ੍ਰਤੀਸ਼ਤ ਕਮਾਉਂਦੇ ਹਨ। ਪਰ ਅਸਮਾਨਤਾ ਸਿਰਫ਼ ਦੌਲਤ ਬਾਰੇ ਨਹੀਂ ਹੈ, ਕੁਲੀਨ ਸਮੂਹਾਂ ਨੂੰ ਸਿੱਖਿਆ ਅਤੇ ਸਿਹਤ ਵਰਗੇ ਖੇਤਰਾਂ ਵਿੱਚ ਬਾਕੀ

Read More
Punjab

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਮੁਅੱਤਲ

ਬਿਉਰੋ ਰਿਪੋਰਟ – ਫਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਵਿੱਤੀ ਘਪਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਚਾਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਨੂੰ ਸ਼ਿਕਾਇਤ ਮਿਲੀ ਸੀ ਕਿ ਇਨ੍ਹਾਂ ਚਾਰ ਅਧਿਕਾਰੀਆਂ ਨੇ ਰੱਖ-ਰਖਾਅ ਲਈ ਅਲਾਟ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਅਤੇ ਜਾਅਲੀ ਬਿੱਲਾਂ ਰਾਹੀਂ ਗੈਰ-ਕਾਨੂੰਨੀ ਭੁਗਤਾਨ

Read More
Others Punjab

ਗੈਂਗਸਟਰ ਦਾ ਪੁਲਿਸ ਨਾਲ ਹੋਇਆ ਮੁਕਾਬਲਾ, ASI ਹੋਇਆ ਜ਼ਖ਼ਮੀ

ਬਿਉਰੋ ਰਿਪੋਰਟ – ਗੁਰਦਾਸਪੁਰ ‘ਚ ਪੁਲਿਸ ਸਟੇਸ਼ਨ ਰੰਗੜ ਨੰਗਲ ਦੇ ਨਜ਼ਦੀਕ ਪੁਲਿਸ ਦਾ ਗੈਂਗਸਟਰ ਰਣਜੀਤ ਸਿੰਘ ਰਾਣਾ ਨਾਲ ਮੁਕਾਬਲਾ ਹੋਇਆ, ਜਿਸ ‘ਚ ਰਣਜੀਤ ਸਿੰਘ ਰਾਣਾ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਰਣਜੀਤ ਰਾਣਾ ਗੈਂਗਰਸਟਰ ਪ੍ਰਭੂ ਦਾਸੂਵਾਲੀ ਤੇ ਡੋਨੀ ਬਾਲ ਦਾ ਕਾਫੀ ਨਜ਼ਦੀਕੀ ਸੀ। ਇਸ ਮੁਕਾਬਲੇ ‘ਚ ਇਕ ASI ਸ਼ਮੀ ਸੀਆਈਏ ‘ਚ ਤਾਇਨਾਤ ਗੋਲੀ ਲੱਗਣ ਕਾਰਨ

Read More
Punjab

ਖਹਿਰਾ ਨੇ ਨਜਾਇਜ਼ ਮਾਇਨਿੰਗ ਦਾ ਚੁੱਕਿਆ ਮੁੱਦਾ, ਪੰਜਾਬ ਸਰਕਾਰ ‘ਤੇ ਕੱਸੇ ਤੰਜ

ਬਿਉਰੋ ਰਿਪੋਰਟ – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਜਾਇਜ਼ ਮਾਇਨਿੰਗ ਦੀ ਵੀਡੀਓ ਵਾਇਰਲ ਕਰ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ ਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੌਲ ਨੇੜੇ ਸੁੱਕੀ ਨਹਿਰ

Read More
Punjab

ਖਨੌਰੀ ਬਾਰਡਰ ਤੇ ਕਿਸਾਨ ਦੀ ਵਿਗੜੀ ਸਿਹਤ

ਬਿਉਰੋ ਰਿਪੋਰਟ –  ਖਨੌਰੀ ਬਾਰਡਰ ‘ਤੇ ਕੱਲ੍ਹ ਤੋਂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠੇ 111 ਕਿਸਾਨਾਂ ਵਿਚ ਅੱਜ ਅਚਾਨਕ 35 ਸਾਲਾ ਕਪੂਰਥਲਾ ਦੇ ਨੌਜਵਾਨ ਪ੍ਰਿਤਪਾਲ ਸਿੰਘ ਦੀ ਸਿਹਤ ਵਿਗੜ ਗਈ, ਜਿਸ ਕਰਕੇ ਇਕਦਮ ਅਚਾਨਕ ਖਨੌਰੀ ਸਰਹੱਦ ‘ਤੇ ਚੀਕ ਚਿਹਾੜਾ ਪੈ ਗਿਆ। ਡਾਕਟਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੂੰ ਮਿਰਗੀ ਦਾ ਦੌਰਾ ਪਿਆ

Read More