ਆਈਪੀਐਸ ਸਣੇ ਵੱਡੀ ਗਿਣਤੀ ‘ਚ ਅਧਿਕਾਰੀਆਂ ਦੇ ਹੋਏ ਤਬਾਦਲੇ
- by Manpreet Singh
- April 6, 2025
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਪੁਲਿਸ ਵਿਭਾਗ ਵਿਚ ਵੱਡਾ ਪ੍ਰਸ਼ਾਸਨਿਕ ਬਦਲਾਅ ਹੋਇਆ ਹੈ, ਜਿਸ ਤਹਿਤ ਤਿੰਨ ਆਈਪੀਐਸ ਸਮੇਤ ਕੁੱਲ 162 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਵਿਚ 65 DSP ਵੀ ਸ਼ਾਮਿਲ ਹਨ। ਰਵਜੋਤ ਗਰੇਵਾਲ ਨੂੰ AIG (ਕਾਊਂਟਰ ਇੰਟੈਲੀਜੈਂਸ) ਅਤੇ ਅਸ਼ਵਨੀ ਗੋਇਲ ਨੂੰ AIG(NTF) ਨਿਯੁਕਤ ਕੀਤਾ ਗਿਆ ਹੈ। ਉਂਜ ਦਿੱਲੀ ਚੋਣ ਨਤੀਜਿਆਂ ਤੋਂ
ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਤੋੜਿਆ ਮਰਨ ਵਰਤ
- by Gurpreet Singh
- April 6, 2025
- 0 Comments
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਉੱਤੇ ਮਰਨ ਵਰਤ ਤੋੜ ਦਿੱਤਾ। ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਤੋੜ ਦਿਤਾ ਹੈ। ਦੱਸ ਦੇਈਏ ਕਿ 26 ਨਵੰਬਰ 2024 ਤੋਂ ਮਰਨ ਵਰਤ ਉੱਤੇ ਡੱਲੇਵਾਲ ਬੈਠੇ ਸਨ। ਮਰਨ ਵਰਤ ਖ਼ਤਮ ਕਰਦੇ ਹੀ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਮੰਗਾਂ ਲਈ ਅੰਦੋਲਨ ਜਾਰੀ
ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਵੱਡਾ ਐਲਾਨ: ਕੇਂਦਰੀ ਮੰਤਰੀ ਦੀ ਅਪੀਲ ਕੀਤੀ ਰੱਦ
- by Gurpreet Singh
- April 6, 2025
- 0 Comments
ਫਤਿਹਗੜ੍ਹ ਸਾਹਿਬ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ‘ਤੇ ਸਖ਼ਤ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਮੀਟਿੰਗਾਂ ਦਾ ਸੱਦਾ ਦਿੰਦੀ ਹੈ ਅਤੇ ਦੂਜੇ ਪਾਸੇ ਰਾਤ ਨੂੰ ਕਿਸਾਨ ਮੋਰਚਿਆਂ ‘ਤੇ ਤਾਕਤ ਵਰਤਦੀ ਹੈ। ਡੱਲੇਵਾਲ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੀ 4
ਪੁੱਤ ਦੇ ਕਸੂਰ ਲਈ ਮਾਂ ਨੂੰ ਦਿੱਤੀ ਤਾਲਿਬਾਨੀ ਸਜ਼ਾ
- by Gurpreet Singh
- April 6, 2025
- 0 Comments
ਪਟਿਆਲਾ ਦੇ ਨੇੜਲੇ ਪਿੰਡ ਜਨਸੂਹਾ ਵਿੱਚ ਇੱਕ ਔਰਤ ਨੂੰ ਤਾਲੀਬਾਨੀ ਸਜ਼ਾ ਦਿੱਤੇ ਜਾਣ ਦੀ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਲੁਧਿਆਣਾ ਦੀ ਰਹਿਣ ਵਾਲੀ ਇੱਕ ਔਰਤ ਆਪਣੇ ਬੱਚਿਆਂ ਨੂੰ ਮਿਲਣ ਲਈ ਰਾਜਪੁਰਾ ਆਈ ਸੀ। ਜਾਣਕਾਰੀ ਮੁਤਾਬਕ, ਔਰਤ ਦੇ 18 ਸਾਲ ਦੇ ਬੇਟੇ ‘ਤੇ ਦੋ ਬੱਚਿਆਂ ਦੀ ਮਾਂ ਨੂੰ
ਸ੍ਰੀ ਅਕਾਲ ਤਖ਼ਤ ’ਤੇ ਪੁੱਜਿਆ ਕਿਸਾਨ ਮੋਰਚਿਆਂ ’ਤੇ ਬੇਅਦਬੀ ਦਾ ਮਾਮਲਾ
- by Gurpreet Singh
- April 6, 2025
- 0 Comments
ਖਨੌਰੀ ਬਾਰਡਰ ’ਤੇ 19 ਮਾਰਚ ਨੂੰ ਜਪੁਜੀ ਸਾਹਿਬ ਦੇ ਚੱਲ ਰਹੇ ਅਖੰਡ ਜਾਪ ਵਿਚਾਲੇ ਰੁਕਵਾਉਣ ਅਤੇ ਅਖੰਡ ਜੋਤ ਬੰਦ ਕਰਵਾ ਕੇ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਵਫ਼ਦ ਨੇ ਅੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਖਨੌਰੀ ਬਾਰਡਰ ’ਤੇ ਹੋਈ ਬੇਅਦਬੀ ਵਿਰੁੱਧ ਜਥੇਦਾਰ ਨੂੰ ਮਿਲ ਕੇ
ਬਾਡੀ ਬਿਲਡਰ ਨੌਜਵਾਨ ਪਵਨਪ੍ਰੀਤ ਸਿੰਘ ਖੁਦਕੁਸ਼ੀ ਦੇ ਸੱਤ ਮੁਲਜ਼ਮ ਗੈਸਟ ਹਾਊਸਾਂ ਤੋਂ ਕਾਬੂ
- by Gurpreet Singh
- April 6, 2025
- 0 Comments
ਬਹੁਚਰਚਿਤ ਬਾਡੀ ਬਿਲਡਰ ਪਵਨਪ੍ਰੀਤ ਸਿੰਘ ਦੀ ਜਾਨ ਚਲੇ ਜਾਣ ਦੇ ਮਾਮਲੇ ‘ਚ ਸੁਧਾਰ ਪੁਲਿਸ ਨੇ ਮਾਮਲੇ ਵਿਚ ਨਾਮਜ਼ਦ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਕਿਰਨਦੀਪ ਕੌਰ, ਲੜਕੀ ਦਾ ਪਿਤਾ ਰਾਜਿੰਦਰ ਸਿੰਘ, ਭਰਾ ਗੁਰਚਰਨ ਸਿੰਘ ਚੰਨਾ, ਲੜਕੀ ਦੀ ਮਾਤਾ, ਦੋ ਭੈਣਾਂ ਨੂੰ ਵਿੱਚੋਂ ਤਿੰਨ ਜਣਿਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਕੀ ਚਾਰ ਨੂੰ ਨੈਣਾਂ ਦੇਵੀ ਦੇ ਗੈਸਟ
ਅੰਮ੍ਰਿਤਸਰ ’ਚ ਹੋਣ ਵਾਲੀ GAY PARADE ਹੋਈ ਰੱਦ
- by Gurpreet Singh
- April 6, 2025
- 0 Comments
ਅੰਮ੍ਰਿਤਸਰ ’ਚ ਹੋਣ ਵਾਲੀ GAY PARAD ਰੱਦ ਹੋ ਗਈ ਹੈ। ਨਿਹੰਗ ਸਿੰਘ ਜਥੇਬੰਦੀਆਂ ਦੇ ਤਿੱਖੇ ਵਿਰੋਧ ਤੋਂ ਬਾਅਦ ਪਰੇਡ ਸੰਚਾਲਕਾਂ ਨੇ ਪਰੇਡ ਰੱਦ ਕਰ ਦਿੱਤੀ ਹੈ। ਪਰੇਡ ਦੇ ਸੰਚਾਲਕ ਰਿਧਮ ਚੱਢਾ ਅਤੇ ਰਮਿਤ ਸੇਠ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ। ਰਿਧਮ ਚੱਢਾ ਅਤੇ ਰਮਿਤ ਸੇਠ, ਪ੍ਰਾਈਡ ਪਰੇਡ ਅੰਮ੍ਰਿਤਸਰ ਦੇ ਪ੍ਰਬੰਧਕ, ਨੇ ਦੱਸਿਆ ਕਿ ਅਸੀਂ
ਸ਼੍ਰੋਮਣੀ ਅਕਾਲੀ ਦਲ ਨੇ 8 ਅਪ੍ਰੈਲ ਨੂੰ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ
- by Gurpreet Singh
- April 6, 2025
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫਤਰ ਵਿਖੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਸੈਸ਼ਨਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾ ਸਕਣ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਹ ਜਾਣਕਾਰੀ ਪਾਰਟੀ ਦੇ
