ਸ਼ੰਭੂ ਸਰਹੱਦ ‘ਤੇ ਜਾ ਰਹੇ ਇਕ ਹੋਰ ਕਿਸਾਨ ਦੀ ਮੌਤ
- by Gurpreet Singh
- January 5, 2025
- 0 Comments
ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਤੇ ਆ ਰਹੇ ਇੱਕ ਹੋ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੁਖਮੰਦਰ ਸਿੰਘ ਉਮਰ 54 ਪਿੰਡ ਕਸਮ ਪੱਟੀ ਜ਼ਿਲਾ ਫਰੀਦਕੋਟ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕਿਸਾਨ ਸੁਖਮੰਤਰ ਸਿੰਘ ਆਪਣੇ ਆਗੂਆਂ ਨਾਲ ਮੋਰਚੇ ਵਿੱਚ ਪੈਦਲ ਆ ਰਿਹਾ ਸੀ। ਮੋਰਚੇ ਤੋਂ ਤਕਰੀਬਨ ਇੱਕ ਕਿਲੋਮੀਟਰ ਦੀ ਦੂਰੀ
ਛੱਤੀਸਗੜ੍ਹ ‘ਚ ਪੁਲਿਸ-ਨਕਸਲੀ ਮੁਕਾਬਲੇ ‘ਚ 4 ਨਕਸਲੀ ਹਲਾਕ..DRG ਜਵਾਨ ਸ਼ਹੀਦ
- by Gurpreet Singh
- January 5, 2025
- 0 Comments
ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਨਰਾਇਣਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਅਬੂਝਾਮਦ ਦੇ ਜੰਗਲ ਵਿੱਚ ਸ਼ਨੀਵਾਰ ਦੇਰ ਰਾਤ ਪੁਲਿਸ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਡੀਆਰਜੀ ਜਵਾਨ ਹੈੱਡ ਕਾਂਸਟੇਬਲ ਸੰਨੂ ਕਰਮ ਸ਼ਹੀਦ ਹੋ ਗਿਆ। ਇਸ ਦੇ ਨਾਲ ਹੀ ਜਵਾਨਾਂ ਨੇ 4 ਮਾਓਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਸ਼ਹੀਦ ਸੈਨੂ ਕਰਮ ਇੱਕ ਆਤਮ ਸਮਰਪਣ ਕੀਤਾ ਨਕਸਲੀ ਸੀ।
ਲੁਧਿਆਣਾ ਦਾ ਪਿੰਡ ਬੁਲਾਰਾ ਬਣਿਆ ਜੰਗ ਦਾ ਮੈਦਾਨ, ਗੁਆਂਢੀਆਂ ਵਿਚਾਲੇ ਹੋਈ ਖੂਨੀ ਝੜਪ
- by Gurpreet Singh
- January 5, 2025
- 0 Comments
ਲੁਧਿਆਣਾ ਦਾ ਪਿੰਡ ਬੁਲਾਰਾ ਉਦੋਂ ਜੰਗ ਦਾ ਮੈਦਾਨ ਬਣ ਗਿਆ ਜਦੋਂ ਦੋ ਗੁਆਂਢੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇੱਕ ਗੁਆਂਢੀ ਨੇ ਦੂਜੇ ਵਿਅਕਤੀ ਦੇ ਘਰ ‘ਤੇ ਇੱਟਾਂ ਅਤੇ ਪੱਥਰ ਸੁੱਟੇ। ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਵੀ ਹਮਲੇ ਕੀਤੇ ਗਏ। ਦੂਜੇ ਪਾਸਿਓਂ ਵੀ ਭਾਰੀ ਪਥਰਾਅ ਕੀਤਾ ਗਿਆ। ਇਸ ਝੜਪ ‘ਚ ਕੁੱਲ 5 ਲੋਕਾਂ ਦੇ ਜ਼ਖਮੀ ਹੋਣ
ਚੰਡੀਗੜ੍ਹ ‘ਚ ਬੰਬ ਦੀ ਧਮਕੀ ‘ਤੇ ਮੌਕ ਡਰਿੱਲ: BBMB ‘ਚ ਹਲਚਲ
- by Gurpreet Singh
- January 5, 2025
- 0 Comments
ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀ ਇਮਾਰਤ, ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਬੰਬ ਦੀ ਸੂਚਨਾ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਐਸਪੀ ਸਿਟੀ ਗੀਤਾਂਜਲੀ ਖੰਡੇਵਾਲ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਅਤੇ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚ ਗਿਆ। ਸੁਰੱਖਿਆ ਕਾਰਨਾਂ ਕਰਕੇ ਨਕਲੀ ਬੰਬ ਨੂੰ ਰੇਤ ਦੇ ਬੋਰੇ
ਬਲੋਚਿਸਤਾਨ ‘ਚ ਬੱਸ ‘ਤੇ ਆਤਮਘਾਤੀ ਹਮਲਾ, ਚਾਰ ਮੌਤਾਂ, 25 ਜ਼ਖਮੀ
- by Gurpreet Singh
- January 5, 2025
- 0 Comments
ਈਰਾਨ ਨਾਲ ਲੱਗਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕੇਚ ਜ਼ਿਲੇ ‘ਚ ਇਕ ਬੱਸ ‘ਤੇ ਹੋਏ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਬੀਬੀਸੀ ਮੁਤਾਬਕ ਬਲੋਚਿਸਤਾਨ ਸਰਕਾਰ ਦੇ ਬੁਲਾਰੇ ਸ਼ਾਹਿਦ ਰੈਂਡ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕ੍ਰਾਈਮ ਵਿੰਗ ਦੇ ਐਸਐਸਪੀ ਜ਼ੋਹੇਬ ਮੋਹਸਿਨ ਵੀ ਹਮਲੇ ਵਿੱਚ
ਯੂਪੀ-ਬਿਹਾਰ ‘ਚ ਠੰਢ ਕਾਰਨ 10 ਲੋਕਾਂ ਦੀ ਮੌਤ: ਦਿੱਲੀ ‘ਚ 9 ਘੰਟੇ ਲਈ ਜ਼ੀਰੋ ਵਿਜ਼ੀਬਿਲਟੀ,
- by Gurpreet Singh
- January 5, 2025
- 0 Comments
ਜੰਮੂ-ਕਸ਼ਮੀਰ-ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਕਾਰਨ ਪੂਰੇ ਉੱਤਰੀ ਭਾਰਤ ‘ਚ ਠੰਡ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਉੱਤਰ ਪ੍ਰਦੇਸ਼ ‘ਚ ਠੰਡ ਕਾਰਨ 8 ਅਤੇ ਬਿਹਾਰ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੇ 14 ਰਾਜਾਂ ਵਿੱਚ ਲਗਾਤਾਰ ਦੂਜੇ ਦਿਨ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ‘ਚ ਸ਼ਨੀਵਾਰ ਨੂੰ
ਡੱਲੇਵਾਲ ਦੀ ਸਿਹਤ ਖਰਾਬ, ਗੁਰਦੇ, ਜਿਗਰ ਅਤੇ ਫੇਫੜਿਆਂ ‘ਚ ਆਈ ਖਰਾਬੀ
- by Gurpreet Singh
- January 5, 2025
- 0 Comments
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 41ਵੇਂ ਦਿਨ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਸਰੀਰ ‘ਚ ਹੁਣ ਸਿਰਫ਼ ਹੱਡੀਆਂ ਹੀ ਬਚੀਆਂ ਹਨ| ਉਨ੍ਹਾਂ ਦੇ ਗੁਰਦੇ, ਜਿਗਰ ਅਤੇ ਫੇਫੜਿਆਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੀ ਦੇਖਭਾਲ ਕਰ ਰਹੀ ਪ੍ਰਾਈਵੇਟ ਡਾਕਟਰਾਂ ਦੀ ਟੀਮ ਦੇ ਆਗੂ ਡਾ: ਅਵਤਾਰ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਕਿਸੇ
