Punjab

ਡੀਸੀ ਦਫ਼ਤਰ ਦੇ ਕਰਮਚਾਰੀ 3 ਦਿਨਾਂ ਲਈ ਹੜਤਾਲ ‘ਤੇ, ਮੰਗਾਂ ਪੂਰੀਆਂ ਨਾ ਹੋਣ ‘ਤੇ ਕੀਤਾ ਹੜਤਾਲ ਦਾ ਐਲਾਨ

ਜਲੰਧਰ ਡੀਸੀ ਦਫ਼ਤਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ ਭਾਵ ਕਿ ਬੁੱਧਵਾਰ ਤੋਂ ਲਗਭਗ ਤਿੰਨ ਦਿਨਾਂ ਲਈ ਸਾਰਾ ਕੰਮ ਕਾਜ ਪ੍ਰਭਾਵਿਤ ਰਹੇਗਾ। ਕਿਉਂਕਿ ਕਰਮਚਾਰੀਆਂ ਨੇ ਬੁੱਧਵਾਰ ਤੋਂ ਤਿੰਨ ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ- ਸਰਕਾਰ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ

Read More
Punjab

ਅੰਮ੍ਰਿਤਸਰ ਦੇ ਘਰ ‘ਚ ਧਮਾਕਾ ਪਰ ਪੁਲਿਸ ਨੇ ਨਕਾਰੀ ਧਮਾਕਾ ਹੋਣ ਦੀ ਗੱਲ

ਅੰਮ੍ਰਿਤਸਰ ਵਿੱਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਇਸਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸੂਤਰਾਂ ਅਨੁਸਾਰ ਧਮਾਕਾ ਇੱਕ ਘਰ

Read More
India

15 ਜਨਵਰੀ ਨੂੰ ਹੋਣ ਵਾਲੀ UGC NET ਪ੍ਰੀਖਿਆ ਮੁਲਤਵੀ

ਦਿੱਲੀ : ਬੁੱਧਵਾਰ ਯਾਨੀ 15 ਜਨਵਰੀ ਨੂੰ ਹੋਣ ਵਾਲੀ UGC-NET ਦਸੰਬਰ 2024 ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਇਸ ਸਬੰਧ ਵਿੱਚ ਇੱਕ ਨੋਟਿਸ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਵੱਖ-ਵੱਖ ਵਿਸ਼ਿਆਂ ਲਈ ਇਹ ਪ੍ਰੀਖਿਆਵਾਂ 3 ਤੋਂ 16 ਜਨਵਰੀ ਦੇ ਵਿਚਕਾਰ ਹੋ ਰਹੀਆਂ ਹਨ। ਐਨਟੀਏ ਨੇ ਕਿਹਾ ਹੈ ਕਿ ਮਕਰ ਸੰਕ੍ਰਾਂਤੀ,

Read More
Punjab

ਲੁਧਿਆਣਾ ਵਿੱਚ 6 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਤਸਕਰ ਗ੍ਰਿਫ਼ਤਾਰ

ਇੱਕ ਵੱਡੀ ਕਾਰਵਾਈ ਵਿੱਚ ਲੁਧਿਆਣਾ ਪੰਜਾਬ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਜਨਤਾ ਨਗਰ ਖੇਤਰ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਤੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 6 ਕਰੋੜ ਰੁਪਏ ਦੱਸੀ ਜਾ ਰਹੀ

Read More
Punjab Religion

ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਸਬੰਧੀ ਸਿੱਖ ਜਥਿਆਂ, ਸਿੱਖ ਸਖਸ਼ੀਅਤਾਂ ਅਤੇ ਪ੍ਰਬੰਧਕਾਂ ਵੱਲੋਂ ਲਏ ਗਏ ਸਾਂਝੇ ਅਤੇ ਅਹਿਮ ਫੈਸਲੇ

ਅਕਸਰ ਹੀ ਦੇਖਣ ਨੂੰ ਮਿਲਦਾ ਹੈ ਕੇ ਚਾਹੇ ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਦੇ ਦਿਨ ਹੋਣ ਜਾ ਫੇਰ ਹੋਰ ਕੋਈ ਸਿੱਖਾਂ ਨਾਲ ਸੰਬੰਧਿਤ ਸਮਾਗਮ ਹੋਵੇ ਤਾਂ ਕੁਝ ਲੋਕ ਹੁੱਲੜਬਾਜ਼ੀ ਕਰਦੇ ਹਨ ਜੋ ਕੇ ਕਈ ਵਾਰ ਉਹਨਾਂ ਸਣੇ ਹੋਰਨਾਂ ਲੋਕਾਂ ਦੇ ਲਈ ਜਾਨ ਦਾ ਖੌਅ ਬਣ ਜਾਂਦੀ ਹੈ. ਇਸਦੇ ਨਾਲ ਹੀ ਇਹਨਾਂ ਦਿਨਾਂ ਦੀ ਮਹੱਤਤਾ ਅਤੇ

Read More
India International Punjab

ਯੂਕੇ ਸੰਸਦ ਵਿੱਚ ਫਿਰ ਉੱਠਿਆ ‘ਸਾਕਾ ਨੀਲਾ ਤਾਰਾ’ ਦਾ ਮੁੱਦਾ, ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਨੇ ਕੀਤੀ ਜਾਂਚ ਦੀ ਮੰਗ

UK News : ਜੂਨ 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦਾ ਮੁੱਦਾ ਇੱਕ ਵਾਰ ਫਿਰ ਯੂਕੇ ਹਾਊਸ ਆਫ਼ ਕਾਮਨਜ਼ ਵਿੱਚ ਗੂੰਜਿਆ। ਬ੍ਰਿਟਿਸ਼ ਸਿੱਖ ਲੇਬਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਇਹ ਮੁੱਦਾ ਉਠਾਇਆ। ਢੇਸੀ ਨੇ ਸਾਕਾ ਨੀਲਾ ਤਾਰਾ ਵਿੱਚ ਉਸ ਸਮੇਂ ਦੀ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਸਰਕਾਰ ਦੀ ਭੂਮਿਕਾ ਦੀ ਸੁਤੰਤਰ ਜਾਂਚ ਦੀ

Read More
India

ਹਿਮਾਚਲ ਵਿੱਚ ਤਾਪਮਾਨ ਮਨਫੀ 12 ਡਿਗਰੀ ਤੱਕ ਪਹੁੰਚਿਆ: ਹਰਿਆਣਾ ਵਿੱਚ ਠੰਢ ਕਾਰਨ 2 ਦੀ ਮੌਤ

ਜੰਮੂ-ਕਸ਼ਮੀਰ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫੀਲੀਆਂ ਹਵਾਵਾਂ ਕਾਰਨ ਉੱਤਰੀ ਭਾਰਤ ਦੇ ਰਾਜਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮੰਗਲਵਾਰ ਨੂੰ 17 ਰਾਜਾਂ ਵਿੱਚ ਧੁੰਦ ਅਤੇ 9 ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਹਿਮਾਚਲ ਵਿੱਚ ਬਰਫ਼ਬਾਰੀ ਕਾਰਨ ਕੁਕੁਮਸੇਰੀ ਇਲਾਕਾ ਸਭ ਤੋਂ ਠੰਡਾ ਰਿਹਾ। ਇੱਥੇ ਰਾਤ ਦਾ

Read More