ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ, ਮੰਗਿਆ ਮੁਆਵਜ਼ਾ
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 96ਵੇਂ ਦਿਨ ਵੀ ਜਾਰੀ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੱਲ੍ਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਸਰਕਾਰਾਂ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਤੁਰੰਤ