India

ਦਿੱਲੀ CM ਆਤਿਸ਼ੀ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

ਦਿੱਲੀ ਪੁਲਿਸ ਨੇ ਬੀਤੀ ਰਾਤ ਗੋਵਿੰਦਪੁਰੀ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਸੀਐਮ ਆਤਿਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗੋਵਿੰਦਪੁਰੀ ਪੁਲਿਸ ਨੇ ਸੀਐਮ ਆਤਿਸ਼ੀ ਵਿਰੁੱਧ ਬੀਐਨਐਸ ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ। ਦਿੱਲੀ ਪੁਲਿਸ ਨੇ ਆਤਿਸ਼ੀ ਦੇ ਸਮਰਥਕਾਂ ਵਿਰੁੱਧ ਦੂਜਾ ਮਾਮਲਾ

Read More
Punjab

ਪੰਜਾਬ ਦੇ ਰੇਲਵੇ ਸਟੇਸ਼ਨਾਂ ਦਾ ਤੇਜ ਹੋਵੇਗਾ ਵਿਕਾਸ, 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ: 5,421 ਕਰੋੜ ਰੁਪਏ ਜਾਰੀ

ਮੁਹਾਲੀ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਨੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਬਜਟ ’ਚ ਪੰਜਾਬ ਨੂੰ 5,421 ਕਰੋੜ ਰੁਪਏ ਅਤੇ ਹਰਿਆਣਾ ਨੂੰ 3,416 ਕਰੋੜ ਰੁਪਏ ਅਲਾਟ ਕੀਤੇ ਹਨ। ਰੇਲ ਮੰਤਰੀ ਨੇ ਵੀਡੀਉ  ਕਾਨਫਰੰਸਿੰਗ ਰਾਹੀਂ ਕਿਹਾ ਕਿ ਇਸ ਸਾਲ ਪੰਜਾਬ ਨੂੰ 2009-2014 (225 ਕਰੋੜ ਰੁਪਏ) ਤੋਂ 24

Read More
International

ਉੱਤਰੀ ਸੀਰੀਆ ਵਿੱਚ ਬੰਬ ਧਮਾਕੇ ਵਿੱਚ 19 ਦੀ ਮੌਤ: 15 ਜ਼ਖਮੀ

ਸੋਮਵਾਰ ਨੂੰ ਉੱਤਰੀ ਸੀਰੀਆ ਦੇ ਅਲੇਪੋ ਸੂਬੇ ਵਿੱਚ ਇੱਕ ਕਾਰ ਬੰਬ ਧਮਾਕੇ ਵਿੱਚ 19 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਪੀ ਦੇ ਅਨੁਸਾਰ, ਅਲੇਪੋ ਦੇ ਮਨਬਿਜ ਸ਼ਹਿਰ ਦੇ ਬਾਹਰਵਾਰ ਖੇਤ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇੱਕ ਕਾਰ ਵਿੱਚ ਬੰਬ ਧਮਾਕਾ ਹੋਇਆ, ਜਿਸ ਵਿੱਚ 18 ਔਰਤਾਂ ਅਤੇ 1 ਪੁਰਸ਼

Read More
India International

ਟਰੰਪ ਨੇ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਕੀਤਾ ਸ਼ੁਰੂ, ਅਮਰੀਕਾ ਤੋਂ ਜਹਾਜ਼ ਰਵਾਨਾ, ਅੱਜ ਭਾਰਤ ਪਹੁੰਚੇਗਾ

ਅਮਰੀਕਾ ’ਚ ਸਰਕਾਰ ’ਚ ਆਉਂਦਿਆਂ ਹੀ ਟੰਰਪ ਨੇ ਉੱਥੇ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਪ੍ਰਵਾਸੀਆਂ ਵਿਰੁਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। ਜਿਸ ਦੇ ਚੱਲਦਿਆਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ

