Punjab

ਕੇਂਦਰ ਦਾ ਫੈਸਲਾ ਪੰਜਾਬ ਵਿਰੋਧੀ, ਚੰਡੀਗੜ੍ਹ ‘ਤੇ ਪੰਜਾਬ ਦਾ ਹੈ ਹੱਕ – ਕੰਗ

ਬਿਉਰੋ ਰਿਪੋਰਟ – ਚੰਡੀਗੜ੍ਹ (Chandigarh) ‘ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਭੂਚਾਲ ਆ ਗਿਆ ਹੈ। ਪੰਜਾਬ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਇਸ ਫੈਸਲੇ ਦਾ ਪੁਰਜ਼ੋਰ ਸ਼ਬਦਾ ‘ਚ ਵਿਰੋਧ ਕੀਤਾ ਹੈ।

Read More
Punjab

ਭਾਜਪਾ ਦੀ ਕੌਂਸਲਰ ‘ਆਪ’ ‘ਚ ਹੋਈ ਸ਼ਾਮਲ

ਬਿਉਰੋ ਰਿਪੋਰਟ – ਜਲੰਧਰ ‘ਚ ਆਮ ਆਦਮੀ ਪਾਰਟੀ (AAP) ਵੱਲੋਂ ਆਪਣਾ ਮੇਅਰ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ। ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਕੌਂਸਲਰ ਵੀ ਸ਼ਾਮਲ ਕਰਵਾਏ ਜਾ ਰਹੇ ਹਨ। ਇਸ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਭਾਜਪਾ ਦੀ ਟਿਕਟ ਤੇ ਜਿੱਤ ਕੇ ਕੌਂਸਲਰ ਬਣੀ ਸੱਤਿਆ ਰਾਣੀ ਨੂੰ ਕੈਬਨਿਟ ਮੰਤਰੀ ਮੋਹਿੰਦਰ

Read More
Punjab

PSEB ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਹੋਵੇਗੀ। ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਹੋਵੇਗੀ। ਬਾਰਵੀਂ ਜਮਾਤ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਹੋਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ

Read More
Punjab

ਕਿਸਾਨ ਪਰਸੋਂ ਸਾੜਨਗੇ ਮੋਦੀ ਸਰਕਾਰ ਦੀਆਂ ਅਰਥੀਆਂ

ਬਿਉਰੋ ਰਿਪੋਰਟ – ਕਿਸਾਲ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਇਕ ਵਾਰ ਫਿਰ ਆਪਣੇ ਦਿੱਤੇ ਪ੍ਰੋਗਰਾਮ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਟੱਸ ਤੋਂ ਮੱਸ ਨਹੀਂ ਹੋ ਰਹੀ ਪਰ ਕਿਸਾਨਾਂ ਵੱਲੋਂ 13 ਜਨਵਰੀ ਨੂੰ ਲੋਹੜੀ ਵਾਲੇ ਨਵੇਂ ਖੇਤੀ ਨੀਤੀ ਦੇ ਡਰਾਫਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਦੇ ਨਾਲ ਹੀ 26 ਜਨਵਰੀ

Read More
Punjab

PSEB ਨੇ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ

ਬਿਉਰੋ ਰਿਪੋਰਟ – ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 8ਵੀਂ, 10ਵੀਂ, ਤੇ 12ਵੀਂ ਜਮਾਤ ਦੇ ਪੇਪਰਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਨ੍ਹਾਂ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਦੱਸ ਦੇਈਏ ਕਿ 8ਵੀਂ ਜਮਾਤ ਦੇ ਪੇਪਰ 19 ਫਰਵਰੀ ਤੋਂ ਲੈ ਕੇ 7 ਮਾਰਚ ਤੱਕ ਹੋਣਗੇ ਅਤੇ 10ਵੀਂ ਦੇ ਪੇਪਰ 10 ਮਾਰਚ ਤੋਂ ਲੈ ਕੇ

Read More
India

HMPV ਭਾਰਤ ‘ਚ ਫੜ ਰਿਹਾ ਜ਼ੋਰ, ਅੱਜ ਫਿਰ ਆਇਆ ਇਕ ਮਾਮਲਾ

ਬਿਉਰੋ ਰਿਪੋਰਟ – HMPV ਵਾਇਰਸ ਦੇ ਭਾਰਤ ਵਿਚ ਹੁਣ ਰੋਜ਼ਾਨਾ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਵਿਚ ਹੁਣ ਤੱਕ 9 ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਅੱਜ ਮਹਾਰਾਸ਼ਟਰ ਵਿਚ HMPV ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਹੁਣ ਮੰਬਈ ਦੇ ਪਵਈ ਦੇ ਹੀਰਾਨੰਦਾਨੀ ਹਸਪਤਾਲ ਵਿੱਚ 6 ਮਹੀਨੇ ਦੀ ਇੱਕ ਬੱਚੀ ਸੰਕਰਮਿਤ ਪਾਈ ਗਈ ਹੈ। ਲੜਕੀ

Read More