India International Punjab

ਅਮਰੀਕਾ ‘ਚ ਖਾਲਿਸਤਾਨ ਹਮਾਇਤੀਆਂ ‘ਤੇ ਟਰੰਪ ਦਾ ਵੱਡਾ ਬਿਆਨ !

ਬਿਉਰੋ ਰਿਪੋਰਟ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (US PRSIDENT DONALD TURMP)ਨੇ ਵੀਰਵਾਰ ਰਾਤ ਨੂੰ 2008 ਦੇ ਮੁੰਬਈ ਅਤਿਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਦਾ ਐਲਾਨ ਕੀਤਾ,ਇਸ ਦੌਰਾਨ ਖਾਲਿਸਤਾਨ ਹਮਾਇਤੀਆਂ ਦਾ ਵੀ ਮੁੱਦਾ ਚੁੱਕਿਆ ਗਿਆ । ਦਰਅਸਲ ਮੀਡੀਆ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਸਵਾਲ ਪੁੱਛਿਆ ਕਿ ਬਾਇਡਨ ਸਰਕਾਰ ਵੇਲੇ ਖਾਲਿਸਤਾਨੀਆਂ ਨੂੰ

Read More
India Punjab

ਮੁੱਖ ਮੰਤਰੀ ਭਗਵੰਤ ਮਾਨ ਨੇ CM ਅਹੁਦਾ ਛੱਡਣ ਦੀ ਕੀਤੀ ਆਫਰ ! ਇਸ ਆਗੂ ਦੇ ਬਿਆਨ ਤੋਂ ਨਰਾਜ਼

  ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ CM ਦਾ ਅਹੁਦਾ ਛੱਡਣ ਦੀ ਵੱਡੀ ਆਫਰ ਕੀਤੀ ਹੈ । ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਮੁਤਾਬਿਕ ਬੀਤੇ ਦਿਨ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਨਾਲ ਗੈਰ ਰਸਮੀ ਮੀਟਿੰਗ ਕਰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦਾ

Read More
India Punjab Religion

ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੋਂ ਪੁੱਛੇ 2 ਸਵਾਲ ! ਜਥੇਦਾਰ ਸ੍ਰੀ ਅਕਾਲ ਤਖਤ ਵੀ ਸਖਤ ਨਰਾਜ਼

ਬਿਉਰੋ ਰਿਪੋਰਟ – ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ 2 ਸਵਾਲ ਪੁੱਛ ਦੇ ਹੋਏ ਵੱਡਾ ਹਮਲਾ ਕੀਤਾ ਹੈ । ਉਧਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਗਿਆਨੀ ਹਰਪ੍ਰੀਤ ਸਿੰਘ ਦੀ ਹਮਾਇਤ ਵਿੱਚ ਆ ਗਏ ਹਨ । ਬਠਿੰਡਾ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ

Read More
India

ਧਾਰਾ 370 ਖਤਮ ਹੋਣੀ ਹੀ ਸੀ- ਸਾਬਕਾ ਚੀਫ ਜਸਟਿਸ

ਬਿਉਰੋ ਰਿਪੋਰਟ – ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਬੀਬੀਸੀ ਨੂੰ ਇਕ ਇੰਟਰਵਿਊ ਦਿੰਦਿਆਂ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਦੇ ਫੈਸਲੇ ਤੋਂ ਪਹਿਲਾਂ ਭਗਵਾਨ ਨੂੰ ਹੱਲ ਲਈ ਕਈ ਪ੍ਰਾਰਥਨਾ ਕੀਤੀ ਸੀ ਅਤੇ ਇਸ ਵਿਚ ਕੋਈ ਸਚਾਈ ਨਹੀਂ ਹੈ। ਇਹ ਸਿਰਫ ਤੇ ਸਿਰਫ ਸੋਸ਼ਲ ਮੀਡੀਆ ਦੀ ਉਪਜ ਹੈ ਤੇ ਮੇਰੇ

Read More
India

ਸੂਬੇ ‘ਚ ਲੱਗਿਆ ਰਾਸ਼ਟਰਪਤੀ ਸ਼ਾਸਨ

ਬਿਉਰੋ ਰਿਪੋਰਟ – ਕਈ ਮਹੀਨਿਆਂ ਤੋਂ ਫਿਰਕੂ ਹਿੰਸਾ ਦੀ ਮਾਰ ਝੱਲ ਰਹੇ ਮਨੀਪੁਰ ਸੂਬੇ ਵਿਚ ਅੱਜ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 9 ਫਰਵਰੀ ਨੂੰ ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਸੂਬੇ ਵਿੱਚ 3 ਮਈ 2023 ਤੋਂ ਚੱਲ ਰਹੀ ਫਿਰਕੂ ਹਿੰਸਾ

Read More
Punjab

ਪੰਜਾਬ ਕੈਬਨਿਟ ਦੇ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ।  ਮੀਟਿੰਗ ਵਿੱਚ 65 ਤੋਂ ਵੱਧ ਏਜੰਡੇ ਆਈਟਮਾਂ ਸ਼ਾਮਲ ਸਨ। ਇਸ ਬੈਠਕ ਵਿੱਚ ਜਿਹੜੇ ਮੁੱਦਿਆਂ ਤੇ ਚਰਚਾ ਹੋਈ ਉਸ ਦੀ ਜਾਣਕਾਰੀ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ। ਵਿਧਾਨ ਸਭਾ ਦਾ ਇਜਲਾਸ

Read More
Khetibadi Punjab

ਸ਼ੰਭੂ ‘ਤੇ ਕਿਸਾਨਾਂ ਦੀ ਮਹਾਪੰਚਾਇਤ, 21 ਫਰਵਰੀ ਨੂੰ ਮਨਾਈ ਜਾਵੇਗੀ ਸ਼ੁਭਕਰਨ ਦੀ ਬਰਸੀ

ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਚੱਲ ਰਹੇ ਕਿਸਾਨ ਅੰਦੋਲਨ 2.0 ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਕੱਲ੍ਹ (14 ਫਰਵਰੀ) ਨੂੰ ਇਸ ਸਬੰਧੀ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ, ਅੱਜ ਸ਼ੰਭੂ ਮੋਰਚਾ ਵਿਖੇ ਕਿਸਾਨਾਂ ਦੀ ਤੀਜੀ ਵੱਡੀ ਮਹਾਂਪੰਚਾਇਤ

Read More