ਹਾਂ ਅਸੀਂ ਬਾਰਡਰ ਖੁਲਵਾਏ ਪਰ ਮੈਂ ਅੱਜ ਵੀ ਕਿਸਾਨਾਂ ਨਾਲ ਖੜ੍ਹਾਂ- CM ਮਾਨ
ਲੰਘੇ ਕੱਲ੍ਹ ਸ਼ਨੀਵਾਰ ਨੂੰ ਇੱਕ ਨਿੱਜੀ ਚੈਨਲ ਵੱਲੋਂ ਕਰਾਏ ਸੰਮੇਲਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਤੇ ਗੱਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਅੰਦੋਲਨ ਬਾਰੇ CM ਮਾਨ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ। ਆਪਣੇ ਹੱਕਾਂ ਲਈ ਲੜਨਾ ਇੱਕ