ਮਿਆਂਮਾਰ ਵਿੱਚ ਭੂਚਾਲ – 10 ਹਜ਼ਾਰ ਲੋਕਾਂ ਦੇ ਮਰਨ ਦਾ ਖਦਸ਼ਾ: 704 ਮੌਤਾਂ ਦੀ ਪੁਸ਼ਟੀ
ਮਿਆਂਮਾਰ ਵਿੱਚ ਸ਼ੁੱਕਰਵਾਰ ਨੂੰ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਨੇ ਪ੍ਰਗਟ ਕੀਤਾ ਹੈ। ਭੂਚਾਲ ਦੇ ਝਟਕੇ ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਤੱਕ ਮਹਿਸੂਸ ਕੀਤੇ ਗਏ। ਮਿਆਂਮਾਰ ਦੀ ਫੌਜੀ ਸਰਕਾਰ ਨੇ ਘੱਟੋ-ਘੱਟ 694 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ,
