NIA ਨੇ ਗੈਂਗਸਟਰ ਹੈਪੀ ਪਸ਼ੀਆ ‘ਤੇ ਰੱਖਿਆ ਇਨਾਮ
- by Gurpreet Singh
- January 8, 2025
- 0 Comments
ਮੁਹਾਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਦੇ ਬੰਗਲਿਆਂ ਅਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ਾਂ ‘ਚ ਲੁਕੇ ਅੱਤਵਾਦੀ ਹੈਪੀ ਪਸ਼ੀਆ’ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ। ਇਸ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ
ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਕਾਲੀ ਦਲ – ਪਰਮਜੀਤ ਸਿੰਘ ਸਰਨਾ
- by Gurpreet Singh
- January 8, 2025
- 0 Comments
ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਦਿੱਲੀ ਚੋਣਾਂ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸੇ ਦੌਰਾਨ ਅਕਾਲੀ ਦਲ ਦਿੱਲੀ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਕ
ਫਰੀਦਕੋਟ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਬੰਬੀਹਾ ਗੈਂਗ ਦੇ 2 ਸਾਥੀ ਜ਼ਖਮੀ
- by Gurpreet Singh
- January 8, 2025
- 0 Comments
ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਗੁੰਡੇ ਕਾਬੂ ਕੀਤੇ ਗਏ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ ਅਤੇ ਇੱਕ ਫਾਰਚੂਨਰ ਕਾਰ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਰੂਸਾ ਵਾਸੀ ਪਿੰਡ ਬਹਿਬਲ ਕਲਾਂ ਜ਼ਿਲ੍ਹਾ ਫ਼ਰੀਦਕੋਟ
ਭੰਗੜਾ ਪਾ ਰਹੇ ਨੌਜਵਾਨ ਦੀ ਹੋਈ ਮੌਤ, ਨੱਚਦੇ ਸਮੇਂ ਆਇਆ ਹਾਰਟ ਅਟੈਕ
- by Gurpreet Singh
- January 8, 2025
- 0 Comments
ਰਾਜਪੁਰਾ : ਦੇਸ਼ ਵਿੱਚ ਪਿਛਲੇ ਕੁਝ ਮਹੀਨਿਆਂ ‘ਚ ਅਜਿਹੇ ਕਈ ਵੀਡੀਓ ਵਾਇਰਲ ਹੋਏ ਹਨ, ਜਿਨ੍ਹਾਂ ‘ਚ ਘੁੰਮਦੇ-ਫਿਰਦੇ, ਨੱਚਦੇ-ਗਾਉਂਦੇ ਲੋਕਾਂ ਦੀ ਅਚਾਨਕ ਮੌਤ ਹੋ ਗਈ। ਇਸ ਮਾਮਲੇ ਨਾਲ ਜੁੜੀ ਇੱਕ ਲਾਈਵ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਤਰਥੱਲੀ ਮਚਾ ਹੋਈ ਹੈ। 7 ਜਨਵਰੀ 2025 ਨੂੰ ਪਟਿਆਲਾ ਦੇ ਰਾਜਪੁਰਾ ਦੇ ਵਿੱਚ ਇੱਕ ਸਟੇਜ ਦੇ ਉੱਪਰ ਭੰਗੜਾ ਪਾ ਰਹੇ
ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲਾਂ ਵਿੱਚ ਲੱਗੀ ਅੱਗ, ਹਜ਼ਾਰਾਂ ਲੋਕ ਘਰ ਛੱਡ ਕੇ ਭੱਜੇ
- by Gurpreet Singh
- January 8, 2025
- 0 Comments
ਅਮਰੀਕਾ ( America ) ਵਿੱਚ ਲਾਸ ਏਂਜਲਸ ਦੇ ਜੰਗਲਾਂ ( forests of Los Angeles ) ਵਿੱਚ ਲੱਗੀ ਅੱਗ ਫੈਲਦੀ ਜਾ ਰਹੀ ਹੈ। 20 ਏਕੜ ਦੇ ਰਕਬੇ ਵਿੱਚ ਲੱਗੀ ਅੱਗ ਕੁਝ ਘੰਟਿਆਂ ਵਿੱਚ ਹੀ 1200 ਏਕੜ ਤੱਕ ਫੈਲ ਗਈ। ਅੱਗ ਬੁਝਾਊ ਵਿਭਾਗ ਦੇ ਮੁਖੀ ਕ੍ਰਿਸਟਿਨ ਕ੍ਰੋਲੇ ਨੇ ਕਿਹਾ ਹੈ ਕਿ ਇੱਥੋਂ 30 ਹਜ਼ਾਰ ਲੋਕਾਂ ਨੂੰ ਕੱਢਣ
ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਚਾਰ ਮੁਲਜ਼ਮਾਂ ਦੀ ਜਾਇਦਾਦ ਕੁਰਕ
- by Gurpreet Singh
- January 8, 2025
- 0 Comments
NIA ਨੇ ਪੰਜਾਬ ਦੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ 2021 ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ। NIA ਨੇ ਚਾਰਾਂ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰ ਲਈ ਹੈ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਕਿਹਾ ਕਿ 23 ਦਸੰਬਰ 2021 ਨੂੰ ਹੋਏ ਧਮਾਕੇ ਵਿੱਚ ਆਈਈਡੀ ਨਾਲ ਬੰਬ ਵਿਸਫੋਟ ਕਰਨ ਵਾਲੇ ਵਿਅਕਤੀ ਦੀ
ਤਿੱਬਤ ‘ਚ ਭੂਚਾਲ ਕਾਰਨ ਹੁਣ ਤੱਕ 126 ਮੌਤਾਂ: 3 ਘੰਟਿਆਂ ‘ਚ 50 ਝਟਕੇ, 1000 ਤੋਂ ਵੱਧ ਘਰ ਢਹਿ-ਢੇਰੀ
- by Gurpreet Singh
- January 8, 2025
- 0 Comments
ਤਿੱਬਤ ‘ਚ ਮੰਗਲਵਾਰ ਸਵੇਰੇ ਆਏ ਭੂਚਾਲ ‘ਚ ਹੁਣ ਤੱਕ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅੰਕੜਿਆਂ ਮੁਤਾਬਕ ਇਸ ਭੂਚਾਲ ਦੀ ਤੀਬਰਤਾ 7.1 ਸੀ। ਇਸ ਦਾ ਕੇਂਦਰ ਤਿੱਬਤ ਦੇ ਡਿਂਗਰੀ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਸਵੇਰੇ 6.30 ਵਜੇ ਆਇਆ। ਹਾਦਸੇ ਦੇ 15 ਘੰਟੇ ਬਾਅਦ
