Punjab

ਨਵੀਂ ਪਾਰਟੀ ਬਣਾਉਣ ਜਾ ਰਹੇ ਆਗੂਆਂ ਦੇ ਦੁਆਲੇ ਹੋਏ ਸੁਖਬੀਰ ਬਾਦਲ

ਮੁਕਤਸਰ ਸਾਹਿਬ : ਮਾਘੀ ਜੋੜ ਮੇਲਾ ਕਾਨਫਰੰਸ ਦੀ ਤਿਆਰੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸ. ਸੁਖਬੀਰ ਸਿੰਘ ਬਾਦਲ ਨੇ ਪਹਿਲੀ ਵਾਰ ਤਨਖਾਹ ਬਾਰੇ ਖੁੱਲ ਕੇ ਬੋਲਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ’ਤੇ ਝੂਠੇ ਇਲਜ਼ਾਮ ਲਗਾਏ ਗਏ ਹਨ। ਬਾਦਲ ਨੇ ਕਿਹਾ ਕਿ ਅਸੀਂ ਵਿਵਾਦ ਖਤਮ ਕਰਨ ਲਈ ਆਪਣੀ ਝੋਲੀ ਵਿੱਚ ਇਲਜ਼ਾਮ ਪਵਾਏ ਹਨ। ਉਨ੍ਹਾਂ ਨੇ

Read More
India

ਨਾਇਬ ਸਿੰਘ ਸੈਣੀ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ

ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Nayab Singh Saini) ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਸੈਣੀ ਨੇ ਹਰਿਆਣਾ ਦੇ ਲੋਕਾਂ ਨੂੰ ਪ੍ਰਕਾਸ਼ ਪੁਰਬ ਮੌਕੇ ਵਿਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ

Read More
International

ਜਸਟਿਨ ਟਰੂਡੋ ਕਿਸੇ ਵੀ ਸਮੇਂ ਦੇ ਸਕਦਾ ਅਸਤੀਫਾ!

ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਕਿਸੇ ਸਮੇਂ ਵੀ ਅਸਤੀਫਾ ਦੇ ਸਕਦੇ ਹਨ। ਇਹ ਜਾਣਕਾਰੀ ਕੈਨੇਡਾ ਦੀ ਇਕ ਅਖਬਾਰ ਗਲੋਬ ਐਂਡ ਮੇਲ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਅਖਬਾਰ ਨੇ ਇਹ ਜਾਣਕਾਰੀ ਤਿੰਨ ਲੋਕਾਂ ਦੇ ਹਵਾਲੇ ਦੇ ਨਾਲ ਪ੍ਰਸਾਰਿਤ ਕੀਤੀ ਹੈ। ਇਹ ਤਿੰਨੇ ਵਿਅਕਤੀ ਕੌਣ ਹਨ, ਇਸ ਬਾਰੇ ਜਾਣਕਾਰੀ ਨਹੀਂ

Read More
Punjab

ਪੰਜਾਬ ਵਿੱਚ 3 ਹਜ਼ਾਰ ਸਰਕਾਰੀ ਬੱਸਾਂ ਬੰਦ, ਖੱਜਲ-ਖੁਆਰ ਹੋ ਰਹੀ ਜਨਤਾ

ਪੰਜਾਬ ‘ਚ ਅੱਜ ਤੋਂ 3 ਦਿਨਾਂ ਲਈ 3 ਹਜ਼ਾਰ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਇਸ ਵਿੱਚ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ ਸਾਰੀਆਂ ਬੱਸਾਂ ਸ਼ਾਮਲ ਹਨ। ਇਨ੍ਹਾਂ ਸਾਰੀਆਂ ਬੱਸਾਂ ਦੇ ਮੁਲਾਜ਼ਮ 6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ ’ਤੇ ਰਹਿਣਗੇ। ਸਰਕਾਰੀ ਮੁਲਾਜ਼ਮਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਤੋਂ ਇਲਾਵਾ ਮੁਲਾਜ਼ਮ ਭਲਕੇ ਚੰਡੀਗੜ੍ਹ ਸਥਿਤ

Read More
India

ਕਾਂਗਰਸ ਨੇ ‘ਪਿਆਰੀ ਦੀਦੀ ਸਕੀਮ’ ਦਾ ਕੀਤਾ ਐਲਾਨ, ‘ਆਪ’ ਵਾਂਗ ਦਿੱਤੀ ਗਾਰੰਟੀ

ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਫਰਵਰੀ ਵਿਚ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਹਰ ਪਾਰਟੀ ਵੋਟਰਾਂ ਨੂੰ ਲੁਭਾਉਣ ਵਿਚ ਲੱਗੀ ਹੋਈ ਹੈ। ਹੁਣ ਕਾਂਗਰਸ ਪਾਰਟੀ ਨੇ ਆਪਣੀ ਪਹਿਲੀ ਗਾਰੰਟੀ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ‘ਪਿਆਰੀ ਦੀਦੀ ਸਕੀਮ’ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਾਂਗਰਸ ਸਰਕਾਰ ਬਣਨ ਤੇ ਹਰ

Read More
India

ਐਚਐਮਪੀਵੀ ਦੇ ਭਾਰਤ ‘ਚ ਸਾਹਮਣੇ ਆਏ ਮਰੀਜ਼

ਬਿਉਰੋ ਰਿਪੋਰਟ – ਚੀਨ ਵਿਚ ਫੈਲੇ ਕੋਰੋਨਾ ਵਾਇਰਸ ਵਰਗਾ ਇਕ ਹੋਰ ਐਚਐਮਪੀਵੀ ਵਾਇਰਸ (HMPV) ਫੈਲ ਰਿਹਾ ਹੈ। ਇਸ ਦੇ ਮਰੀਜ ਹੁਣ ਭਾਰਤ ਵਿਚ ਵੀ ਸਾਹਮਣੇ ਆ ਰਹੇ ਹਨ। ਅਹਿਮਦਾਬਾਦ ਵਿੱਚ ਇੱਕ 2 ਮਹੀਨੇ ਦਾ ਬੱਚਾ ਹਿਊਮਨ ਮੈਟਾਪਨੀਓਮੋਵਾਇਰਸ (HMPV) ਨਾਲ ਸੰਕਰਮਿਤ ਪਾਇਆ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਕਰਨਾਟਕ ‘ਚ 3 ਮਹੀਨੇ ਦੀ ਬੱਚੀ ਅਤੇ

Read More