ਅੱਜ ਫਿਰ ਮੀਂਹ ਦਾ ਔਰੇਂਜ ਅਲਰਟ, CM ਨੇ ਬੁਲਾਈ ਉੱਚ-ਪੱਧਰੀ ਮੀਟਿੰਗ
ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਇਨ੍ਹਾਂ ਵਿੱਚ ਫ਼ਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਅੱਜ