Punjab

ਪੁਲਿਸ ‘ਤੇ ਹੋਇਆ ਹਮਲਾ, ਖੋਹੇ ਮੋਬਾਇਲ ਤੇ ਦਸਤਾਵੇਜ਼

ਬਿਉਰੋ ਰਿਪੋਰਟ – ਲੋਕਾਂ ਦੀ ਸੁਰੱਖਿਅਤ ਲਈ ਬਣੀ ਪੰਜਾਬ ਪੁਲਿਸ ‘ਤੇ ਹਮਲਾ ਹੋਇਆ ਹੈ। ਫਾਜ਼ਿਲਕਾ ਦੇ ਥਾਣਾ ਸਦਰ ਦੀ ਪੁਲਿਸ ‘ਤੇ ਹਮਲਾ ਹੋਣ ਤੋਂ ਬਾਅਦ ਪੁਲਿਸ ਵੱਲੋਂ 10 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਐਨਡੀਪੀਐਸ ਦੇ ਮਾਮਲੇ ਵਿਚ ਲੋੜੀਂਦੇ ਨਸ਼ਾ ਤਸਕਰ ਅਮਨਦੀਪ ਸਿੰਘ ਦੀ ਭਾਲ ਵਿਚ ਰੇਡ ਕੀਤੀ ਸੀ। ਪੁਲਿਸ

Read More
Punjab

ਪੰਜਾਬ ਦੇ ਇਸ ਸ਼ਹਿਰ ਦੀ ਲੜਕੀ ਬਣੀ ਜੂਨੀਅਰ ਮਿਸ ਇੰਡੀਆ

ਬਿਉਰੋ ਰਿਪੋਰਟ – ਜਲੰਧਰ (Jalandhar) ਦੀ ਹਰਸੀਰਤ ਕੌਰ ਜੂਨੀਅਰ ਮਿਸ ਇੰਡੀਆ ਚੁਣੀ ਗਈ ਹੈ। ਇਸ ਮੁਕਾਬਲੇ ਵਿਚ ਕੇਵਲ 8 ਤੋਂ 10 ਸਾਲ ਤੱਕ ਦੇ ਬੱਚੇ ਹੀ ਭਾਗ ਲੈ ਸਕਦੇ ਹਨ। ਹਰਸੀਰਤ ਕੌਰ ਨੂੰ ਇਸ ਸਾਲ ਦੀ ਜੂਨੀਅਰ ਮਿਸ ਇੰਡੀਆਂ ਦਾ ਖਿਤਾਬ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹਰਸੀਰਤ ਕੌਰ ਇਸ ਸਮੇਂ ਤੀਜੀ ਜਮਾਤ ਦੀ ਵਿਦਿਆਰਥਣ ਹੈ

Read More
Punjab

ਚੰਡੀਗੜ੍ਹ ‘ਚ ਐਡਵਾਈਜ਼ਰ ਦਾ ਅਹੁਦਾ ਖਤਮ ਕਰਨ ਤੇ ਬੋਲੇ ‘ਆਪ’ ਤੇ ਅਕਾਲੀ ਦਲ

ਅੱਜ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਚੰਡੀਗੜ੍ਹ ਵਿਚੋਂ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੇ ਹੁਣ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ

Read More
India

ਪੈਰਾ ਗਲਾਈਡਿੰਗ ਦੌਰਾਨ ਯਾਤਰੀ ਦੀ ਹੋਈ ਮੌਤ

ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਇਕ ਵਿਅਕਤੀ ਦੀ ਪੈਰਗਲਾਈਡਰ ਹਾਦਸੇ ‘ਚ ਮੌਤ ਹੋ ਗਈ ਹੈ। ਹਾਦਸੇ ਵਿਚ ਯਾਤਰੀ ਦੇ ਨਾਲ ਇਕ ਪਾਇਲਟ ਵੀ ਮੌਜੂਦ ਸੀ ਉਸ ਦੇ ਵੀ ਜਖਮੀ ਹੋਣ ਦੀ ਖਬਰ ਹੈ, ਜਿਸ ਤੋਂ ਬਾਅਦ ਪੁਲਿਸ ਨੇ ਕੁੱਲੂ ਥਾਣੇ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਹੋਈ ਜਾਣਕਾਰੀ

Read More
Punjab

ਪੰਜਾਬ ‘ਚ ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ: HMPV ਵਾਇਰਸ ਸਬੰਧੀ ਅਲਰਟ, ਸਿਹਤ ਮੰਤਰੀ ਨੇ ਕਿਹਾ- ਡਰਨ ਦੀ ਲੋੜ ਨਹੀਂ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ

Read More
International

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ: 1.75 ਲੱਖ ਲੋਕ ਬਿਜਲੀ ਤੋਂ ਵਾਂਝੇ

ਅਮਰੀਕਾ ਦੇ ਕਈ ਰਾਜਾਂ ‘ਚ ਪਿਛਲੇ ਕੁਝ ਦਿਨਾਂ ਤੋਂ ਬਰਫੀਲੇ ਤੂਫਾਨ (snow storm in America ) ਨੇ ਤਬਾਹੀ ਮਚਾਈ ਹੋਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਮੰਗਲਵਾਰ ਤੱਕ ਤੂਫਾਨ ਕਾਰਨ ਵੱਖ-ਵੱਖ ਹਾਦਸਿਆਂ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 1.75 ਲੱਖ ਤੋਂ ਜ਼ਿਆਦਾ ਲੋਕ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ। ਅਮਰੀਕਾ ਦੀ ਰਾਸ਼ਟਰੀ ਮੌਸਮ ਸੇਵਾ

Read More
Punjab

ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ, 11 ਬੱਚੇ ਹੋਏ ਜ਼ਖ਼ਮੀ

ਸੰਗਰੂਰ : ਭਵਾਨੀਗੜ੍ਹ ਵਿਖੇ ਅੱਜ ਤੜਕਸਾਰ ਇੱਕ ਸਕੂਲ ਬਸ ਸੜਕ ਹਾਦਸੇ ਦਾ ਸ਼ਿਕਾਰ (School Bus Accident)  ਹੋ ਗਈ। ਇਸ ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਭਵਾਨੀਗੜ੍ਹ ਨਾਭਾ ਕੈਂਚੀਆਂ ਵਿਖੇ ਇਕ ਆਈ-20

Read More
India

ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਨਿਵਾਸ ‘ਚ ਦਾਖਲ ਹੋਣ ਤੋਂ ਰੋਕਿਆ, ਧਰਨੇ ‘ਤੇ ਬੈਠੇ ਬਾਹਰ

ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚੇ, ਜਿੱਥੇ ਪੁਲਿਸ ਬੈਰੀਕੇਡਿੰਗ ਲਗਾਈ ਗਈ ਹੈ ਅਤੇ ਵੱਡੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਕੱਲ੍ਹ ਭਾਜਪਾ ਦੇ ‘ਸ਼ੀਸ਼ ਮਹਿਲ’ ਦੇ ਦੋਸ਼ਾਂ ਅਤੇ ਇਸ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਸੰਜੇ ਸਿੰਘ ਨੇ ਭਾਜਪਾ ਨੂੰ ਮੀਡੀਆ ਕਰਮਚਾਰੀਆਂ ਦੇ

Read More
Punjab Religion

ਅਕਾਲ ਤਖਤ ਦੇ ਜਥੇਦਾਰ ਅੱਜ ਗਿਆਨੀ ਹਰਪ੍ਰੀਤ ਸਿੰਘ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਤਲਵੰਡੀ ਸਾਬੋ ਪੁੱਜ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਸਪੈਂਡ ਕਰ ਕੇ ਉਹਨਾਂ ਖਿਲਾਫ ਉਹਨਾਂ ਦੇ ਸਾਂਢੂ ਵੱਲੋਂ ਦੋਸ਼ ਲਾਉਣ ਦੇ ਮਾਮਲੇ ਦੀ ਜਾਂਚ ਤਿੰਨ ਮੈਂਬਰੀ ਕਮੇਟੀ ਨੂੰ ਸੌਂਪ

Read More