ਲੋਹੜੀ ਤੋਂ ਪਹਿਲਾਂ ਵਾਪਰੀ ਮੰਦਭਾਗੀ ਘਟਨਾ, ਬੱਚਾ ਛੱਤ ਤੋਂ ਡਿੱਗਾ
ਬਿਉਰੋ ਰਿਪੋਰਟ – ਪੰਜਾਬ ‘ਚ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਬੱਚੇ ਪਤੰਗ ਉਡਾਉਂਦੇ ਹਨ ਪਰ ਲੋਹੜੀ ਤੋਂ ਪਹਿਲਾਂ ਹੀ ਪਟਿਆਲਾ ਵਿਚ ਇਕ ਮੰਦਭਾਗੀ ਘਟਨਾ ਵਾਪਰੀ ਹੈ। ਪਟਿਆਲਾ ਦੇ ਸਹਿਜਪੁਰਾ ਰੋਡ ‘ਤੇ ਸਥਿਤ ਕੁਲਾਰਾਂ ਮੁਹੱਲੇ ਵਿਚ ਇਕ ਪੰਜਵੀਂ ਜਮਾਤ ਵਿਚ ਪੜ੍ਹਦਾ ਬੱਚਾ ਛੱਤ ਤੋਂ ਡਿੱਗ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਹੈ। ਬੱਚੇ ਦੀ
