ਰਾਜਵੀਰ ਜਵੰਦਾ ਦੀ ਹਾਲਤ ਬਾਰੇ ਨਵੀਂ ਰਿਪੋਰਟ: ਸਿਹਤ ’ਚ ਹੁਣ ਤੱਕ ਕੋਈ ਵੱਡਾ ਸੁਧਾਰ ਨਹੀਂ, ਹਾਲਤ ਚਿੰਤਾਜਨਕ
ਬਿਊਰੋ ਰਿਪੋਰਟ (ਮੁਹਾਲੀ, 2 ਅਕਤੂਬਰ 2025): ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਜੇ ਵੀ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਸ਼ਾਮ 4 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਨਵਾਂ ਬੁਲੇਟਿਨ ਜਾਰੀ ਕੀਤਾ ਗਿਆ, ਜਿਸ ਵਿੱਚ ਦੱਸਿਆ ਗਿਆ ਕਿ ਰਾਜਵੀਰ ਇਸ ਵੇਲੇ ਵੀ ਲਾਈਫ ਸਪੋਰਟ ਸਿਸਟਮ ’ਤੇ ਹਨ ਅਤੇ ਕ੍ਰਿਟੀਕਲ ਕੇਅਰ ਤੇ ਨਿਊਰੋਸਾਇੰਸ ਟੀਮ ਉਨ੍ਹਾਂ ਦੀ ਲਗਾਤਾਰ
