ਬਿਜਲੀ ਦੇ ਝਟਕੇ ਨਾਲ ਬੱਚੇ ਦੀ ਮੌਤ, ਡੋਰ ਨਾਲ ਪੱਥਰ ਬੰਨ੍ਹ ਕੇ ਤਾਰਾਂ ਵੱਲ੍ਹ ਸੁੱਟਿਆ
ਜਲੰਧਰ ਦੇ ਗੁਰੂ ਨਾਨਕਪੁਰਾ ਵੈਸਟ ਵਿੱਚ ਇੱਕ 9 ਸਾਲਾ ਬੱਚਾ 66kV ਦੀਆਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ। ਜਿਸਨੇ ਅੱਜ ਸਵੇਰੇ ਅੰਮ੍ਰਿਤਸਰ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਦਰਅਸਲ ਤਾਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬੱਚਾ ਬੁਰੀ ਤਰ੍ਹਾਂ ਸੜ ਗਿਆ ਸੀ। ਜਿਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ
