ਚੰਡੀਗੜ੍ਹ ਵਿੱਚ ਹਾਦਸੇ ਵਿੱਚ ‘ਆਪ’ ਆਗੂ ਦੇ ਪੁੱਤਰ ਦੀ ਮੌਤ, ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ ਬਾਈਕ
- by Gurpreet Singh
- April 19, 2025
- 0 Comments
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਵਿਕਰਮ ਪੁੰਡੀਰ ਦੇ ਪੁੱਤਰ ਉਦੈ ਸਿੰਘ ਦੀ ਚੰਡੀਗੜ੍ਹ ਸੈਕਟਰ-38/40 ਲਾਈਟ ਪੁਆਇੰਟ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਦੋਂ ਕਿ ਉਸਦਾ 14 ਸਾਲਾ ਚਚੇਰਾ ਭਰਾ ਸਾਹਿਲ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਬਾਈਕ ਅਚਾਨਕ ਕਾਬੂ ਤੋਂ ਬਾਹਰ ਹੋ ਗਈ ਅਤੇ ਖੰਭੇ ਨਾਲ
ਪੰਜਾਬ ‘ਚ ਤੂਫ਼ਾਨ ਨੇ ਮਚਾਈ ਤਬਾਹੀ, ਕਿਸਾਨਾਂ ਦੀ ਕਣਕ ਦੀ ਫਸਲ ਦਾ ਹੋਇਆ ਨੁਕਸਾਨ
- by Gurpreet Singh
- April 19, 2025
- 0 Comments
ਲੰਘੇ ਕੱਲ੍ਹ ਪੰਜਾਬ ਦੇ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਫਤਿਹਗੜ੍ਹ ਸਾਹਿਬ , ਪਟਿਆਲਾ, ਖੰਨਾ,ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਤੂਫ਼ਾਨ ਤੋਂ ਬਾਅਦ ਭਾਰੀ ਮੀਂਹ ਪਿਆ ਹੈ। ਭਿਆਨਕ ਤੂਫ਼ਾਨ ਅਤੇ ਤੇਜ ਬਾਰਿਸ਼ ਨਾਲ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਕਈ ਜਿਲ੍ਹਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੰਡੀਆਂ ਅਤੇ ਖੇਤਾਂ
ਪੰਜਾਬੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਗੋਲੀ ਲੱਗਣ ਕਾਰਨ ਮੌਤ
- by Gurpreet Singh
- April 19, 2025
- 0 Comments
ਕੈਨੇਡਾ ਦੇ ਸ਼ਹਿਰ ਹੈਮਿਲਟਨ ਨੇੜੇ ਅੱਪਰ ਜੇਮਸ ‘ਤੇ ਗੋਲੀਬਾਰੀ ਦੌਰਾਨ ਪੰਜਾਬੀ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਹਰਸਿਮਰਤ ਰੰਧਾਵਾ ਵਜੋਂ ਹੋਈ। ਉਹ ਕੰਮ ‘ਤੇ ਜਾਣ ਵੇਲੇ ਬੱਸ ਸਟੈਂਡ ’ਤੇ ਉਡੀਕ ਕਰ ਰਹੀ ਸੀ। ਇਕ ਕਾਰ ਸਵਾਰ ਵੱਲੋਂ ਗੋਲੀਆਂ ਚਲਾਈਆਂ ਗਈਆਂ ਜੋ ਕਿ ਹਰਸਿਮਰਤ ਨੂੰ ਲੱਗੀ। ਹਰਸਿਮਰਤ ਰੰਧਾਵਾ ਹੈਮਿਲਟਨ ਓਨਟਾਰੀਓ ਦੇ ਮੋਹੌਕ ਕਾਲਜ
ਅਮਰੀਕਾ ’ਚ ਵੀਜ਼ੇ ਰੱਦ ਹੋਣ ਵਾਲੇ ਵਿਦਿਆਰਥੀਆਂ ’ਚ 50% ਭਾਰਤੀ, ਚੀਨੀ ਵਿਦਿਆਰਥੀ ਦੂਜੇ ਸਥਾਨ ‘ਤੇ
- by Gurpreet Singh
- April 19, 2025
- 0 Comments
ਅਮਰੀਕੀ ਸਰਕਾਰ ਨੇ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ F-1 ਵੀਜ਼ੇ ਰੱਦ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਭਾਰਤੀ ਵਿਦਿਆਰਥੀ ਹਨ। ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ (AILA) ਦੀ ਰਿਪੋਰਟ ਅਨੁਸਾਰ, 327 ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋਏ, ਜਿਨ੍ਹਾਂ ਵਿੱਚ 50% ਤੋਂ ਵੱਧ ਭਾਰਤੀ ਹਨ, ਜਦਕਿ 14% ਚੀਨੀ ਵਿਦਿਆਰਥੀ ਹਨ। ਅਮਰੀਕੀ ਵਿਦੇਸ਼
