VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 07 January 2025 | THE KHALAS TV
ਬਿਉਰੋ ਰਿਪੋਰਟ –
ਬਿਉਰੋ ਰਿਪੋਰਟ –
ਬਿਉਰੋ ਰਿਪੋਰਟ – ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਹਾਇਕ ਸਬ-ਇੰਸਪੈਕਟਰ ਨੇ ਆਪਣੇ ਆਪ ਨੂੰ ਆਪਣੀ ਸਰਵਿਸ ਰਾਈਫਲ ਦੇ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਜਵਾਨ ਰਾਜਨਾਥ ਪ੍ਰਸ਼ਾਦ ਬਿਹਾਰ ਦਾ ਰਹਿਣ ਵਾਲਾ ਸੀ। ਉਸ ਨੇ ਅੱਜ
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਕੌਮੀ ਇਨਸਾਫ ਮੋਰਚੇ ਦੇ ਆਗੂ ਅਤੇ ਪ੍ਰਦਰਸ਼ਨਕਾਰੀ ਜਦੋਂ ਚੰਡੀਗੜ੍ਹ ਦੇ 43 ਸੈਕਟਰ ਵਾਲੇ
ਬਿਉਰੋ ਰਿਪੋਰਟ – ਪੰਜਾਬ ਦੇ ਲੋਕਾਂ ਨੂੰ ਚੰਗਾ ਤੇ ਉਸਾਰੂ ਮੌਹਾਲ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਰਾਜ ਵਿਚ ਹੁਣ ਦਿਨ ਦਿਹਾੜੇ ਚੋਰੀਆਂ ਹੋਣ ਲੱਗ ਪਈਆਂ ਹਨ। ਚੋਰੀ ਦੀਆਂ ਘਟਨਾਵਾਂ ਪੰਜਾਬ ਪੁਲਿਸ ਦੇ ਪੰਜਾਬ ਵਿਚ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵਿਆਂ ਤੇ ਵੀ ਸਵਾਲ ਖੜ੍ਹੇ ਕਰਦਿਆਂ ਹਨ। ਅਜਿਹੀ ਹੀ ਇਕ
ਜਬਰ ਜਿਨਾਹ ਦੇ ਮਾਮਲੇ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਸ਼ਰਤਾਂ ਰੱਖੀਆਂ ਨੇ ਕਿ ਜ਼ਮਾਨਤ ਦੌਰਾਨ ਆਸਾਰਾਮ ਨਾ ਤਾਂ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਨਾ ਹੀ ਆਪਣੇ ਚੇਲਿਆਂ ਨੂੰ ਮਿਲ ਸਕੇਗਾ.ਆਸਾਰਾਮ
ਬਿਉਰੋ ਰਿਪੋਰਟ – ਭਾਰਤ ਵਿਚ ਕੋਰੋਨਾ ਵਰਗਾ ਇਕ ਹੋਰ ਵਾਇਰਸ HMPV ਜ਼ੋਰ ਫੜਦਾ ਦਿਖਾਈ ਦੇ ਰਿਹਾ ਹੈ, ਜੇਕਰ ਇਸ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਗਿਆ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ, ਕਿਉਂਕਿ ਭਾਰਤ ਦੇ ਇਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। HMPV ਦੇ ਹੁਣ ਤੱਕ ਦੇਸ਼ ਵਿਚ 8 ਮਾਮਲੇ ਸਾਹਮਣੇ
ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿਚ ਬਣਾਈ ਕੋਠੀ ਵਿਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਪਤੀ-ਪਤਨੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ
ਖਡੂਰ ਸਾਹਿਬ : ਡਿਬਰੂਗੜ੍ਹ ਜੇਲ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੰਗਲਵਾਰ ਨੂੰ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿਤਾ। ਕੁਝ ਹੀ ਦੇਰ ਵਿਚ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਨ੍ਹਾਂ ਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