International

ਪਾਕਿਸਤਾਨ ਟ੍ਰੇਨ ਅਗਵਾ ਦੀਆਂ ਫੋਟੋਆਂ ਆਈਆਂ ਸਾਹਮਣੇ, ਹਰ ਪਾਸੇ ਲਾਸ਼ਾਂ ਅਤੇ ਹਥਿਆਰ ਪਏ

11 ਮਾਰਚ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (BLA) ਦੁਆਰਾ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਗਿਆ ਸੀ। ਇਸ ਟ੍ਰੇਨ ਦੇ ਕੁਝ ਵੀਡੀਓ ਸਾਹਮਣੇ ਆਏ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਰੇਲ ਯਾਤਰੀਆਂ ਦੁਆਰਾ ਰਿਕਾਰਡ ਕੀਤੇ ਗਏ ਹਨ। ਇਨ੍ਹਾਂ ਵਿੱਚ ਕਈ ਥਾਵਾਂ ‘ਤੇ ਲਾਸ਼ਾਂ ਅਤੇ ਹਥਿਆਰ ਪਏ ਦਿਖਾਈ ਦੇ

Read More
Punjab

ਮਾਨ ਸਰਕਾਰ ਦੇ 3 ਸਾਲ ਪੂਰੇ, ਜਾਣੋ ਕਿਹੜੇ ਵਾਅਦੇ ਸਰਕਾਰ ਨੇ ਕੀਤੇ ਪੂਰੇ

ਮੁਹਾਲੀ : ਅੱਜ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੰਭਾਲੇ ਪੂਰੇ 3 ਸਾਲ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿੱਚ ‘ਆਪ’ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੇ

Read More
Punjab

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਚੱਲਣਗੀਆਂ

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਹਲਕੇ ਬੱਦਲਵਾਈ ਵਾਲੇ ਮੌਸਮ ਤੋਂ ਬਾਅਦ, ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ

Read More
Punjab

18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵੱਡਾ ਦਿਨ ! ਸਾਰੀਆਂ ਸਿੱਖ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ

ਬਿਉਰੋ ਰਿਪੋਰਟ – ਸ੍ਰੋਮਣੀ ਅਕਾਲੀ ਦਲ ਵਿੱਚ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਨੇ 18 ਮਾਰਚ ਤੋਂ ਭਰਤੀ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ । ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ,ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਇਕਬਾਲ ਸਿੰਘ ਝੂੰਦਾਂ,ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ । ਕਮੇਟੀ ਨੇ

Read More
Punjab

ਸਰੇਆਮ 17 ਸਾਲ ਦੇ ਨੌਜਵਾਨ ਦਾ ਬੇਰਹਮੀ ਨਾਲ ਕਤਲ !

ਬਿਉਰੋ ਰਿਪੋਰਟ – ਮੁਹਾਲੀ ਦੇ ਬਲੌਂਗੀ ਵਿੱਚ 17 ਸਾਲ ਦੇ ਆਕਾਸ਼ ਨਾਂਅ ਦੇ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਨਾਬਾਲਿਗਾਂ ਦੇ ਖਿਲਾਫ ਕਤਲ ਦੀਆਂ ਕਈ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ । ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ । ਇਸ ਘਟਨਾ ਦੇ ਬਾਅਦ ਪੂਰੇ

Read More
India International

ਪਾਕਿਸਤਾਨ ਵਿੱਚ ਭਾਰਤੀ ਗੀਤਾਂ ‘ਤੇ ਨੱਚਣ ‘ਤੇ ਪਾਬੰਦੀ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਉੱਚ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਨਿੱਜੀ ਕਾਲਜਾਂ ਵਿੱਚ ਭਾਰਤੀ ਗੀਤਾਂ ‘ਤੇ ਨੱਚਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤਹਿਤ, ਕਾਲਜਾਂ ਵਿੱਚ ਵਿਦਾਇਗੀ, ਖੇਡ ਸਮਾਰੋਹ ਅਤੇ ਹੋਰ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਭਾਰਤੀ (ਬਾਲੀਵੁੱਡ) ਗੀਤਾਂ ‘ਤੇ ਨੱਚਣ ਨੂੰ “ਅਨੈਤਿਕ” ਅਤੇ “ਅਸ਼ਲੀਲ” ਗਤੀਵਿਧੀ ਕਰਾਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ

Read More
India

ਕਰਨਾਟਕ ਵਿੱਚ ਸਰਕਾਰੀ ਟੈਂਡਰਾਂ ਵਿੱਚ ਮੁਸਲਿਮ ਠੇਕੇਦਾਰਾਂ ਲਈ 4% ਰਾਖਵਾਂਕਰਨ

ਕਰਨਾਟਕ ਦੀ ਕਾਂਗਰਸ ਸਰਕਾਰ ਮੁਸਲਿਮ ਠੇਕੇਦਾਰਾਂ ਨੂੰ ਸਰਕਾਰੀ ਟੈਂਡਰਾਂ ਵਿੱਚ 4 ਫੀਸਦੀ ਰਾਖਵਾਂਕਰਨ ਦੇਵੇਗੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਸਿੱਧਰਮਈਆ ਨੇ ਸ਼ੁੱਕਰਵਾਰ ਨੂੰ ਕੈਬਨਿਟ ਦੀ ਬੈਠਕ ‘ਚ “ਕਰਨਾਟਕ ਟ੍ਰਾੰਸਪੇਰੈਂਸੀ ਇਨ ਪਬਲਿਕ ਪ੍ਰੋਕਿਓਰਮੈਂਟ (ਕੇਟੀਪੀਪੀ) ਐਕਟ” ‘ਚ ਬਦਲਾਅ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਮੁਤਾਬਕ ਵਿਧਾਨ ਸਭਾ ਦੇ ਇਸ ਬਜਟ ਸੈਸ਼ਨ ‘ਚ

Read More
Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ

Read More
Punjab

ਮੁਕਤਸਰ ਵਿੱਚ ਪਿਓ-ਪੁੱਤਰ ਨੇ ਨਹਿਰ ਵਿੱਚ ਮਾਰੀ ਛਾਲ

ਮੁਕਤਸਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਪਿਤਾ ਅਤੇ ਪੁੱਤਰ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਪਹੁੰਚੀ। ਦੋਵਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ਤੋਂ ਜ਼ਰੂਰੀ ਬਿਆਨ ਦਰਜ ਕਰ ਲਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਜੈਤੋ ਦੇ ਪਿੰਡ ਮੜਕ ਦੇ ਵਸਨੀਕ ਗੁਰਲਾਲ

Read More
Punjab

ਸਿੱਖਾਂ ਦੀਆਂ ਸੰਸਥਾਵਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਨੇ ਵਿਰੋਧੀ ਤਾਕਤਾਂ – ਜਲਜੀਤ ਚੀਮਾ

ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਤੋਂ ਪੰਜਾਬ ਵਿਰੋਧੀ ਏਜੰਸੀਆਂ ਹੇ ਹੱਥ ਵਿੱਚ ਆ ਰਿਹਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਬੇਕਾਬੂ ਕਾਨੂੰਨ ਵਿਵਸਥਾ, 15 ਤੋਂ

Read More