ਦਿੱਲੀ ਵਿੱਚ ਤੂਫਾਨ ਤੋਂ ਬਾਅਦ 4 ਮੰਜ਼ਿਲਾ ਇਮਾਰਤ ਡਿੱਗੀ: 4 ਦੀ ਮੌਤ
- by Gurpreet Singh
- April 19, 2025
- 0 Comments
ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਕਰੀਬ 2.30 ਵਜੇ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ਵਿੱਚੋਂ 14 ਲੋਕਾਂ ਨੂੰ ਬਚਾਇਆ ਗਿਆ ਹੈ। 10 ਤੋਂ ਵੱਧ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ
ਵਧਾਈ ਜਾ ਸਕਦੀ ਹੈ ਅੰਮ੍ਰਿਤਪਾਲ ਸਿੰਘ ਦੀ NSA ਮਿਆਦ, ਡਿਬਰੂਗੜ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ
- by Gurpreet Singh
- April 19, 2025
- 0 Comments
ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਨਜ਼ਰਬੰਦੀ ਦੀ ਮਿਆਦ ਇੱਕ ਸਾਲ ਹੋਰ ਵਧਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ 23 ਅਪ੍ਰੈਲ, 2023 ਤੋਂ ਹਿਰਾਸਤ ਵਿੱਚ ਹੈ। ਪੰਜਾਬ ਸਰਕਾਰ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ
ਜਾਟ ਫਿਲਮ ਨਿਰਮਾਤਾਵਾਂ ਨੇ ਈਸਾਈ ਭਾਈਚਾਰੇ ਤੋਂ ਮੁਆਫੀ ਮੰਗੀ: ਕਿਹਾ- ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ ਕੋਈ ਇਰਾਦਾ
- by Gurpreet Singh
- April 19, 2025
- 0 Comments
ਫਿਲਮ ਜਾਟ ਦੇ ਵਿਵਾਦਪੂਰਨ ਦ੍ਰਿਸ਼ ਲਈ ਫਿਲਮ ਦੇ ਨਿਰਮਾਤਾਵਾਂ ਅਤੇ ਹੋਰ ਟੀਮ ਮੈਂਬਰਾਂ ਨੇ ਮੁਆਫੀ ਮੰਗੀ ਹੈ। ਸ਼ੁੱਕਰਵਾਰ ਦੇਰ ਸ਼ਾਮ ਨੂੰ ਸ਼ੇਅਰ ਕੀਤੇ ਗਏ ਇੱਕ ਸੋਸ਼ਲ ਮੀਡੀਆ ਪੋਸਟਰ ਵਿੱਚ, ਜਾਟ ਫਿਲਮ ਦੀ ਟੀਮ ਨੇ ਕਿਹਾ – ਸਾਡਾ ਇਰਾਦਾ ਕਿਸੇ ਧਰਮ ਜਾਂ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਭਾਈਚਾਰੇ ਦੇ ਗੁੱਸੇ ਤੋਂ ਬਾਅਦ, ਅਸੀਂ
ਰਾਜਾ ਵੜਿੰਗ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਣ ਦੀ ਕੀਤੀ ਮੰਗ
- by Gurpreet Singh
- April 19, 2025
- 0 Comments
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਇਹ
ਪੰਜਾਬ ਵਿੱਚ ਅੱਜ ਵੀ ਮੀਂਹ ਸਬੰਧੀ ਅਲਰਟ, ਤੇਜ਼ ਹਨ੍ਹੇਰੀ ਫ਼ਸਲ ਨੂੰ ਪਹੁੰਚਾ ਸਕਦੀ ਹੈ ਨੁਕਸਾਨ
- by Gurpreet Singh
- April 19, 2025
- 0 Comments
Mohali News : ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਵੀ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ।
