India International

ਟਰੰਪ ਦੇ 11 ਦਿਨ, 1700 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਿਰਾਸਤ ‘ਚ ਲਏ

ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਦਾ ਪ੍ਰਭਾਵ ਅਮਰੀਕਾ ਵਿੱਚ ਦਿਖਾਈ ਦੇ ਰਿਹਾ ਹੈ। ਟਰੰਪ ਦੇ ਸੱਤਾ ਸੰਭਾਲਣ ਦੇ 11 ਦਿਨਾਂ ਦੇ ਅੰਦਰ 25 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਟਰੰਪ ਦੀ ਆਈਸੀਈ ਟੀਮ (ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ) ਨੇ 12 ਰਾਜਾਂ ਵਿੱਚ ਛਾਪੇ ਮਾਰੇ। ਰਿਪੋਰਟਾਂ ਅਨੁਸਾਰ, ਜ਼ਿਆਦਾਤਰ ਛਾਪੇ

Read More
India Punjab

ਪੰਜਾਬ ‘ਆਪ’ ਪ੍ਰਧਾਨ ਦਾ ਪਿਆ ਦਿੱਲੀ ਪੁਲਿਸ ਨਾਲ ਪਿਆ ਪੰਗਾ, ‘ਆਪ’ ਵਰਕਰਾਂ ‘ਤੇ ਹਮਲਾ ਕਰਨ ਦਾ ਲਗਾਇਆ ਦੋਸ਼

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੀ ਰਾਤ ਦਿੱਲੀ ਦੇ ਤੁਗਲਕ ਰੋਡ ਪੁਲਿਸ ਸਟੇਸ਼ਨ ਦੇ ਬਾਹਰ ‘ਆਪ’ ਵਰਕਰਾਂ ਨਾਲ ਮਿਲ ਕੇ ਦਿੱਲੀ ਪੁਲਿਸ ਵਿਰੁੱਧ ਹੰਗਾਮਾ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਦਾ ਦੋਸ਼ ਸੀ ਕਿ ਭਾਜਪਾ ਦਿੱਲੀ ਵਿੱਚ ਸ਼ਰਾਬ ਅਤੇ ਪੈਸਾ ਵੰਡ ਰਹੀ ਹੈ। ਜਦੋਂ ‘ਆਪ’ ਵਰਕਰਾਂ

Read More
Punjab

ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਦੋ ਗੈਂਗਸਟਰ ਜ਼ਖ਼ਮੀ

ਬਟਾਲਾ ਦੇ ਪਿੰਡ ਸ਼ਾਹਜਹ ਜਾਜਨ ਵਿਖੇ ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।  ਮਿਲੀ ਜਾਣਕਾਰੀ ਅਨੁਸਾਰ ਇਹ ਦੋਨੋਂ ਗੈਂਗਸਟਰ ਵਿਦੇਸ਼ ਵਿੱਚ ਬੈਠੇ ਜੀਵਨ ਫੌਜੀ ਗਰੁੱਪ ਨਾਲ ਸਬੰਧ ਰੱਖਦੇ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਲੋਹੜੀ ਵਾਲੇ ਦਿਨ 13 ਜਨਵਰੀ

Read More
Punjab

ਪੰਜਾਬ ਵਿੱਚ ਆਧੁਨਿਕ ਬੀਟ ਬਾਕਸ ਪ੍ਰੋਜੈਕਟ ਸ਼ੁਰੂ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਜਾਰੀ

ਪੰਜਾਬ ਪੁਲਿਸ ਨੇ ਹੁਣ ਪੰਜਾਬ ਵਿੱਚ ਅਪਰਾਧੀਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਇੱਕ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪੁਲਿਸ ਨੇ ਹੁਣ ਇੱਕ ਆਧੁਨਿਕ ਬੀਟ ਬਾਕਸ ਬਣਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਬੀਟ ਬਾਕਸਾਂ ‘ਤੇ ਰੀਅਲ ਟਾਈਮ ਹਾਈ-ਟੈਕ ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਫਲੈਸ਼ਰ ਲਾਈਟਾਂ, ਐਮਰਜੈਂਸੀ ਨੰਬਰ, ਐਮਰਜੈਂਸੀ

Read More
India International Punjab

ਕਨੇਡਾ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਪਿੰਡ ਮੜ੍ਹਾਕ ਦੇ ਨੌਜਵਾਨ ਸੁਖਪ੍ਰੀਤ

Read More
International

ਕੈਨੇਡਾ ਤੋਂ ਬਾਅਦ ਹੁਣ ਮੈਕਸੀਕੋ ਦੇ ਰਾਸ਼ਟਰਪਤੀ ਨੇ ਟਰੰਪ ਦੇ ਟੈਰਿਫ ਲਗਾਉਣ ਦੇ ਫੈਸਲੇ ਦਾ ਦਿੱਤਾ ਜਵਾਬ

ਕੈਨੇਡਾ ਤੋਂ ਬਾਅਦ ਹੁਣ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਮੈਕਸੀਕੋ ‘ਤੇ ਲਗਾਏ ਗਏ 25 ਪ੍ਰਤੀਸ਼ਤ ਟੈਰਿਫ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਅਸੀਂ ਅਮਰੀਕਾ ਵਿਰੁੱਧ ਜਵਾਬੀ ਕਾਰਵਾਈ ਵੀ ਕਰਾਂਗੇ, ਜਿਸ ਵਿੱਚ ਟੈਰਿਫ ਵੀ ਸ਼ਾਮਲ ਹਨ।’ ਰਾਸ਼ਟਰਪਤੀ ਸ਼ੀਨਬੌਮ ਨੇ ਕਿਹਾ ਕਿ “ਮੈਂ ਅਰਥਵਿਵਸਥਾ ਸਕੱਤਰ ਨੂੰ ਯੋਜਨਾ

Read More