VIDEO-Finance Minister Harpal Cheema Announces Punjab Govt’s Budget 2025-26 | THE KHALAS TV
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਵਿਚ ਕੱਲ੍ਹ ਸੱਤਾਧਾਰੀ ਪਾਰਟੀ ਦੇ ਕਈ ਵਿਧਾਇਕ ਨੇ ਆਪਣੀ ਹੀ ਸਰਕਾਰ ਨੂੰ ਸਖਤ ਸਵਾਲ ਕੀਤੇ ਸਨ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਲ ਬਿਕਰਮ ਸਿੰਘ ਮਜੀਠੀਆ ਨੇ ਚੁਟਕੀ ਲਈ ਹੈ। ਮਜੀਠੀਆ ਨੇ ਆਪਣੇ ਐਕਸ ਅਕਾਉਂਟ ਉੱਤੇ ਲਿਖਿਆ ਕਿ ਸ਼ੁਕਰ ਹੈ ਕਿ ਆਪ ਦੇ ਵਿਧਾਇਕਾਂ ਨੂੰ ਵੀ ਅਹਿਸਾਸ
ਬਿਉਰੋ ਰਿਪੋਰਟ – ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂ ਕਿ ਉਨ੍ਹਾਂ ਦੀ ਚੋਣ ਨੂੰ ਚਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਦਿੱਲੀ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਆਤਿਸ਼ੀ ਨੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਵਿਧਾਨ ਸਭਾ ਵਿਚ ਦੁਬਾਰਾ ਐਂਟਰੀ ਕੀਤੀ ਹੈ। ਹਾਈਕੋਰਟ ਨੇ ਆਤਿਸ਼ੀ
ਬਿਉਰੋ ਰਿਪੋਰਟ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ‘ਬਦਲਦਾ ਪੰਜਾਬ’ ਦੇ ਵਿਸ਼ੇ ‘ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ
ਬਿਉਰੋ ਰਿਪੋਰਟ – ਸੀਬੀਆਈ ਨੇ ਅੱਜ ਫਿਰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ ਦੇ ਭਿਲਾਈ ਦੇ ਵਿਧਾਇਕ ਦੇਵੇਂਦਰ ਯਾਦਵ ਅਤੇ 5 ਆਈਪੀਐਸ ਅਭਿਸ਼ੇਕ ਪੱਲਵ, ਏਐਸਪੀ ਸੰਜੇ ਧਰੁਵ, ਏਐਸਪੀ ਆਰਿਫ਼ ਸ਼ੇਖ, ਆਨੰਦ ਛਾਬੜਾ, ਪ੍ਰਸ਼ਾਂਤ ਅਗਰਵਾਲ ਅਤੇ ਦੋ ਕਾਂਸਟੇਬਲ ਨਕੁਲ-ਸਹਦੇਵ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਟੀਮ
ਬਿਉਰੋ ਰਿਪੋਰਟ – ਪੰਜਾਬ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ, ਪਰ ਅੱਜ, ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ
ਬਿਉਰੋ ਰਿਪੋਰਟ – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਸਵੇਰੇ, ਚੀਮਾ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਬਜਟ ਦੀ ਕਾਪੀ ‘ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗਏ ਅਤੇ ਉਨ੍ਹਾਂ ਨੂੰ ਮਿਲੇ। ਬਜਟ ‘ਬਦਲਦਾ ਪੰਜਾਬ’
ਮੁਹਾਲੀ : RSS ਆਗੂ ਰੁਲਦਾ ਸਿੰਘ ਹੱਤਿਆਕਾਂਡ ‘ਚ ਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਸਾਲ 2009 ‘ਚ ਰਾਸ਼ਟਰੀ ਸਵੈਸੇਵਕ ਸੰਘ (RSS) ਆਗੂ ਰੁਲਦਾ ਸਿੰਘ ਦੀ ਹੱਤਿਆ ਕੀਤੀ ਗਈ ਸੀ। ਉਨ੍ਹਾਂ ਉੱਪਰ ਪਟਿਆਲਾ ‘ਚ ਗੋਲ਼ੀਆਂ ਚਲਾਈਆਂ ਗਈਆਂ ਸਨ। ਹਮਲੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਾਰਨ ਇਕ ਹਫ਼ਤੇ ਬਾਅਦ ਉਨ੍ਹਾਂ ਦੀ ਮੌਤ ਹੋ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲੀ ਚਲਾਉਣ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਉਤੇ ਇਰਾਦਾ ਕਤਲ ਮਾਮਲੇ ਵਿਚ ਇਸ ਵੇਲੇ ਰੋਪੜ ਜੇਲ ਵਿਚ ਬੰਦ ਨਰਾਇਣ ਸਿੰਘ ਚੌੜਾ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਨ੍ਹਾਂ ਦੀ ਜ਼ਮਾਨਤ
ਕੈਨੇਡਾ ਭਾਰਤ ਸਬੰਧ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਬਦਲ ਗਏ, ਪਰ ਭਾਰਤ ਵਿਰੁੱਧ ਜ਼ਹਿਰ ਅੱਜ ਵੀ ਜਾਰੀ ਹੈ। ਹੁਣ ਕੈਨੇਡਾ ਨੇ ਫਿਰ ਭਾਰਤ ‘ਤੇ ਬੇਬੁਨਿਆਦ ਦੋਸ਼ ਲਗਾਏ ਹਨ। ਕੈਨੇਡਾ ਦੀ ਖੁਫੀਆ ਏਜੰਸੀ ਨੇ ਕਿਹਾ ਕਿ ਭਾਰਤ ਅਤੇ ਚੀਨ ਉਸਦੀਆਂ ਆਉਣ ਵਾਲੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਹ ਦੋਸ਼ ਦੋਵਾਂ ਦੇਸ਼ਾਂ ਨਾਲ