Punjab

ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣਾ ਕਿਸਾਨਾਂ ਨੂੰ ਪਿਆ ਮਹਿੰਗਾ, ਹੋਰ ਧਾਰਾਵਾਂ ਲਗਾਇਆ

ਬਿਉਰੋ ਰਿਪੋਰਟ – ਫਿਰੋਜ਼ਪੁਰ ‘ਚ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਰੋਕਣ ਵਾਲੇ ਕਿਸਾਨਾਂ ਖਿਲਾਫ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨ ਸਾਲ ਬਾਅਦ ਫਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਸਖਤੀ ਕਰਦਿਆਂ ਪਹਿਲਾਂ ਤੋਂ ਦਰਜ ਕੀਤੇ ਮਾਮਲੇ ਵਿਚ ਕਤਲ ਦੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਇਸ ਦੇ ਨਾਲ

Read More
Punjab

ਸੂਬੇ ‘ਚ 79 ਹਜ਼ਾਰ ਐਫਆਈਆਰ ਪੈਂਡਿੰਗ, ਹਾਈਕੋਰਟ ਸਖਤ

ਬਿਉਰੋ ਰਿਪੋਰਟ – ਪੰਜਾਬ ‘ਚ ਇਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਕਿ ਸੂਬੇ ਵਿਚ 79 ਹਜ਼ਾਰ ਐਫਆਈਆਰ ਪੈਂਡਿੰਗ ਹਨ, ਜਿੰਨਾ ਦਾ ਅਜੇ ਤੱਕ ਕੋਈ ਨਿਪਟਾਰਾ ਨਹੀਂ ਹੋਇਆ। ਦੱਸ ਦੇਈਏ ਕਿ ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਵਿਚ ਕਿਸੇ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮਾਨਯੋਗ ਹਾਈਕੋਰਟ ਵੱਲੋਂ ਹੈਰਨੀ ਤੇ

Read More
Punjab

ਪਨਬੱਸ ਦੇ ਕੱਚੇ ਕਾਮਿਆਂ ’ਤੇ ਮਿਹਰਬਾਨ ਹੋਈ ਪੰਜਾਬ ਸਰਕਾਰ, ਤਨਖ਼ਾਹ ’ਚ ਕੀਤਾ 5% ਦਾ ਵਾਧਾ

ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ PRTC ਦੇ ਕੱਚੇ ਕਾਮਿਆਂ ’ਤੇ ਪੰਜਾਬ ਸਰਕਾਰ ਮਿਹਰਬਾਨ ਹੋਈ ਹੈ। ਪੀਆਰਟੀਸੀ ਤੇ ਪਨਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਪੀਆਰਟੀਸੀ ਪਨ ਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੇ ਰਾਤ ਦੇ ਭੱਤੇ ‘ਚ

Read More
Khetibadi Punjab

ਸ਼ੰਭੂ ਤੇ ਖਨੌਰੀ ਮੋਰਚੇ ਦੇ ਕਿਸਾਨਾਂ ਦਾ ਵੱਡਾ ਐਲਾਨ, ਦਿੱਲੀ ਵੱਲ ਮੁੜ ਕੂਚ ਕਰਨਗੇ ਕਿਸਾਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿੱਚ 101 ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅੰਦੋਲਨ

Read More
India Manoranjan Punjab

SGPC ਪ੍ਰਧਾਨ ਧਾਮੀ ਨੇ ਕੰਗਨਾ ਦੇ ਫਿਲਮ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ

ਅਦਾਕਾਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਲਗਾਤਾਰ ਵਿਵਾਦਾਂ ਵਿੱਚ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਵਿਚੋਂ ਕਈ ਦ੍ਰਿਸ਼ ਹਟਾ ਕੇ ਦੁਬਾਰਾ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ

Read More
India

ਭਾਰਤ ਨੇ ਰਚਿਆ ਇਤਿਹਾਸ, ਇਸਰੋ ਨੇ ਸਪੇਸ ਡੌਕਿੰਗ ਮਿਸ਼ਨ ਕੀਤਾ ਪੂਰਾ

ਭਾਰਤ ਨੇ ਪੁਲਾੜ ਖੇਤਰ ਵਿੱਚ ਇੱਕ ਹੋਰ ਵੱਡੀ ਛਾਲ ਮਾਰੀ ਹੈ ਅਤੇ ਦੁਨੀਆ ਦੇ ਚੋਣਵੇਂ ਦੇਸ਼ਾਂ ਦੇ ਕਲੱਬ ਵਿੱਚ ਸ਼ਾਮਲ ਹੋ ਗਿਆ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਵੀਰਵਾਰ ਸਵੇਰੇ ਇਤਿਹਾਸ ਰਚ ਦਿੱਤਾ। ਇਸਰੋ ਨੇ ਦੋ ਉਪਗ੍ਰਹਿ ਸਫਲਤਾਪੂਰਵਕ ਪੁਲਾੜ ਵਿੱਚ ਭੇਜੇ। ਇਸ ਦੇ ਨਾਲ, ਭਾਰਤ ਅਮਰੀਕਾ, ਰੂਸ ਅਤੇ ਚੀਨ ਤੋਂ ਬਾਅਦ ਇਹ ਉਪਲਬਧੀ ਹਾਸਲ

Read More