International

ਇਰਾਨ ਦੇ ਪਹਾੜਾਂ ’ਚ ਚੱਲਿਆ ਅਮਰੀਕਾ ਦਾ ਖ਼ਤਰਨਾਕ ਮਿਸ਼ਨ! ਹੋਰਮੁਜ਼ ਬੰਦਰਗਾਹ ਨੂੰ ਲੈ ਕੇ ਵਧਿਆ ਟਕਰਾਅ

ਤਹਿਰਾਨ (5 ਅਪ੍ਰੈਲ, 2026): ਇਰਾਨ ਅਤੇ ਅਮਰੀਕਾ ਵਿਚਾਲੇ ਜੰਗ ਦੇ ਬੱਦਲ ਹੋਰ ਗੂੜ੍ਹੇ ਹੋ ਗਏ ਹਨ। ਇਰਾਨ ਦੇ ਇੱਕ ਸੁਰੱਖਿਆ ਅਧਿਕਾਰੀ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਇੱਕ ਅਜਿਹਾ ‘ਸਰਪ੍ਰਾਈਜ਼’ ਤਿਆਰ ਹੈ ਜਿਸ ਲਈ ਦੁਸ਼ਮਣ ਨੂੰ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ। ਇਰਾਨੀ ਅਧਿਕਾਰੀਆਂ ਨੇ ਕਿਹਾ ਕਿ ਅਮਰੀਕਾ ਲਈ ਇਰਾਨ

Read More
India Punjab

ਭਾਜਪਾ ਦਫ਼ਤਰ ਗ੍ਰਨੇਡ ਕੇਸ! ਪੁਲਿਸ ਨੇ ਫੜੇ ਗਏ 5 ਮੁਲਜ਼ਮਾਂ ਦੀ ਤਸਵੀਰ ਕੀਤੀ ਜਾਰੀ

ਚੰਡੀਗੜ੍ਹ (5 ਅਪ੍ਰੈਲ, 2026): ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ’ਤੇ ਗ੍ਰਨੇਡ ਹਮਲਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਲੀ ਤਸਵੀਰ ਵੀ ਜਨਤਕ ਹੋ ਗਈ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਹਿਮਾਚਲ ਪ੍ਰਦੇਸ਼ ਦੇ ਰੋਹੜੂ ਦਾ ਰਹਿਣ ਵਾਲਾ ਹੈ, ਜਦਕਿ ਬਾਕੀ

Read More
Khetibadi Punjab

ਸੁਖਬੀਰ ਬਾਦਲ ਨੇ ‘ਆਪ’ ਨੂੰ ਚੋਣ ਵਾਅਦਾ ਕਰਾਇਆ ਯਾਦ! “ਗੜ੍ਹੇਮਾਰੀ ਲਈ ਕਿਸਾਨਾਂ ਨੂੰ ਮਿਲੇ 50 ਹਜ਼ਾਰ”

ਪਟਿਆਲਾ (4 ਅਪ੍ਰੈਲ, 2026): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਮਾਲਵਾ ਖਿੱਤੇ ਵਿੱਚ ਭਾਰੀ ਗੜ੍ਹੇਮਾਰੀ ਕਾਰਨ ਤਬਾਹ ਹੋਈ ਕਣਕ ਦੀ ਫ਼ਸਲ ਲਈ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਉਹੀ ਰਾਸ਼ੀ ਹੈ ਜਿਸ ਦਾ

Read More
India Punjab

ਭਾਜਪਾ ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ! ਜਰਮਨੀ ਤੇ ਪੁਰਤਗਾਲ ਤੋਂ ਆ ਰਹੇ ਸਨ ਹੁਕਮ

ਚੰਡੀਗੜ੍ਹ (4 ਅਪ੍ਰੈਲ, 2026): ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਊਂਟਰ ਇੰਟੈਲੀਜੈਂਸ ਅਤੇ ਚੰਡੀਗੜ੍ਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ

Read More
Punjab Sports

ਹੁਸ਼ਿਆਰਪੁਰ ’ਚ ਵੱਡਾ ਹਾਦਸਾ! ਕ੍ਰਿਕੇਟ ਖੇਡ ਰਹੇ ਬੱਚਿਆਂ ’ਤੇ ਡਿੱਗੀ ਅਸਮਾਨੀ ਬਿਜਲੀ, ਇੱਕ ਦੀ ਮੌਤ

ਗੜ੍ਹਸ਼ੰਕਰ (4 ਅਪ੍ਰੈਲ, 2026): ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਬਕਾਪੁਰ ਗੁਰੂ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਇੱਥੇ ਕ੍ਰਿਕੇਟ ਟੂਰਨਾਮੈਂਟ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 16 ਸਾਲਾ ਨੌਜਵਾਨ ਤਰੁਣਦੀਪ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ ਅਤੇ ਹਾਲ ਹੀ ਵਿੱਚ ਉਸ ਨੇ 10ਵੀਂ ਜਮਾਤ ਦੀ ਪ੍ਰੀਖਿਆ

Read More