ਤਰਨਤਾਰਨ ਜ਼ਿਮਨੀ ਚੋਣ ਲਈ AAP ਨੇ ਐਲਾਨਿਆ ਉਮੀਦਵਾਰ, CM ਮਾਨ ਨੇ ਰੈਲੀ ’ਚ ਕੀਤਾ ਐਲਾਨ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (ਤਰਨ ਤਾਰਨ, 3 ਅਕਤੂਬਰ 2025): ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣ ਲਈ AAP ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਰੈਲੀ ਵਿੱਚ ਹਰਮੀਤ ਸਿੰਘ ਸੰਧੂ ਦਾ ਨਾਮ ਐਲਾਨਿਆ ਹੈ। ਹਰਮੀਤ ਸਿੰਘ ਸੰਧੂ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਆਮ
ਆਧਾਰ ਕਾਰਡ ਅਪਡੇਟ ਕਰਨ ਦੀ ਫੀਸ ’ਚ ₹25 ਦਾ ਵਾਧਾ, 30 ਸਤੰਬਰ 2028 ਤੱਕ ਲਾਗੂ ਰਹਿਣਗੀਆਂ ਨਵੀਆਂ ਦਰਾਂ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (3 ਅਕਤੂਬਰ, 2025): ਯੂਨੀਕ ਆਈਡੈਂਟਿਫਿਕੇਸ਼ਨ ਅਥਾਰਟੀ ਆਫ਼ ਇੰਡੀਆ (UIDAI) ਨੇ ਆਧਾਰ ਅਪਡੇਟ ਕਰਨ ਦੀ ਫੀਸ ਵਿੱਚ ₹25 ਦਾ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ 1 ਅਕਤੂਬਰ ਤੋਂ ਲਾਗੂ ਹੋ ਚੁੱਕੀਆਂ ਹਨ ਜੋ 30 ਸਤੰਬਰ 2028 ਤੱਕ ਲਾਗੂ ਰਹਿਣਗੀਆਂ। ਇਸ ਤੋਂ ਬਾਅਦ ਫੀਸ ਦੀ ਦੁਬਾਰਾ ਸਮੀਖਿਆ ਹੋਵੇਗੀ। ਨਵੀਆਂ ਦਰਾਂ ਮੁਤਾਬਕ, ਨਵਾਂ ਆਧਾਰ ਕਾਰਡ ਬਣਵਾਉਣਾ
ਸੁਖਬੀਰ ਬਾਦਲ ਤੇ ਬਲਬੀਰ ਰਾਜੇਵਾਲ ਨੇ ਕੀਤੀ ਗੁਪਤ ਮੀਟਿੰਗ, ਪੌਣਾ ਘੰਟਾ ਬੰਦ ਕਮਰੇ ਵਿੱਚ ਹੋਈ ਗੱਲਬਾਤ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (3 ਅਕਤੂਬਰ, 2025): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅਚਾਨਕ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਘਰ ਸਮਰਾਲਾ ਪਹੁੰਚੇ। ਇੱਥੇ ਦੋਵੇਂ ਨੇ ਪੌਣਾ ਘੰਟਾ ਬੰਦ ਕਮਰੇ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ। ਇਸ ਮੀਟਿੰਗ ਦੇ ਕਈ ਸਿਆਸੀ ਮਾਇਨੇ
ਜਲੰਧਰ ’ਚ ‘ਵਾਂਟੇਡ’ ਮੁਲਜ਼ਮ ਨੇ ਕੀਤਾ DSP ਦਾ ਸਨਮਾਨ: ਖੁੱਲ੍ਹੇਆਮ ਮਨਾਇਆ ਦੁਸਹਿਰਾ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (ਜਲੰਧਰ, 3 ਅਕਤੂਬਰ 2025): ਜਲੰਧਰ ਵਿੱਚ ਦੁਸਹਿਰੇ ਦੌਰਾਨ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜੂਆ-ਲੁੱਟਕਾਂਡ ਵਿੱਚ ਨਾਮਜ਼ਦ ਅਤੇ ਪੁਲਿਸ ਨੂੰ ਲੋੜੀਂਦਾ ਮੁਲਜ਼ਮ ਦਵਿੰਦਰ DC ਨੇ ਆਦਮਪੁਰ ’ਚ ਖੁੱਲ੍ਹੇਆਮ ਦੁਸਹਿਰੇ ਦਾ ਪ੍ਰੋਗਰਾਮ ਕਰਵਾਇਆ ਅਤੇ ਮੰਚ ’ਤੇ ਪੁਲਿਸ ਦੇ DSP ਨੂੰ ਸਨਮਾਨਿਤ ਕਰ ਦਿੱਤਾ। ਜਿਸ ਮੁਲਜ਼ਮ ਦੀ ਤਲਾਸ਼ ਪੁਲਿਸ ਕਰ ਰਹੀ ਸੀ, ਉਹ ਮੰਚ ’ਤੇ DSP
ਹਨੁਮਾਨਗੜ੍ਹ ਦੇ ਗੁਰਦੁਆਰੇ ’ਚ ਹਿੰਸਕ ਝੜਪ, 15 ਥਾਣਿਆਂ ਦੀ ਪੁਲਿਸ ਤਾਇਨਾਤ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (3 ਅਕਤੂਬਰ, 2025): ਹਨੁਮਾਨਗੜ੍ਹ ਦੇ ਗੋਲੂਵਾਲਾ ਕਸਬੇ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿੱਚ ਪ੍ਰਬੰਧਕ ਕਮੇਟੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਨੂੰ ਹਿੰਸਕ ਰੂਪ ਧਾਰ ਗਿਆ। ਸਵੇਰੇ ਕਰੀਬ 3 ਵਜੇ ਇੱਕ ਪੱਖ ਦੇ 80 ਤੋਂ ਵੱਧ ਲੋਕ ਗੁਰਦੁਆਰੇ ਵਿੱਚ ਜ਼ਬਰਦਸਤੀ ਵੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਲੱਗੇ। ਇਸ ਦੌਰਾਨ
ਕਸ਼ਮੀਰ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ, ਬਰਫ਼ ਨਾਲ ਢੱਕੀਆਂ ਗੁਲਮਰਗ-ਸੋਨਮਰਗ ਦੀਆਂ ਚੋਟੀਆਂ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (3 ਅਕਤੂਬਰ, 2025): ਕਸ਼ਮੀਰ ’ਚ ਸ਼ੁੱਕਰਵਾਰ ਨੂੰ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ। ਗੁਲਮਰਗ, ਸੋਨਮਰਗ ਅਤੇ ਗੁਰੇਜ਼ ਖੇਤਰਾਂ ਦੀਆਂ ਪਹਾੜੀਆਂ ਚੋਟੀਆਂ ਬਰਫ਼ ਨਾਲ ਢੱਕ ਗਈਆਂ। ਇੱਧਰ ਉੱਚਾਈ ਵਾਲੇ ਖੇਤਰਾਂ ’ਚ ਬਰਫ਼ਬਾਰੀ ਹੋਈ ਤੇ ਓਧਰ ਸ੍ਰੀਨਗਰ ਸਮੇਤ ਮੈਦਾਨੀ ਖੇਤਰਾਂ ’ਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਅਨੁਮਾਨ ਲਗਾਇਆ
ਪੰਜਾਬ ਨੂੰ ਫੇਰ ਹੜ੍ਹਾਂ ਦਾ ਖ਼ਤਰਾ, ਭਾਰੀ ਮੀਂਹ ਦੀ ਚੇਤਾਵਨੀ, ਪੰਜਾਬ ਸਰਕਾਰ ਨੇ ਹਰਿਆਣਾ ਨੂੰ ਲਿਖੀ ਚਿੱਠੀ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 3 ਅਕਤੂਬਰ 2025): ਪੰਜਾਬ ਵਿੱਚ ਹਾਲੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਜ਼ਿੰਦਗੀ ਲੀਹ ’ਤੇ ਨਹੀਂ ਆਈ ਕਿ ਇੱਕ ਵਾਰ ਫੇਰ ਹੜ੍ਹਾਂ ਦਾ ਖ਼ਤਰਾ ਸਿਰ ’ਤੇ ਮੰਡਰਾ ਰਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਪੰਜਾਬ ਇੱਕ ਵਾਰ ਫੇਰ ਹੜ੍ਹ ਦੀ ਚਪੇਟ ਵਿੱਚ ਆ ਸਕਦਾ ਹੈ। ਅਨੁਮਾਨ ਹੈ ਕਿ ਇਸ ਪਹਿਲੇ ਹਫ਼ਤੇ ਵਿੱਚ ਇੰਨਾ
