Punjab

ਫਰੀਦਕੋਟ ਜੇਲ੍ਹ ਤੋਂ ਨਿਰਦੋਸ਼ ਮਜ਼ਦੂਰ ਬਿਨਾਂ ਸ਼ਰਤ ਰਿਹਾਅ: ਚੰਦਭਾਨ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰ

ਫ਼ਰੀਦਕੋਟ ਦੇ ਪਿੰਡ ਚੰਦਭਾਨ ਵਿੱਚ ਪਾਣੀ ਦੀ ਨਿਕਾਸੀ ਦੇ ਵਿਵਾਦ ਨੂੰ ਲੈ ਕੇ ਧਰਨਾ ਹਟਾਉਣ ਦੌਰਾਨ ਮਜ਼ਦੂਰਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 39 ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਮਜ਼ਦੂਰ ਜਥੇਬੰਦੀਆਂ ਦੀ ਐਕਸ਼ਨ ਕਮੇਟੀ ਨਾਲ ਹੋਏ ਸਮਝੌਤੇ ਤੋਂ ਬਾਅਦ ਮੰਗਲਵਾਰ ਰਾਤ ਨੂੰ ਕੇਂਦਰੀ ਮਾਡਰਨ

Read More
International

ਨਿੱਝਰ ਕਤਲ ਕੇਸ ‘ਚ ਕੈਨੇਡੀਅਨ ਅਦਾਲਤ ਵਿੱਚ ਸੁਣਵਾਈ: ਭਾਰਤੀ ਦੋਸ਼ੀ ਨੂੰ ਰਾਹਤ ਨਹੀਂ ਮਿਲੀ, ਅਪ੍ਰੈਲ ‘ਚ ਹੋਵੇਗੀ ਅਗਲੀ ਸੁਣਵਾਈ

ਕੈਨੇਡਾ ਵਿੱਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ 2023 ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਭਾਰਤੀ ਮੁਲਜ਼ਮਾਂ ਦੀ ਜ਼ਮਾਨਤ ਦੀ ਸੁਣਵਾਈ ਕੱਲ੍ਹ ਯਾਨੀ ਮੰਗਲਵਾਰ ਨੂੰ ਹੋਈ। ਪਹਿਲਾਂ ਇਹ ਦਾਅਵਾ ਕੀਤਾ ਗਿਆ ਸੀ ਕਿ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ, ਪਰ ਬਾਅਦ ਵਿੱਚ ਕੈਨੇਡੀਅਨ ਮੀਡੀਆ ਹਾਊਸ ਸੀਬੀਸੀ ਨਿਊਜ਼ ਨੇ ਇਸ

Read More
Khetibadi Punjab

ਖਨੌਰੀ ਬਾਰਡਰ ’ਤੇ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ

ਖਨੌਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ  ਨੂੰ ਹਾਰਟ ਅਟੈਕ ਆਇਆ ਹੈ। ਇਸ ਦੌਰਾਨ ਕਿਸਾਨ ’ਚ ਜਿਥੇ ਨਿਰਾਸ਼ਾ ਦੇਖਣ ਨੂੰ ਮਿਲੇ, ਉੱਥੇ ਹੀ ਡਾਕਟਰਾਂ ਦੀ ਟੀਮ ਜਾਂਚ ’ਚ ਜੁਟ ਗਈ।ਡਾਕਟਰਾਂ ਨੇ ਬਲਦੇਵ ਸਿੰਘ ਸਿਰਸਾ ਦੀ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ

Read More
India

PM ਮੋਦੀ ਦੇ ਜਹਾਜ਼ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ, ਮੁੰਬਈ ਪੁਲਿਸ ਨੂੰ ਮਿਲੀ ਧਮਕੀ

ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨਾਂ ਅਮਰੀਕਾ ਦੌਰੇ ਤੋਂ ਪਹਿਲਾਂ ਉਨ੍ਹਾਂ ਦੇ ਜਹਾਜ਼ ਨੂੰ ਅੱਤਵਾਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ। ਪੁਲਿਸ ਨੇ ਕਿਹਾ ਕਿ ‘ਮੁੰਬਈ ਪੁਲਿਸ ਕੰਟਰੋਲ

Read More
Khetibadi Punjab

ਖਨੌਰੀ ਬਾਰਡਰ ਤੋਂ ਦੁਖ਼ਦਾਈ ਖ਼ਬਰ, ਸੜਕ ਹਾਦਸੇ ਵਿਚ ਕਿਸਾਨ ਦੀ ਗਈ ਜਾਨ

ਖਨੌਰੀ ਬਾਰਡਰ ਤੋਂ ਇਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੈ ਇਕ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਕਾਲਾ ਵਜੋਂ ਹੋਈ ਹੈ। ਮ੍ਰਿਤਕ ਪਿੰਡ ਬਡਵਾਲਾ ਤਹਿ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਖਨੌਰੀ ਮੋਰਚੇ ਤੋਂ ਪੀ.ਜੀ.ਆਈ ਚੰਡੀਗੜ੍ਹ ਤੋਂ ਆਪਣੀ ਕਿਡਨੀਆਂ ਦੀ ਦਵਾਈ ਲੈ ਕੇ ਆ ਰਹੇ

Read More
India Manoranjan Punjab

ਯੂਟਿਊਬਰ ਇਲਾਹਾਬਾਦੀਆ ਦੇ ਅਸ਼ਲੀਲ ਟਿੱਪਣੀ ਮਾਮਲੇ ‘ਤੇ ਬੋਲੇ ਜਸਬੀਰ ਜੱਸੀ, ਕਿਹਾ ” ਧੰਨਵਾਦ ਜਿਸਨੇ ਤੁਹਾਡੀ ਜ਼ਮੀਰ ਜਗਾਈ”

ਚੰਡੀਗੜ੍ਹ : ਯੂਟਿਊਬਰ ਰਣਬੀਰ ਇਲਾਹਾਬਾਦੀਆ ਵੱਲੋਂ ਮਾਪਿਆਂ ਅਤੇ ਔਰਤਾਂ ‘ਤੇ ਕੀਤੀਆਂ ਗਈਆਂ ਭੱਦੀਆਂ ਟਿੱਪਣੀਆਂ ਦਾ ਮਾਮਲਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਇਸ ਮਾਮਲੇ ਨੂੰ ਲੈ ਕੇ ਕਈ ਅਦਾਕਾਰ ਤੇ ਸਿੰਗਰ ਇਸ ਸ਼ੋਅ ਦੇ ਵਿਰੋਧ ਵਿੱਚ ਆ ਗਏ ਹਨ। ਹੁਣ ਇਸ ਮਾਮਲੇ ਵਿੱਚ ਪੰਜਾਬੀ ਗਾਇਕ ਜਸਬੀਰ ਜੱਸੀ ਕਹਿੰਦੇ ਹਨ ਕਿ ਸਭ ਤੋਂ ਪਹਿਲਾਂ ਮੈਂ ਉਸ ਦਾ

Read More
Punjab

CM ਮਾਨ ਘਰ ਜਲੰਧਰ ਸ਼ਿਫਟ ਕਰ ਸਕਦੇ ਹਨ: 177 ਸਾਲ ਪੁਰਾਣੇ ਘਰ ਵਿੱਚ ਤਿਆਰੀਆਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜਲਦੀ ਹੀ ਬਾਰਾਂਦਰੀ ਸਥਿਤ 177 ਸਾਲ ਪੁਰਾਣੇ ਘਰ ਵਿੱਚ ਸ਼ਿਫਟ ਹੋ ਸਕਦੇ ਹਨ। ਉੱਪਰ ਦੱਸਿਆ ਗਿਆ 177 ਸਾਲ ਪੁਰਾਣਾ ਘਰ ਨੰਬਰ-1 ਹੈ। ਇਹ ਉਹੀ ਘਰ ਹੈ ਜਿੱਥੇ ਪਹਿਲਾਂ ਡਿਵੀਜ਼ਨ ਕਮਿਸ਼ਨਰ ਦਾ ਘਰ ਸਥਿਤ ਸੀ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਹੁਣ ਇਹ ਮੁੱਖ ਮੰਤਰੀ ਭਗਵੰਤ ਮਾਨ ਲਈ

Read More