ਹਰਿਆਣਾ ਸਿਵਲ ਸਕੱਤਰੇਤ ‘ਚ ਅਚਾਨਕ ਲੱਗੀ ਅੱਗ
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਅੱਜ ਸ਼ਾਮ 4 ਵਜੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿੱਚ ਅਚਾਨਕ ਅੱਗ ਲੱਗ ਗਈ। ਇਮਾਰਤ ਨੂੰ ਅੱਗ ਲੱਗਦੇ ਹੀ ਲੋਕਾਂ ‘ਚ ਭਗਦੜ ਮੱਚ ਗਈ। ਇਸ ਤੋਂ ਬਾਅਦ ਲੋਕ ਬਾਹਰ ਨਿਕਲ ਆਏ ਤੇ ਤੁਰੰਤ ਫਾਇਰ ਬਿਰਗੇਡ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਫਾਇਰ ਬਿਰਗੇਡ ਦੀਆਂ ਗੱਡੀਆਂ ਨੇ ਥੋੜ੍ਹੇ ਸਮੇਂ ਵਿੱਚ ਮੌਕੇ ’ਤੇ
ਵਿਰੋਧੀ ਧਿਰ ਦੇ ਆਗੂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh bajwa) ਨੇ ਡਾ. ਮਨਮੋਹਨ ਸਿੰਘ (Dr. Manmohan Singh) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵਿਧਾਨ ਸਭ ਵਿਚ ਇਕ ਸਾਂਝਾ ਮਤਾ ਪਾਸ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ
ਅਜੇ ਤਾਂ ਸਾਡੇ ਕੋਲ ਨੀ ਨਾਮ ਆਇਆ ਦਿੱਲੀਓਂ ਫਾਈਨਲ ਹੋ ਕੇ”! ਕੀ ਸਰਬਜੀਤ ਸਿੰਘ ਖਾਲਸਾ ਨੂੰ ਦਿੱਲੀ ਤੋਂ ਮਿਲਦੀ ਹੈ ਹਿਦਾਇਤ
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਬੀਤੇ ਦਿਨ ਇਕ ਖਬਰ ਆਈ ਸੀ ਕਿ ਪੰਜਾਬ ਵਿਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਮਿਲ ਕੇ ਨਵੀ ਪਾਰਟੀ ਬਣਾਉਣ ਜਾ ਰਹੇ ਹਨ। ਇਸ ਦਾ ਨਾਮ ਵੀ ਸਰਬਜੀਤ ਸਿੰਘ ਖਾਲਸਾ ਨੇ ਦੱਸ ਦਿੱਤਾ ਸੀ। ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ ਹੋਵੇਗਾ ਪਰ ਹੁਣ ਸਰਬਜੀਤ ਸਿੰਘ ਖਾਲਸਾ
ਅਜਾਇਬ ਸਿੰਘ ਮੁਖਮੈਲਪੁਰ ਦੇ ਦਿਹਾਂਤ ਤੇ ਚੀਮਾ ਨੇ ਪ੍ਰਗਟ ਕੀਤਾ ਦੁੱਖ
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ( Ajab Singh Mukhmailpur ) ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਸਾਥੀ ਅਤੇ ਸਾਬਕਾ ਮੰਤਰੀ
ਡਾ. ਸਵੈਮਾਨ ਸਿੰਘ ਨੇ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਖਾਸ ਅਪੀਲ
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਡਾ. ਸਵੈਮਾਨ ਸਿੰਘ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਦੇ ਹੱਕ ‘ਚ ਆਵਾਜ਼ ਚੁੱਕਦਿਆਂ ਸਾਰਿਆਂ ਨੂੰ ਇਕ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੀਆਂ ਸਾਰਿਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੇ ਇਕੱਠੇ ਹੋ ਕੇ ਦਿੱਲੀ ਜਾ ਕੇ ਐਮਐਸਪੀ ਲਈ ਗੱਲਬਾਤ ਕਰਨ। ਡਾ.ਸਵੈਮਾਨ ਸਿੰਘ ਨੇ ਕਿਹਾ
ਗੁਜਰਾਤ ਦੇ ਪੋਰਬੰਦਰ ‘ਚ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼, 3 ਦੀ ਮੌਤ
- by Gurpreet Singh
- January 5, 2025
- 0 Comments
ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਐਤਵਾਰ ਦੁਪਹਿਰ 12 ਵਜੇ ਗੁਜਰਾਤ ਦੇ ਪੋਰਬੰਦਰ ‘ਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੋਸਟ ਗਾਰਡ ਦਾ ਹੈਲੀਕਾਪਟਰ ਧਰੁਵ ਨਿਯਮਤ ਉਡਾਣ ‘ਤੇ ਸੀ। ਪੋਰਬੰਦਰ ਹਵਾਈ ਪੱਟੀ ‘ਤੇ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਹੈਲੀਕਾਪਟਰ ਦੇ ਡਿੱਗਦੇ ਹੀ ਇਸ ਨੂੰ ਅੱਗ ਲੱਗ
ਭਾਜਪਾ ਦੇ ਉਮੀਦਵਾਰ ਨੇ ਪ੍ਰਿਅੰਕਾ ਗਾਂਧੀ ਬਾਰੇ ਦਿੱਤਾ ਵਿਵਾਦਤ ਬਿਆਨ! ਭਖੀ ਸਿਆਸਤ
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਰਾਜਸੀ ਲੀਡਰ ਕਈ ਵਾਰ ਅਜਿਹੇ ਬਿਆਨ ਦਿੰਦੇ ਹਨ, ਜਿਸ ਨਾਲ ਕਈ ਵਿਵਾਦ ਪੈਦਾ ਹੁੰਦੇ ਹਨ। ਅਜਿਹਾ ਹੀ ਇਕ ਬਿਆਨ ਭਾਜਪਾ ਦੇ ਦਿੱਲੀ ਤੋਂ ਉਮੀਦਵਾਰ ਰਮੇਸ਼ ਬਿਧੂੜੀ ਨੇ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਕਾਲਕਾਜੀ ਦੀਆਂ ਸਾਰੀਆਂ ਸੜਕਾਂ ਨੂੰ ਪ੍ਰਿਅੰਕਾ ਗਾਂਧੀ ਦੀਆਂ ਗੱਲਾਂ ਵਰਗਾ ਬਣਾਉਣਗੇ। ਦੱਸ ਦੇਈਏ ਕਿ ਬਿਧੂੜੀ ਕਾਲਾਕਾਜੀ ਤੋਂ ਭਾਜਪਾ