Read More
International

ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ U-TURN, ਕੈਨੇਡਾ ਅਤੇ ਮੈਕਸੀਕੋ ’ਤੇ ਟੈਰਿਫ 30 ਦਿਨਾਂ ਲਈ ਟਾਲਿਆ

ਅਮਰੀਕਾ ਦੀ ਟਰੰਪ ਸਰਕਾਰ ਨੇ ਟੈਰਿਫ ਲਗਾਉਣ ਦੇ ਫੈਸਲੇ ਤੋਂ ਯੂ-ਟਰਨ ਲਿਆ ਹੈ।  ਮੈਕਸੀਕੋ ਤੋਂ ਬਾਅਦ ਹੁਣ ਅਮਰੀਕਾ ਨੇ ਕੈਨੇਡਾ ਅਤੇ ਮੈਕਸੀਕੇ ‘ਤੇ ਟੈਰਿਫ ਲਗਾਉਣ ਦੇ ਫੈਸਲੇ ਨੂੰ 30 ਦਿਨਾਂ ਲਈ ਰੋਕਣ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸੀਕੋ ‘ਤੇ ਟੈਰਿਫ ਨੂੰ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ। ਉਸਨੇ ਸੋਮਵਾਰ ਨੂੰ

Read More
India International

8 ਸਾਲਾਂ ਬਾਅਦ ਪਾਕਿਸਤਾਨ ਤੋਂ ਭਾਰਤ ਪਹੁੰਚੀਆਂ 400 ਹਿੰਦੂਆਂ ਦੀਆਂ ਅਸਥੀਆਂ, ਮਹਾਕੁੰਭ ਯੋਗ ਦੌਰਾਨ ਮਿਲਿਆ ਵੀਜ਼ਾ

ਪਾਕਿਸਤਾਨ ਦੇ ਕਰਾਚੀ ਦੇ ਪੁਰਾਣੇ ਗੋਲੀਮਾਰ ਇਲਾਕੇ ਵਿੱਚ ਹਿੰਦੂ ਸ਼ਮਸ਼ਾਨਘਾਟ ਵਿੱਚ ਸਾਲਾਂ ਤੋਂ ਕਲਸ਼ਾਂ ਵਿੱਚ ਰੱਖੀਆਂ ਗਈਆਂ 400 ਹਿੰਦੂ ਪੀੜਤਾਂ ਦੀਆਂ ਅਸਥੀਆਂ ਸੋਮਵਾਰ (3 ਫਰਵਰੀ) ਨੂੰ ਅੰਮ੍ਰਿਤਸਰ ਵਿੱਚ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚੀਆਂ। ਇਹ ਅਸਥੀਆਂ ਲਗਭਗ 8 ਸਾਲਾਂ ਤੋਂ ਗੰਗਾ ਨਦੀ ਵਿੱਚ ਪਹੁੰਚਣ ਦੀ ਉਡੀਕ ਕਰ ਰਹੀਆਂ ਸਨ। ਮਹਾਂਕੁੰਭ ​​ਯੋਗ ਦੌਰਾਨ ਭਾਰਤੀ ਵੀਜ਼ਾ ਪ੍ਰਾਪਤ ਕਰਨ

Read More
Khetibadi Punjab

ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ‘ਚ ਦਾਖਲ, ਹਰਿਆਣਾ ਦੇ 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ

ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ 71ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਉਹ ਸਿਰਫ਼ ਪਾਣੀ ਪੀ ਰਹੇ ਹਨ। ਇਸ ਸਬੰਧ ਵਿੱਚ, ਅੱਜ ਮੰਗਲਵਾਰ ਨੂੰ, ਹਰਿਆਣਾ ਦੇ 50 ਤੋਂ ਵੱਧ ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ਤੋਂ ਪਾਣੀ ਲੈ ਕੇ ਮੋਰਚੇ ‘ਤੇ ਪਹੁੰਚਣਗੇ।

Read More